Home / Punjabi News / Putin and Trump: ਯੂਕਰੇਨ ਨਾਲ ਜੰਗ ਰੋਕਣ ਲਈ ਪੂਤਿਨ ਤੇ ਟਰੰਪ ਦਰਮਿਆਨ ਗੱਲਬਾਤ

Putin and Trump: ਯੂਕਰੇਨ ਨਾਲ ਜੰਗ ਰੋਕਣ ਲਈ ਪੂਤਿਨ ਤੇ ਟਰੰਪ ਦਰਮਿਆਨ ਗੱਲਬਾਤ

ਵਾਸ਼ਿੰਗਟਨ, 18 ਮਾਰਚ

ਰੂਸ ਤੇ ਯੂਕਰੇਨ ਦਰਮਿਆਨ ਜੰਗ ਬੰਦ ਕਰਵਾਉਣ ਦੇ ਮੱਦੇਨਜ਼ਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਰਮਿਆਨ ਫੋਨ ’ਤੇ ਗੱਲਬਾਤ ਹੋਈ। ਇਸ ਦੌਰਾਨ ਅਮਰੀਕਾ ਨੇ 30 ਦਿਨ ਦੀ ਜੰਗਬਦੀ ਦਾ ਪ੍ਰਸਤਾਵ ਪੇਸ਼ ਕੀਤਾ। ਵਾਈਟ ਹਾਊਸ ਦੇ ਬੁਲਾਰੇ ਅਨੁਸਾਰ ਦੋਵਾਂ ਦੇਸ਼ਾਂ ਦੇ ਆਗੂਆਂ ਦਰਮਿਆਨ ਲੰਬਾ ਸਮਾਂ ਗੱਲਬਾਤ ਹੋਈ। ਇਸ ਤੋਂ ਪਹਿਲਾਂ ਰੂਸ ਨੇ ਸ਼ਰਤ ਰੱਖੀ ਸੀ ਕਿ ਜੰਗਬੰਦੀ ਦੌਰਾਨ ਅਮਰੀਕਾ ਤੇ ਹੋਰ ਦੇਸ਼ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਨਹੀਂ ਕਰਨਗੇ। ਦੂਜੇ ਪਾਸੇ ਰੂਸ ਨੇ ਕਿਹਾ ਸੀ ਕਿ ਅਮਰੀਕਾ ਵੀ ਯੂਕਰੇਨ ਨੂੰ ਫੌਜੀ ਸਹਾਇਤਾ ਦੇਣੀ ਬੰਦ ਕਰੇ।


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …