Home / Punjabi News / Punjab news ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਆਈਸ ਡਰੱਗ ਸਣੇ ਕਾਬੂ

Punjab news ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਆਈਸ ਡਰੱਗ ਸਣੇ ਕਾਬੂ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 7 ਅਪਰੈਲ

ਜ਼ਿਲ੍ਹਾ ਦਿਹਾਤੀ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਅਤੇ 900 ਗਰਾਮ ਆਈਸ ਡਰੱਗ ਬਰਾਮਦ ਕੀਤੀ ਹੈ।

 

ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਇਹ ਖੁਲਾਸਾ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਸ਼ਨਾਖਤ ਤਮਨਦੀਪ ਸਿੰਘ ਵਾਸੀ ਪਿੰਡ ਕੱਕੜ ਵਜੋਂ ਹੋਈ ਹੈ ਜਿਸ ਕੋਲੋਂ ਪੁਲੀਸ ਨੇ ਦੋ ਕਿਲੋ ਹੈਰੋਇਨ ਤੇ 900 ਗ੍ਰਾਮ ਨਸ਼ੀਲਾ ਪਦਾਰਥ ਆਈਸ ਡਰੱਗ ਬਰਾਮਦ ਕੀਤਾ ਹੈ।

ਇਸ ਸਬੰਧ ਵਿੱਚ ਥਾਣਾ ਲੋਪੋਕੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।




Source link

Check Also

ਪਟਿਆਲਾ ‘ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ…

Patiala News: ਪਟਿਆਲਾ ਵਿੱਚ ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਰਨ ਤੋਂ ਪਹਿਲਾਂ, …