Home / Tag Archives: ਅਦਲਨ (page 2)

Tag Archives: ਅਦਲਨ

ਕਿਸਾਨ ਅੰਦੋਲਨ ਵਿਚਕਾਰ ਦੀ ਭਾਜਪਾ ਦੀ ਤਿਰੰਗਾ ਯਾਤਰਾ ਕਿਸੇ ਵੱਡੀ ਸ਼ਜਿਸ ਦਾ ਹਿੱਸਾ ?

ਕਿਸਾਨ ਅੰਦੋਲਨ ਵਿਚਕਾਰ ਦੀ ਭਾਜਪਾ ਦੀ ਤਿਰੰਗਾ ਯਾਤਰਾ ਕਿਸੇ ਵੱਡੀ ਸ਼ਜਿਸ ਦਾ ਹਿੱਸਾ ?

ਸੰਯੁਕਤ ਕਿਸਾਨ ਮੋਰਚੇ ਨੇ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਦੀਆਂ ਸਾਜ਼ਿਸ਼ੀ ਚਾਲਾਂ ਦੇ ਜਾਲ ਵਿੱਚ ਨਾ ਫਸਣ। ਮੋਰਚੇ ਨੇ ਕਿਹਾ ਕਿ ਭਾਜਪਾ ਦੀ ਹਰਿਆਣਾ ਇਕਾਈ ਵੱਲੋਂ ਪ੍ਰਸਤਾਵਿਤ ‘ਤਿਰੰਗਾ ਯਾਤਰਾ’ ਮੁੱਖ ਤੌਰ ’ਤੇ ਕਿਸਾਨਾਂ ਨੂੰ ਭੜਕਾਉਣ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਹੈ। ਕਿਸਾਨ ਆਗੂ ਡਾ …

Read More »

ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ

ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼ ਦੇ ਇਲਜ਼ਾਮ

ਸੋਨੀਪਤ: ਸੋਨੀਪਤ ਕੁੰਡਲੀ ਬਾਰਡਰ ‘ਤੇ ਚੱਲ ਰਹੇ ਅੰਦੋਲਨ ‘ਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਢਾਬੇ ਨੇੜੇ ਚਾਰ ਝੌਪੜੀਆਂ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਢਾਬੇ ਨੇੜੇ ਬਣੀਆਂ 4 ਝੌਪੜੀਆਂ ਸੜ ਕੇ ਸਵਾਹ ਹੋ ਗਈਆਂ। ਝੌਪੜੀਆਂ ‘ਚ ਰੱਖਿਆ ਸਾਮਾਨ ਵੀ ਸੜ ਗਿਆ। ਹਾਲਾਂਕਿ, ਘਟਨਾ ਦੀ ਜਾਣਕਾਰੀ ਮਿਲਣ …

Read More »

ਸੁਖਪਾਲ ਖਹਿਰਾ ਨੇ ਜਲਦ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ

ਸੁਖਪਾਲ ਖਹਿਰਾ ਨੇ ਜਲਦ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ

ਚੰਡੀਗੜ੍ਹ : ਈ. ਡੀ. ਦੀ ਕਾਰਵਾਈ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ-ਦੋ ਦਿਨਾਂ ਵਿਚ ਕਿਸਾਨ ਅੰਦੋਲਨ ਵਿਚ ਜਾਣ ਦਾ ਐਲਾਨ ਕੀਤਾ ਹੈ। ਇਕ ਵੀਡੀਓ ਜਾਰੀ ਕਰਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਇਹ ਸਮਝਦੀ ਹੈ ਕਿ ਪਰਚੇ ਦਰਜ …

Read More »

ਕਿਸਾਨ ਅੰਦੋਲਨ ਦੀ ਬਰਤਾਨਵੀ ਸੰਸਦ ’ਚ ਗੂੰਜ: ਭਾਰਤ ਅੰਦਰ ਪ੍ਰੈੱਸ ਦੀ ਆਜ਼ਾਦੀ ਨੂੰ ਖਤਰਾ ਤੇ ਦੁਨੀਆ ਦੇ ਸਭ ਤੋਂ ਜਮਹੂਰੀ ਮੁਲਕ ’ਚ ਸਭ ਅੱਛਾ ਨਹੀਂ

ਕਿਸਾਨ ਅੰਦੋਲਨ ਦੀ ਬਰਤਾਨਵੀ ਸੰਸਦ ’ਚ ਗੂੰਜ: ਭਾਰਤ ਅੰਦਰ ਪ੍ਰੈੱਸ ਦੀ ਆਜ਼ਾਦੀ ਨੂੰ ਖਤਰਾ ਤੇ ਦੁਨੀਆ ਦੇ ਸਭ ਤੋਂ ਜਮਹੂਰੀ ਮੁਲਕ ’ਚ ਸਭ ਅੱਛਾ ਨਹੀਂ

ਪਾਲ ਸਿੰਘ ਨੌਲੀਜਲੰਧਰ, 9 ਮਾਰਚ ਇੰਗਲੈਂਡ ਦੀ ਸੰਸਦ ਵਿੱਚ ਕਿਸਾਨ ਅੰਦੋਲਨ ਨੂੰ ਮੈਂਬਰਾਂ ਨੇ ਬੜੀ ਗੰਭੀਰ ਨਾਲ ਉਠਾਇਆ ਹੈ। ਹਾਲਾਂ ਕਿ ਸੰਸਦ ਮੈਂਬਰਾਂ ਨੇ ਕਿਹਾ ਕਿ ਭਾਵੇਂ ਇਹ ਮਾਮਲਾ ਭਾਰਤ ਦਾ ਅੰਦਰੂਨੀ ਹੈ ਪਰ ਇਹ ਮਨੁੱਖੀ ਅਧਿਕਾਰਾਂ ਨਾਲ ਵੀ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ। ਜਲੰਧਰ ਨਾਲ ਸਬੰਧਤ ਤਨਮਨਜੀਤ ਸਿੰਘ …

Read More »

ਕਿਸਾਨ ਅੰਦੋਲਨ ਤੇ ਨਵਰੀਤ ਦੀ ਮੌਤ: ਦਿੱਲੀ ਹਾਈ ਕੋਰਟ ਵੱਲੋਂ ਯੂਪੀ ਸਰਕਾਰ ਨੂੰ ਅਸਲੀ ਐਕਸਰੇ ਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਹੁਕਮ

ਕਿਸਾਨ ਅੰਦੋਲਨ ਤੇ ਨਵਰੀਤ ਦੀ ਮੌਤ: ਦਿੱਲੀ ਹਾਈ ਕੋਰਟ ਵੱਲੋਂ ਯੂਪੀ ਸਰਕਾਰ ਨੂੰ ਅਸਲੀ ਐਕਸਰੇ ਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਹੁਕਮ

ਨਵੀਂ ਦਿੱਲੀ, 4 ਮਾਰਚ ਦਿੱਲੀ ਹਾਈ ਕੋਰਟ ਨੇ ਅੱਜ ਉੱਤਰ ਪ੍ਰਦੇਸ਼ ਸਰਕਾਰ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਟਰੈਕਟਰ ਪਲਟਣ ਕਾਰਨ ਮਾਰੇ ਗਏ ਨੌਜਵਾਨ ਦੇ ਐਕਸਰੇ ਦੀ ਅਸਲੀ ਪਲੇਟ ਅਤੇ ਪੋਸਟਮਾਰਟਮ ਦੀ ਵੀਡੀਓ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਯੋਗੇਸ਼ ਖੰਨਾ ਨੇ ਦੋਵੇਂ ਅਸਲੀ ਦਸਤਾਵੇਜ਼ 5 ਮਾਰਚ …

Read More »

ਸਿਡਨੀ ’ਚ ਕਿਸਾਨੀ ਅੰਦੋਲਨ ਤੇ ਮਨੁੱਖੀ ਹੱਕਾਂ ਦੇ ਸਮਰਥਨ ਵਿੱਚ ਰੈਲੀ

ਸਿਡਨੀ ’ਚ ਕਿਸਾਨੀ ਅੰਦੋਲਨ ਤੇ ਮਨੁੱਖੀ ਹੱਕਾਂ ਦੇ ਸਮਰਥਨ ਵਿੱਚ ਰੈਲੀ

ਗੁਰਚਰਨ ਸਿੰਘ ਕਾਹਲੋਂ ਸਿਡਨੀ, 21 ਫਰਵਰੀ ਭਾਰਤ ‘ਚ ਚੱਲ ਰਹੇ ਕਿਸਾਨੀ ਅੰਦੋਲਨ ਅਤੇ ਮਨੁੱਖੀ ਹੱਕਾਂ ਦੇ ਸਮਰਥਨ ਵਿੱਚ ਇਥੇ ਰੈਲੀ ਕੀਤੀ ਗਈ। ਬਲੈਕ ਟਾਊਨ ਸ਼ੋਅ ਗਰਾਊਂਡ ਵਿੱਚ ਜੁੜੇ ਲੋਕਾਂ ਵਿੱਚ ਵਧੇਰੇ ਕਰਕੇ ਨੌਜਵਾਨ ਸ਼ਾਮਲ ਸਨ। ਬੁਲਾਰਿਆਂ ਦੇ ਵਿਚਾਰਾਂ ਤੋਂ ਉੱਭਰ ਕਿ ਆਇਆ ਕਿ ਭਾਰਤ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ …

Read More »

ਨੱਢਾ-ਸ਼ਾਹ ਦੀ ਪੰਜਾਬ ਤੇ ਹਰਿਆਣਾ ਦੇ ਨੇਤਾਵਾਂ ਨਾਲ ਮੀਟਿੰਗ, ਕਿਸਾਨ ਅੰਦੋਲਨ ਖਤਮ ਕਰਵਾਉਣ ‘ਤੇ ਮੰਥਨ

ਨੱਢਾ-ਸ਼ਾਹ ਦੀ ਪੰਜਾਬ ਤੇ ਹਰਿਆਣਾ ਦੇ ਨੇਤਾਵਾਂ ਨਾਲ ਮੀਟਿੰਗ, ਕਿਸਾਨ ਅੰਦੋਲਨ ਖਤਮ ਕਰਵਾਉਣ ‘ਤੇ ਮੰਥਨ

ਨਵੀਂ ਦਿੱਲੀ – ਖੇਤੀਬਾੜੀ ਕਾਨੂੰਨਾਂ ਵਿਰੁੱਧ ਪਿਛਲੇ ਲਗਭਗ 80 ਦਿਨਾਂ ਤੋਂ ਜਾਰੀ ਕਿਸਾਨ ਅੰਦੋਲਨ ਦਰਮਿਆਨ ਕਿਸਾਨ ਸੰਗਠਨਾਂ ਵਲੋਂ ਕੀਤੀ ਜਾ ਰਹੀ ਮਹਾਂਪੰਚਾਇਤ ਦੇ ਮੱਦੇਨਜ਼ਰ ਪ੍ਰਧਾਨ ਜੇ. ਪੀ. ਨੱਢਾ ਨੇ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ …

Read More »

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਰੇਲ ਰੋਕੋ ਅੰਦੋਲਨ: ਰੇਲਵੇ ਵੱਲੋਂ ਆਰਪੀਐੱਫ ਦੀਆਂ 20 ਹੋਰ ਕੰਪਨੀਆਂ ਤਾਇਨਾਤ

ਨਵੀਂ ਦਿੱਲੀ, 17 ਫਰਵਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਤੇ ‘ਰੇਲ ਰੋਕੋ’ ਦੇ ਸੱਦੇ ਤਹਿਤ ਰੇਲਵੇ ਨੇ ਦੇਸ਼ ਵਿੱਚ ਆਰਪੀਐੱਸਫ਼ ਦੀਆਂ 20 ਕੰਪਨੀਆਂ ਹੋਰ ਤਾਇਨਾਤ ਕਰ ਦਿੱਤੀਆਂ ਹਨ। ਰੇਲਵੇ ਦਾ ਮੁੱਖ ਧਿਆਨ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ‘ਤੇ ਕੇਂਦਰਤ ਰਹੇਗਾ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨ ਰੱਦ ਕਰਨ …

Read More »