Home / Tag Archives: ਅਮਨ

Tag Archives: ਅਮਨ

ਸ੍ਰੀਲੰਕਾ: ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅਮਨ ਅਮਾਨ ਨਾਲ ਮੁਕੰਮਲ

ਕੋਲੰਬੋ, 21 ਸਤੰਬਰ ਸ੍ਰੀਲੰਕਾ ’ਚ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਅੱਜ ਮੁਕੰਮਲ ਹੋ ਗਈ। ਇਸ ਦੌਰਾਨ 75 ਫੀਸਦ ਵੋਟਿੰਗ ਹੋਈ। ਸਾਰੇ 22 ਚੋਣ ਜ਼ਿਲ੍ਹਿਆਂ ’ਚੋਂ ਹਿੰਸਾ ਜਾਂ ਸੁਰੱਖਿਆ ਉਲੰਘਣਾ ਦੀ ਕੋਈ ਖ਼ਬਰ ਨਹੀਂ ਆਈ ਹੈ। ਸਾਲ 2022 ਦੇ ਵਿੱਤੀ ਸੰਕਟ ਮਗਰੋਂ ਸ੍ਰੀਲੰਕਾ ’ਚ ਇਹ ਪਹਿਲੀਆਂ ਚੋਣਾਂ ਹਨ। ਇਸ ਦੌਰਾਨ ਦੇਸ਼ ਵਿੱਚ …

Read More »

ਪਹਿਲਵਾਨ ਅਮਨ ਸਹਿਰਾਵਤ ਪੈਰਿਸ ਓਲੰਪਿਕ ਦੇ ਸੈਮੀਫਾਈਨਲ ਵਿੱਚ

ਪੈਰਿਸ, 8 ਅਗਸਤ ਭਾਰਤੀ ਟੀਮ ਦੇ ਇੱਕ ਖਿਡਾਰੀ ਨੇ ਮੁੜ ਪੈਰਿਸ ਓਲੰਪਿਕ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। ਵੀਰਵਾਰ ਨੂੰ 57 ਕਿਲੋਗ੍ਰਾਮ ਮੁਕਾਬਲੇ ’ਚ ਅਮਨ ਸਹਿਰਾਵਤ ਨੇ ਅਲਬਾਨੀਆ ਦੇ ਸਾਬਕਾ ਵਿਸ਼ਵ ਚੈਂਪੀਅਨ ਜ਼ੇਲਿਮਖਾਨ ਅਬਾਕਾਰੋਵ ਨੂੰ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਪੱਕੀ ਕੀਤੀ ਹੈ। 21 ਸਾਲਾ ਭਾਰਤ ਨੇ ਦੂਜੇ ਦੌਰ ਦੀ …

Read More »

ਦੋ ਲੱਖ ਰੁਪਏ ਦਾ ਇਨਾਮੀ ਭਗੌੜਾ ਅਮਨ ਸਕੋਡਾ ਗ੍ਰਿਫਤਾਰ

ਪਰਮਜੀਤ ਸਿੰਘ ਫਾਜ਼ਿਲਕਾ, 16 ਮਾਰਚ ਫਾਜ਼ਿਲਕਾ ਪੁਲੀਸ ਵੱਲੋਂ 2 ਲੱਖ ਰੁਪਏ ਦੇ ਇਨਾਮੀ ਭਗੌੜੇ ਅਮਨ ਸਕੋਡਾ ਨੂੰ ਵਾਰਾਣਸੀ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜ਼ਿਲ੍ਹੇ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਕਾਫੀ ਸਾਲਾਂ ਤੋਂ ਭਗੌੜਾ ਚਲਿਆ ਆ ਰਿਹਾ ਸੀ ਜਿਸ ’ਤੇ …

Read More »

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਵਾਏਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਚੰਡੀਗੜ੍ਹ, 12 ਮਾਰਚ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਰਹਿਤ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) …

Read More »

ਅਮਨ ਅਰੋੜਾ ਦਾ ਬਹੁਮੰਤਵੀ ਤਿਲੰਗਾਨਾ ਦੌਰਾ ਸਮਾਪਤ

ਚੰਡੀਗੜ੍ਹ, 17 ਨਵੰਬਰ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈਟੀ, ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲੀਸਿੰਗ ਦੇ ਖੇਤਰ ਵਿੱਚ ਤਿਲੰਗਾਨਾ ਸੂਬੇ ਵੱਲੋਂ ਚੁੱਕੇ ਕਦਮਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਅਧਿਐਨ ਦੌਰਾ ਕੀਤਾ। ਇਸ ਦੌਰੇ ਦੌਰਾਨ ਸ੍ਰੀ ਅਰੋੜਾ ਦੇ ਨਾਲ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ …

Read More »

ਪੰਜਾਬ ’ਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

ਚੰਡੀਗੜ੍ਹ, 13 ਅਕਤੂਬਰ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ’ਤੇ ਕਰਵਾਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐੱਮਐੱਸਐੱਮਈਜ਼ ਵਿੱਚ ਨਿਵੇਸ਼ ਦੀਆਂ …

Read More »

ਅਮਨ ਅਰੋੜਾ ਵੱਲੋਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨੂੰ ‘ਸਫ਼ਲਤਾ ਲਈ ਹੌਸਲੇ ਬੁਲੰਦ ਰੱਖੋ’ ਦਾ ਮੰਤਰ

ਚੰਡੀਗੜ੍ਹ, 20 ਜੁਲਾਈ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੇ 12ਵੇਂ ਬੈਚ ਦੇ 14 ਕੈਡਿਟਾਂ ਦਾ 12ਵੀਂ ਜਮਾਤ ਦੀ ਛਿਮਾਹੀ ਪ੍ਰੀਖਿਆ ਵਿੱਚ 85 ਫੀਸਦ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ‘ਤੇ “ਅਕੈਡਮਿਕ ਟਾਰਚ” ਨਾਲ …

Read More »

ਪੰਜਾਬ ’ਚ ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ: ਅਮਨ ਅਰੋੜਾ

ਚੰਡੀਗੜ੍ਹ, 24 ਮਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ …

Read More »

ਅਮਨ ਅਰੋੜਾ ਨੇ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟਜ਼ ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 19 ਅਪਰੈਲ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਇੱਥੇ ਪੰਜਾਬ ਭਵਨ ਵਿਖੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) (ਲੜਕੇ) ਅਤੇ ਮਾਈ ਭਾਗੋ ਏਐੱਫਪੀਆਈ (ਲੜਕੀਆਂ) ਦੇ ਕੈਡਿਟਾਂ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਇਨ੍ਹਾਂ ਦੋ ਵੱਕਾਰੀ ਸੰਸਥਾਵਾਂ ਦਾ …

Read More »

ਪੰਜਾਬ ’ਚ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 25000 ਮਕਾਨ ਉਸਾਰੇ ਜਾਣਗੇ: ਅਮਨ ਅਰੋੜਾ

ਚੰਡੀਗੜ੍ਹ, 11 ਮਾਰਚ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਦੱਸਿਆ ਕਿ ਪੰਜਾਬ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦਾ ਆਪਣੇ ਮਕਾਨ ਦਾ ਸੁਫ਼ਨਾ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ …

Read More »