Home / Punjabi News / Punjab News: ਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ

Punjab News: ਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਮਾਰਚ

Punjab News: ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਠੱਪ ਹੋ ਗਿਆ ਹੈ, ਕਿਉਂਕਿ ਅੱਜ ਤੋਂ ਸੂਬੇ ਦੇ ਮਾਲ ਅਫ਼ਸਰਾਂ ਨੇ ਹੜਤਾਲ ਕਰ ਦਿੱਤੀ ਹੈ।

ਵਿਜੀਲੈਂਸ ਦੀ ਕਾਰਵਾਈ ਦੇ ਵਿਰੋਧ ਵਿੱਚ ਮਾਲ ਅਫ਼ਸਰ ਮੁੜ ਕੁੱਦੇ ਹਨ। ਅੱਜ ਪੰਜਾਬ ਰੈਵਿਨਿਊ ਆਫ਼ਿਸਰਜ਼ ਐਸੋਸੀਏਸ਼ਨ ਨੇ ਫ਼ੈਸਲਾ ਲੈ ਕੇ ਸ਼ੁੱਕਰਵਾਰ ਤੱਕ ਰਜਿਸਟਰੀਆਂ ਨਾ ਕਰਨ ਦਾ ਐਲਾਨ ਕੀਤਾ ਹੈ।

ਮਾਲ ਅਫ਼ਸਰਾਂ ਦੇ ਇਸ ਫ਼ੈਸਲੇ ਨਾਲ ਰਜਿਸਟਰੀਆਂ ਨਾ ਹੋਣ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਵੀ ਸੱਟ ਵੱਜੇਗੀ ਅਤੇ ਨਾਲ ਹੀ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ।


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …