Home / Punjabi News / Punjab News: ਪੰਜਾਬ ਸਰਕਾਰ ਵੱਲੋਂ 43 ਆਈਏਐੱਸ ਤੇ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ

Punjab News: ਪੰਜਾਬ ਸਰਕਾਰ ਵੱਲੋਂ 43 ਆਈਏਐੱਸ ਤੇ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਮਾਰਚ

Punjab News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 43 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਨੂੰ ਇਕ ਤੋਂ ਦੂਜੀ ਥਾਂ ਤਬਦੀਲ ਕਰ ਦਿੱਤਾ ਹੈ।

ਇਸ ਤਹਿਤ ਗੁਰਦਾਸਪੁਰ ਦਾ ਨਵਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਲਾਇਆ ਗਿਆ ਹੈ, ਜਦੋਂ ਕਿ ਇੱਥੋਂ ਤਬਦੀਲ ਕੀਤੇ ਉਮਾ ਸ਼ੰਕਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਡਾਇਰੈਕਟਰ ਲਾਇਆ ਗਿਆ ਹੈ।

ਅੱਜ ਸੂਬੇ ਵਿੱਚ ਕੁੱਲ ਮਿਲਾ ਕੇ 36 ਆਈਏਐੱਸ ਅਤੇ 7 ਪੀਸੀਐੱਸ ਅਫ਼ਸਰ ਬਦਲੇ ਗਏ ਹਨ ।

 


Source link

Check Also

Punjab ‘ਚ ਹਿਮਾਚਲ ਦੇ ਟੈਕਸੀ ਡਰਾਈਵਰ ਦੀ ਲੱਗੀ 3 ਕਰੋੜ ਰੁਪਏ ਦੀ ਲਾਟਰੀ, ਬਠਿੰਡਾ ਆਇਆ ਸੀ ਸਵਾਰੀ ਛੱਡਣ  

Taxi Driver Lottery in Punjab : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਇੱਕ ਟੈਕਸੀ ਡਰਾਈਵਰ …