ਸੰਜੀਵ ਬੱਬੀ ਚਮਕੌਰ ਸਾਹਿਬ, 3 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੋਂ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਦੀ ਸ਼ੁਰੂਆਤ ਕਰਵਾਈ। ਮੁੱਖ ਮੰਤਰੀ ਨੇ ਖੁਰਾਕ ਤੇ ਸਵਿਲ ਸਪਲਾਈਜ਼ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਨਿ ਖਰੀਦ ਨੂੰ ਯਕੀਨੀ …
Read More »ਕੇਂਦਰ ’ਚ ਭਾਜਪਾ ਸਰਕਾਰ 6 ਮਹੀਨਿਆਂ ਦੀ ਪ੍ਰਹੁਣੀ, ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ’ਚ: ਮਮਤਾ
ਜਲਪਾਈਗੁੜੀ, 27 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ 6 ਮਹੀਨਿਆਂ ਦੀ ਪ੍ਰਹੁਣੀ ਹੈ ਤੇ ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋਣਗੀਆਂ। Source link
Read More »ਵਿਰੋਧੀ ਧਿਰਾਂ ਨੇ ਸੰਸਦ ’ਚ ਆਪਣੀ ਅਗਲੀ ਰਣਨੀਤੀ ’ਤੇ ਚਰਚਾ ਕੀਤੀ
ਨਵੀਂ ਦਿੱਲੀ, 20 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ‘ਚ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਕੀਤੀ। ਇਹ ਵਿਰੋਧੀ ਪਾਰਟੀਆਂ ਵੱਖ-ਵੱਖ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਅਤੇ ਅਡਾਨੀ ਸਮੂਹ ਦੇ ਕਥਿਤ ਘਪਲੇ ਲਈ ਇਸ ਸੈਸ਼ਨ ‘ਚ ਸਰਕਾਰ …
Read More »ਭਾਰਤੀ ਮੂਲ ਦੇ ਨੀਲ ਮੋਹਨ ਹੋਣਗੇ ਯੂਟਿਊਬ ਦੇ ਅਗਲੇ ਸੀਈਓ
ਨਵੀਂ ਦਿੱਲੀ, 17 ਫਰਵਰੀ ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ ‘ਤੇ ਕਾਬਜ਼ ਹੋਵੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਯੂਟਿਊਬ ਦੀ ਮਾਲਕੀ …
Read More »ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ
ਵਾਸ਼ਿੰਗਟਨ, 12 ਅਕਤੂਬਰ ਉੱਚੀ ਮਹਿੰਗਾਈ ਅਤੇ ਸੁਸਤ ਵਿਕਾਸ ਵਰਗੀਆਂ ਚੁਣੌਤੀਆਂ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਦਾ ਅਗਲਾ ਆਮ ਬਜਟ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ ਮਹਿੰਗਾਈ ਵੀ ਕਾਬੂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿੰਗਾਈ …
Read More »ਗਿਆਨਵਾਪੀ ਮਸਜਿਦ ਕੇਸ: ਅਗਲੀ ਸੁਣਵਾਈ 21 ਜੁਲਾਈ ਨੂੰ
ਵਾਰਾਣਸੀ (ਯੂਪੀ), 19 ਜੁਲਾਈ ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ-ਸ਼ਿੰਗਾਰ ਗੌਰੀ ਮੰਦਿਰ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਵਿੱਚ ਅੱਜ ਹਿੰਦੂ ਧਿਰ ਨੇ ਆਪਣੀ ਦਲੀਲ ਦਿੱਤੀ। ਪਟੀਸ਼ਨਰ ਰਾਖੀ ਸਿੰਘ ਵੱਲੋਂ ਪੇਸ਼ ਵਕੀਲ ਮਾਨ ਬਹਾਦੁਰ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਮੁਸਲਿਮ ਧਿਰ ਪੂਜਾ ਸਥਾਨਾਂ ਤੇ ਵਕਫ਼ ਐਕਟ ਸਬੰਧੀ ਅਦਾਲਤ …
Read More »ਅਗਲੇ ਚਾਰ-ਪੰਜ ਦਿਨ ਗਰਮੀ ਦੀ ਲਹਿਰ ਨਹੀਂ: ਮੌਸਮ ਵਿਭਾਗ
ਵਿਭਾ ਸ਼ਰਮਾ ਨਵੀਂ ਦਿੱਲੀ, 3 ਮਈ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਗਰਮੀ ਦੀ ਲਹਿਰ ਨਹੀਂ ਹੋਵੇਗੀ। ਉੱਤਰੀ ਭਾਰਤ ਵਿੱਚ ਅਪਰੈਲ ਵਿੱਚ ਸਰਗਰਮ ਪੱਛਮੀ ਗੜਬੜੀਆਂ ਦੀ ਅਣਹੋਂਦ ਕਾਰਨ ਉੱਤਰੀ-ਪੱਛਮੀ ਅਤੇ ਕੇਂਦਰੀ ਹਿੱਸਿਆਂ ਵਿੱਚ ਬਹੁਤ ਘੱਟ ਮੀਂਹ ਪਿਆ …
Read More »ਵਿਸ਼ਵ ਆਰਥਿਕ ਫੋਰਮ ਦੀ ਅਗਲੇ ਵਰ੍ਹੇ ਹੋਣ ਵਾਲੀ ਸਾਲਾਨਾ ਮੀਟਿੰਗ ਮੁਲਤਵੀ
ਨਵੀਂ ਦਿੱਲੀ/ਜਨੇਵਾ, 20 ਦਸੰਬਰ ਵਿਸ਼ਵ ਆਰਥਿਕ ਫੋਰਮ (ਡਬਲਿਊਈਐੱਫ) ਕਰੋਨਾਵਾਇਰਸ ਦੇ ਨਵੇਂ ਰੂਪ ਓਮੀਕਰੋਨ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੌਰਾਨ ਸਵਿਟਜ਼ਰਲੈਂਡ ਦੇ ਦਾਵੋਸ ਵਿੱਚ ਹੋਣ ਵਾਲੀ ਆਪਣੀ ਸਾਲਾਨਾ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਵਿਸ਼ਵ ਆਰਥਿਕ ਫੋਰਮ ਨੇ ਸੋਮਵਾਰ ਨੂੰ ਜਾਰੀ ਆਪਣੇ ਇੱਕ ਬਿਆਨ ਵਿੱਚ ਦੱਸਿਆ ਕਿ 2022 ਵਿੱਚ 17 ਤੋਂ 21 …
Read More »ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਐਤਵਾਰ ਨੂੰ
ਨਵੀਂ ਦਿੱਲੀ, 20 ਨਵੰਬਰ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੇ ਐਲਾਨ ਮਗਰੋਂ ਕਿਸਾਨ ਯੂਨੀਅਨਾਂ ‘ਤੇ ਸਰਕਾਰ ਉੱਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਇਸ ਮੰਗ ਦਾ ਸਮਰਥਨ ਕੀਤਾ ਹੈ ਤੇ ਕਿਹਾ …
Read More »ਸਰਹੱਦੀ ਵਿਵਾਦ ਸੁਲਝਾਉਣ ਲਈ ਭਾਰਤ ਅਤੇ ਚੀਨ ਅਗਲੇ ਗੇੜ ਦੀ ਫੌਜੀ ਗੱਲਬਾਤ ਲਈ ਸਹਿਮਤ
ਨਵੀਂ ਦਿੱਲੀ, 18 ਨਵੰਬਰ ਭਾਰਤ ਅਤੇ ਚੀਨ ਵੀਰਵਾਰ ਨੂੰ ਪੂਰਬੀ ਲੱਦਾਖ਼ ਵਿੱਚ ਰਹਿੰਦੇ ਵਿਵਾਦਤ ਪੁਆਇੰਟਾਂ ‘ਤੋਂ ਫੌਜਾਂ ਹਟਾਉਣ ਲਈ ਅਗਲੇ ਗੇੜ ਦੀ ਫੌਜੀ ਗੱਲਬਾਤ ਲਈ ਰਾਜ਼ੀ ਹੋ ਗਏ। ਸਰਹੱਦੀ ਮਾਮਲਿਆਂ ਬਾਰੇ ਸਲਾਹ ਅਤੇ ਤਾਲਮੇਲ ਕਾਰਜਪ੍ਰਣਾਲੀ ਤੈਅ ਕਰਨ ਬਾਰੇ ਅੱਜ ਦੋਵਾਂ ਮੁਲਕਾਂ ਵਿਚਾਲੇ ਵਰਚੂਅਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਦੋਵਾਂ ਧਿਰਾਂ …
Read More »