ਨਵੀਂ ਦਿੱਲੀ, 21 ਸਤੰਬਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖ਼ਾਲਿਸਤਾਨੀ ਵੱਖਵਾਦੀ ਦੀ ਹੱਤਿਆ ’ਚ ਭਾਰਤ ਦੀ ਸੰਭਾਵਿਤ ਸ਼ਮੂਲੀਅਤ ਦੇ ਲਗਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਮੁੱਦਿਆਂ ਕਾਰਨ ਕੰਮਕਾਜ ਵਿੱਚ ਵਿਘਨ ਪਿਆ, ਜਿਸ ਨਾਲ ਕੈਨੇਡਾ ਵਿੱਚ …
Read More »ਮੁੱਖ ਮੰਤਰੀ ਦੀ ਕੋਠੀ ਅੱਗੇ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ
ਗੁਰਦੀਪ ਸਿੰਘ ਲਾਲੀ ਸੰਗਰੂਰ, 17 ਸਤੰਬਰ ਮੁੱਖ ਮੰਤਰੀ ਦੀ ਕੋਠੀ ਅੱਗੇ ਖਰਾਬ ਮੌਸਮ ਦੇ ਬਾਵਜੂਦ ਪੰਜਾਬ ਦੀਆਂ ਤਿੰਨ ਵੱਖ-ਵੱਖ ਜਥੇਬੰਦੀਆਂ ਪੰਜਾਬ ਏਡਜ਼ ਕੰਟਰੌਲ ਐਂਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ, ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਅਤੇ ਪੀਐੱਸ ਟੈਟ ਯੂਨੀਅਨ ਪੰਜਾਬ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਮੌਕੇ …
Read More »ਮੁੱਖ ਮੰਤਰੀ ਦੀ ਕੋਠੀ ਅੱਗੇ ਪੰਪ ਅਪਰੇਟਰਾਂ ਵੱਲੋਂ ਸੂਬਾਈ ਧਰਨਾ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 15 ਸਤੰਬਰ ਪੰਜਾਬ ਭਰ ’ਚ ਪੰਚਾਇਤੀ ਸਕੀਮ ਅਧੀਨ ਕੰਮ ਕਰ ਰਹੇ ਸੈਂਕੜੇ ਪੰਪ ਅਪਰੇਟਰਾਂ ਵੱਲੋਂ ਆਪਣੀਆਂ ਮੰਗਾਂ ਲਈ ਇੱਥੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਰੋਸ ਮਾਰਚ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਪੰਜਾਬ ਦੇ ਪੰਚਾਇਤੀ ਪੰਪ ਅਪਰੇਟਰਾਂ ਨੂੰ …
Read More »ਮੋਗਾ: ਫੋਕਲ ਪੁਆਇੰਟ ’ਚ ਫੈਕਟਰੀ ਨੂੰ ਅੱਗ ਲੱਗਣ ਕਾਰਨ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ
ਮਹਿੰਦਰ ਸਿੰਘ ਰੱਤੀਆਂ ਮੋਗਾ,11 ਸਤੰਬਰ ਇਥੇ ਸਨਅਤੀ ਕੇਂਦਰ (ਫੋਕਲ ਪੁਆਇੰਟ)ਵਿਖੇ ਭੁਜੀਆ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਰੀਬ 20 ਵਰ੍ਹਿਆਂ ਦੇ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਪੁਲੀਸ ਚੌਕੀ ਫੋਕਲ ਪੁਆਇੰਟ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦ ਵਜੋਂ ਹੋਈ ਹੈ ਅਤੇ …
Read More »ਲਹਿਰਾਗਾਗਾ: ਸੀਵਰੇਜ ਹਾਦਸੇ ’ਚ ਮਰੇ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਲਈ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਲਗਾਇਆ
ਰਮੇਸ਼ ਭਾਰਦਵਾਜ ਲਹਿਰਾਗਾਗਾ, 9 ਸਤੰਬਰ ਇਸ ਤਹਿਸੀਲ ਦੇ ਐੱਸਡੀਐੱਮ ਦਫਤਰ ਅੱਗੇ ਅੱਜ ਸਾਂਝੇ ਮੋਰਚੇ ਵੱਲੋਂ ਸੀਵਰੇਜ ਹਾਦਸੇ ’ਚ ਮਰਨ ਵਾਲੇ ਨੌਜਵਾਨ ਦੇ ਵਾਰਸਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਨਸਾਫ਼ ਲਈ ਦਿਨ ਰਾਤ ਦਾ ਧਰਨਾ ਪੰਜਵੇਂ ਦਿਨ ਜਾਰੀ ਹੈ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਹਿਰਾਗਾਗਾ ਤਹਿਸੀਲ ਦੇ ਪ੍ਰਧਾਨ ਬਿੱਟੂ ਸਿੰਘ ਖੋਖਰ, …
Read More »‘ਆਪ’ ਵਲੋਂ ਡੀਐਸਪੀ ਦਫ਼ਤਰ ਅੱਗੇ ਧਰਨਾ
ਸਰਬਜੀਤ ਗਿੱਲ ਫਿਲੌਰ, 28 ਜੁਲਾਈ ਆਮ ਆਦਮੀ ਪਾਰਟੀ ਵਲੋਂ ਬੀਤੀ ਰਾਤ ਡੀਐੱਸਪੀ ਦਫ਼ਤਰ ਅੱਗੇ ਧਰਨਾ ਲਗਾ ਦਿੱਤਾ। ਧਰਨੇ ਦੌਰਾਨ ਸਰਕਾਰ ਪਾਸੋਂ ਮੰਗ ਕੀਤੀ ਕਿ ਲਸਾੜਾ ਚੌਕੀ ਦੀ ਮੁਖੀ ਨੂੰ ਤੁਰੰਤ ਬਰਖਾਸਤ ਕਰਕੇ ਬਾਕੀ ਸਟਾਫ਼ ਦੀ ਤੁਰੰਤ ਬਦਲੀ ਕੀਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਨੇ …
Read More »ਸਿਆਚਿਨ ’ਚ ਅੱਗ ਕਾਰਨ ਕੈਪਟਨ ਦੀ ਮੌਤ ਤੇ ਲੈਫਟੀਨੈਂਟ ਕਰਨਲ ਸਣੇ ਤਿੰਨ ਜ਼ਖ਼ਮੀ
ਸਿਆਚਿਨ, 19 ਜੁਲਾਈ ਸਿਆਚਿਨ ਗਲੇਸ਼ੀਅਰ ਵਿੱਚ ਅੱਜ ਤੜਕੇ ਅੱਗ ਲੱਗਣ ਕਾਰਨ ਥਲ ਸੈਨਾ ਦੇ ਕੈਪਟਨ ਦੀ ਮੌਤ ਹੋ ਗਈ ਅਤੇ ਲੈਫਟੀਨੈਂਟ ਕਰਨਲ ਸਣੇ ਤਿੰਨ ਜ਼ਖ਼ਮੀ ਹੋ ਗਏ। ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਖ਼ਮੀ ਜਵਾਨਾਂ ਨੂੰ ਬਚਾਅ ਲਿਆ ਹੈ ਅਤੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ …
Read More »ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਅੰਗ: ਅਮਰੀਕਾ ਦੀ ਸੰਸਦੀ ਕਮੇਟੀ
ਸਾਂ ਫਰਾਂਸਿਸਕੋ, 14 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਮਗਰੋਂ ਅਮਰੀਕੀ ਸੰਸਦ ਦੀ ਇੱਕ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਟੁੱਟ ਅੰਗ ਕਰਾਰ ਦਿੰਦਿਆਂ ਇੱਕ ਮਤਾ ਪਾਸ ਕੀਤਾ ਹੈ। ਇਹ ਮਤਾ ਸੰਸਦ ਮੈਂਬਰ ਜੈਫ ਮਰਕਲੇ, ਬਿਲ ਹੋਗਾਰਟੀ, ਟਿਮ ਕੇਨ ਅਤੇ ਕ੍ਰਿਸ ਵਾਨ ਹੋਲੇਨ ਨੇ ਵੀਰਵਾਰ ਨੂੰ ਪੇਸ਼ …
Read More »ਮੁੰਬੲੀ: ਫੇਮਾ ਦੀ ੳੁਲੰਘਣਾ ਦੇ ਮਾਮਲੇ ’ਚ ਅਨਿਲ ਅੰਬਾਨੀ ੲੀਡੀ ਅੱਗੇ ਪੇਸ਼
ਮੁੰਬਈ, 3 ਜੁਲਾਈ ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਕਥਿਤ ਉਲੰਘਣਾ ਦੀ ਆਪਣੀ ਜਾਂਚ ਦੇ ਸਬੰਧ ਵਿੱਚ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। 64 ਸਾਲਾ ਅੰਬਾਨੀ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਦਰਜ ਕੀਤੇ ਮਾਮਲੇ ‘ਚ ਆਪਣਾ …
Read More »ਕੈਨੇਡਾ ਦੇ ਜੰਗਲਾਂ ਨੂੰ ਲੱਗੀ ਅੱਗ ਦੇ ਧੂੰਏਂ ਕਾਰਨ ਨਿਊਯਾਰਕ ਦੀ ਹਵਾ ਦਿੱਲੀ ਤੋਂ ਮਾੜੀ ਹੋਈ
ਹਿਊਸਟਨ, 8 ਜੂਨ ਕੈਨੇਡਾ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਧੂੰਆਂ ਅਮਰੀਕਾ ਦੇ ਪੂਰਬੀ ਤੱਟ ਅਤੇ ਮੱਧ ਪੱਛਮ ਵਿੱਚ ਫੈਲ ਗਿਆ, ਜਿਸ ਨਾਲ ਨਿਊਯਾਰਕ ਸਿਟੀ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋ ਗਈ। ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਨਿਊਯਾਰਕ ਸਿਟੀ ਵਿੱਚ ਪ੍ਰਦੂਸ਼ਣ ਦਾ ਪੱਧਰ ਦੁਨੀਆ ਦੇ ਵੱਡੇ ਸ਼ਹਿਰਾਂ ਨਾਲੋਂ …
Read More »