ਨਿਊਯਾਰਕ, 20 ਮਈ (ਰਾਜ ਗੋਗਨਾ )- ਬਹੁਤ ਸਾਰੀਆਂ ਕੁੜੀਆਂ ਉੱਚੀ ਅੱਡੀ ਵਾਲੀਆਂ ਸੈਂਡਲ ਪਹਿਨਣਾ ਪਸੰਦ ਕਰਦੀਆਂ ਹਨ।ਅਤੇ ਅਮਰੀਕਾ ਵਿੱਚ ਇੱਕ ਅਜਿਹਾ ਸ਼ਹਿਰ ਹੈ ਜਿੱਥੇ ਹੀਲਜ਼ ਪਹਿਨਣ ਤੋਂ ਪਹਿਲਾਂ ਇਜਾਜ਼ਤ ਲੈਣੀ ਪੈਂਦੀ ਹੈ। ਇਹ ਕੈਲੀਫੋਰਨੀਆ ਦਾ ਸ਼ਹਿਰ ਇੱਕ ਇੰਸਟਾਗ੍ਰਾਮ ਰੀਲ ਕਾਰਨ ਵਾਇਰਲ ਹੋ ਗਿਆ ਹੈ। ਰਿਪੋਰਟ ਦੇ …
Read More »ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਣ ਦੀਆਂ ਖਬਰਾਂ → Ontario Punjabi News
ਖਬਰਾਂ ਹਨ ਕਿ ਲਾਹੌਰ ਹਵਾਈ ਅੱਡੇ ਨੇੜੇ ਤਿੰਨ ਧਮਾਕੇ ਹੋਏ ਹਨ। ਇਸ ਤੋਂ ਬਾਅਦ ਹਵਾਈ ਅੱਡੇ ਨੂੰ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਕ ਤੋਂ ਬਾਅਦ ਇਕ ਤਿੰਨ ਧਮਾਕੇ ਹੋਏ ਹਨ। Previous articleਪਾਕਿ ਫੌ਼ਜ ਵੱਲੋਂ ਕੰਟਰੋਲ …
Read More »ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅੱਜ ਹਵਾਈ ਕੰਪਨੀ ਦੇ ਕਰਮਚਾਰੀਆਂ ਵੱਲੋਂ ਕੀਤੇ ਗਏ ਦੁਰਵਿਹਾਰ ਦੇ ਰੋਸ ਵਜੋਂ ਨਾ ਸਿਰਫ ਹਵਾਈ ਕੰਪਨੀ ਦੇ ਦਫਤਰ ਦੇ ਬਾਹਰ ਬੈਠਣਾ ਪਿਆ ਹੈ ਸਗੋਂ ਉਨ੍ਹਾਂ ਹਵਾਈ ਉਡਾਨ ਵੀ …
Read More »ਟੋਰਾਂਟੋ ਹਵਾਈ ਅੱਡੇ ’ਤੇ ਪੁਲੀਸ ਗੋਲੀਬਾਰੀ ਵਿਚ ਵਿਅਕਤੀ ਦੀ ਮੌਤ
ਗੁੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 24 ਅਪਰੈਲ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ’ਤੇ ਅੱਜ ਸਵੇਰੇ ਪੁਲੀਸ ਵਲੋਂ ਚਲਾਈ ਗੋਲੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲੀਸ ਨੇ ਅਜੇ ਮਰਨ ਵਾਲੇ ਦੀ ਪਛਾਣ ਨਹੀਂ ਦੱਸੀ ਤੇ ਨਾ ਹੀ ਗੋਲੀ ਚਲਾਉਣ ਦੇ ਕਾਰਨਾਂ ਦਾ ਖੁਲਾਸਾ ਕੀਤਾ ਹੈ। ਉਂਝ ਇਹਤਿਆਤ ਵਜੋਂ ਹਵਾਈ …
Read More »Several flights cancelled at Srinagar airport due to strong winds: ਤੇਜ਼ ਹਵਾਵਾਂ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ 19 ਉਡਾਣਾਂ ਰੱਦ
ਸ੍ਰੀਨਗਰ, 28 ਮਾਰਚ ਸ੍ਰੀਨਗਰ ਹਵਾਈ ਅੱਡੇ ’ਤੇ ਅੱਜ ਤੇਜ਼ ਹਵਾਵਾਂ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਈ ਉਡਾਣਾਂ ਨੂੰ ਜਾਂ ਤਾਂ ਤਬਦੀਲ ਕੀਤਾ ਗਿਆ ਜਾਂ ਦੇਰੀ ਨਾਲ ਭੇਜਿਆ ਗਿਆ। ਇਹ ਜਾਣਕਾਰੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਦੱਸਿਆ ਕਿ 19 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ …
Read More »London: ਲੰਡਨ ਦੇ ਗੈਟਵਿਕ ਹਵਾਈ ਅੱਡੇ ’ਤੇ ਆਮ ਵਾਂਗ ਉਡਾਣਾਂ ਸ਼ੁਰੂ
ਲੰਡਨ, 22 ਨਵੰਬਰ London: ਇੱਥੋਂ ਦੇ ਗੈਟਵਿਕ ਹਵਾਈ ਅੱਡੇ ’ਤੇ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਹਵਾਈ ਅੱਡੇ ਨੂੰ ਖਾਲ ਕਰਵਾ ਲਿਆ ਗਿਆ ਸੀ ਤੇ ਹੁਣ ਸੁਰੱਖਿਆ ਜਾਂਚ ਦਾ ਅਮਲ ਮੁਕੰਮਲ ਕਰ ਲਿਆ ਗਿਆ ਹੈ ਤੇ ਉਡਾਣਾਂ ਆਮ ਵਾਂਗ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਇਹ ਕਿਹਾ ਗਿਆ ਸੀ ਕਿ …
Read More »ਕਸਟਮਜ਼ ਵਿਭਾਗ ਨੇ ਦਿੱਲੀ ਹਵਾਈ ਅੱਡੇ ’ਤੇ 45 ਆਈਫੋਨ-16 ਜ਼ਬਤ ਕੀਤੇ
ਨਵੀਂ ਦਿੱਲੀ, 18 ਅਕਤੂਬਰ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਭਾਰਤ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਯਾਤਰੀਆਂ ਕੋਲੋਂ 45 ਆਈਫੋਨ-16 ਜ਼ਬਤ ਕੀਤੇ ਹਨ। ‘ਐਕਸ’ ’ਤੇ ਇੱਕ ਪੋਸਟ ਵਿੱਚ ਦਿੱਲੀ ਕਸਟਮਜ਼ ਨੇ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ AI 104 ਰਾਹੀਂ …
Read More »ਡਰੋਨ ਵਰਗੀਆਂ ਚੀਜ਼ਾਂ ਨਜ਼ਰ ਆਉਣ ਬਾਅਦ ਅੰਮ੍ਰਿਤਸਰ ਹਵਾਈ ਅੱਡੇ ’ਤੇ 3 ਘੰਟਿਆਂ ਤੱਕ ਉਡਾਣ ਸੇਵਾਵਾਂ ਠੱਪ ਰਹੀਆਂ
ਅੰਮ੍ਰਿਤਸਰ, 28 ਅਗਸਤ ਅੰਮ੍ਰਿਤਸਰ ਦੇ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਟਾਵਰ ਨੂੰ ਅਚਾਨਕ ਹਵਾਈ ਖੇਤਰ ਵਿੱਚ ‘ਡਰੋਨ’ ਵਰਗੀਆਂ 3 ਵਸਤੂਆਂ ਦਾ ਪਤਾ ਲੱਗਣ ਤੋਂ ਬਾਅਦ ਇੱਥੋਂ ਦੇ ਹਵਾਈ ਅੱਡੇ ’ਤੇ ਹਵਾਈ ਸੇਵਾ ਲਗਪਗ ਤਿੰਨ ਘੰਟੇ ਲਈ ਠੱਪ ਰਹੀ। ਇਸ ਘਟਨਾ ਨੇ ਉਸ ਸਮੇਂ ਹਵਾਈ ਅੱਡੇ ‘ਤੇ ਉਤਰਨ ਅਤੇ ਉਡਾਣ ਭਰਨ ਵਾਲੀਆਂ …
Read More »ਦਿੱਲੀ ਹਵਾਈ ਅੱਡੇ ’ਤੇ 49 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ
ਨਵੀਂ ਦਿੱਲੀ, 19 ਜੁਲਾਈ ਸੈਂਟਰਲ ਇੰਡਸਟਰੀ ਸਕਿਉਰਿਟੀ ਫੋਰਸ (ਸੀਆਈਐਸਐਫ) ਨੇ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕਜ਼ਾਕਿਸਤਾਨ ਦੇ ਅਲਮਾਟੀ ਜਾ ਰਹੇ ਯਾਤਰੀ ਤੋਂ ਅੱਜ 49 ਲੱਖ ਰੁਪਏ ਦੀਆਂ ਵੱਖ-ਵੱਖ ਕਿਸਮਾਂ ਦੀਆਂ ਦਵਾਈਆਂ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਯਾਤਰੀ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਕੇਂਦਰੀ ਸੁਰੱਖਿਆ ਬਲਾਂ ਨੇ …
Read More »ਏਅਰ ਇੰਡੀਆ ਦੀ ਪੋਰਟ ਬਲੇਅਰ ਹਵਾਈ ਅੱਡੇ ’ਤੇ ਰਾਤ ਵੇਲੇ ਉਡਾਣ ਸਫਲਤਾਪੂਰਵਕ ਉਤਰੀ
ਪੋਰਟ ਬਲੇਅਰ, 29 ਜੂਨ ਏਅਰ ਇੰਡੀਆ ਦੀ ਇਕ ਉਡਾਣ ਨੇ ਪੋਰਟ ਬਲੇਅਰ ਹਵਾਈ ਅੱਡੇ ’ਤੇ ਰਾਤ ਵੇਲੇ ਸਫਲ ਲੈਂਡਿੰਗ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਦੀ ਏਅਰਬੱਸ ਏ321 68 ਯਾਤਰੀਆਂ ਨਾਲ ਅੰਡੇਮਾਨ ਅਤੇ ਨਿਕੋਬਾਰ ਕਮਾਂਡ ਅਧੀਨ ਪੋਰਟ ਬਲੇਅਰ ਦੇ ਵੀਰ ਸਾਵਰਕਰ ਕੌਮਾਂਤਰੀ ਹਵਾਈ ਅੱਡੇ ’ਤੇ ਸਫਲਤਾ ਨਾਲ ਉਤਰੀ। …
Read More »