ਨਿਊਯਾਰਕ, 12 ਮਾਰਚ (ਰਾਜ ਗੋਗਨਾ)- ਇਕ ਭਾਰਤੀ ਮੂਲ ਦੇ 28 ਸਾਲਾ ਸਾਗਰ ਪਟੇਲ ਨੂੰ ਫਰਵਰੀ 2024 ਵਿੱਚ ਨਿਊਜਰਸੀ ਤੋ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।ਬਹੁਤ ਸਾਰੇ ਗੁਜਰਾਤੀ ਜੋ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਗਏ ਸਨ ਅਤੇ ਬਿਨਾਂ ਕਿਸੇ ਮਿਹਨਤ ਦੇ …
Read More »ਪੱਤਰਕਾਰ ਦੇ ਪੁੱਤਰ ਹਰਮਨਜੀਤ ਸਿੰਘ ਦੀ ਅਮਰੀਕਾ ’ਚ ਮੌਤ
ਜਗਮੋਹਨ ਸਿੰਘ ਰੂਪਨਗਰ, 17 ਫਰਵਰੀ ਅਮਰੀਕਾ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ ਬੇਟੇ ਹਰਮਨਜੀਤ ਸਿੰਘ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਰਮਨਜੀਤ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਂਦਾ ਸੀ ਤੇ ਅਮਰੀਕਾ ਜਾ ਰਿਹਾ ਸੀ …
Read More »ਤਹਵੁਰ ਰਾਣਾ ਤੋਂ ਬਾਅਦ ਡੇਵਿਡ ਹੈਡਲੀ ਸਮੇਤ 10 ਹੋਰ ਜਣਿਆਂ ਦੀ ਅਮਰੀਕਾ ਤੋਂ ਹਵਾਲੀ ਮੰਗੀ
ਤਹਵੁਰ ਰਾਣਾ ਤੋਂ ਬਾਅਦ, ਭਾਰਤ ਨੇ ਅਮਰੀਕਾ ਨੂੰ ਲੋੜੀਦੇ 10 ਹੋਰ ਜਣਿਆਂ ਦੀ ਸੂਚੀ ਸੌਂਪ ਦਿੱਤੀ ਹੈ। ਤਹਿਵੁਰ ਰਾਣਾ ਤੋਂ ਇਲਾਵਾ ਗੋਲਡੀ ਬਰਾੜ ਅਤੇ ਅਨਮੋਲ ਬਿਸ਼ਨੋਈ ਦੇ ਨਾਮ ਵੀ ਇਸ ਵਿੱਚ ਸ਼ਾਮਲ ਹਨ। ਮੁੰਬਈ ਹਮਲਿਆਂ ਦਾ ਮੁੱਖ ਦੋਸ਼ੀ ਡੇਵਿਡ ਕੋਲਮੈਨ ਹੈਡਲੀ ਵੀ ਇਨ੍ਹਾਂ ਵਿੱਚ ਸ਼ਾਮਲ ਹੈ। …
Read More »ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
ਅਮਰੀਕਾ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਭਾਰਤੀ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕਾ ਦਾ ਫੌਜੀ …
Read More »Punjab News: ਅਮਰੀਕਾ ਤੋਂ Deport ਹੋ ਕੇ ਆਇਆ ਨੌਜਵਾਨ ਹੋਇਆ ਘਰੋਂ ਗ਼ਾਇਬ
ਸਵੇਰੇ ਪੰਜ ਵਜੇ ਘਰੋਂ ਲਾਪਤਾ ਹੋਇਆ ਦਵਿੰਦਰਜੀਤ; ਦੁਬਈ ਤੋਂ ਕੁਝ ਦਿਨ ਪਹਿਲਾਂ ਅਮਰੀਕਾ ਜਾਣ ਪਿੱਛੋਂ 13 ਦਿਨ ਅਮਰੀਕੀ ਪੁਲੀਸ ਦੀ ਹਿਰਾਸਤ ਵਿਚ ਰਹਿਣ ਤੋਂ ਬਾਅਦ ਪਰਤਿਆ ਸੀ ਵਤਨ ਸਰਬਜੀਤ ਗਿੱਲ ਫਿਲੌਰ, 6 ਫਰਵਰੀ Punjab News: ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਪਿੰਡ ਲਾਂਦੜਾ ਦਾ ਇੱਕ ਨੌਜਵਾਨ ਵੀਰਵਾਰ ਸਵੇਰੇ …
Read More »ਅਮਰੀਕਾ ‘ਚ ਇੱਕ ਹੋਰ ਜਹਾਜ਼ ਹਾਦਸਾ ਗ੍ਰਸਤ → Ontario Punjabi News
ਨੌਰਥ-ਈਸਟ ਫਿਲਾਡੇਲਫੀਆ ਦੇ ਇੱਕ ਰਿਹਾਇਸ਼ੀ ਖੇਤਰ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਛੇ ਵਜੇ ਵਾਪਰਿਆ। ਇੱਕ ਲੀਅਰਜੈੱਟ 55 ਨੌਰਥ-ਈਸਟ ਫਿਲਾਡੇਲਫੀਆ ਹਵਾਈ ਅੱਡੇ ਤੋਂ ਮਿਸੌਰੀ ਵਿੱਚ ਸਪਰਿੰਗਫੀਲਡ-ਬ੍ਰੈਨਸਨ ਨੈਸ਼ਨਲ ਏਅਰਪੋਰਟ ਲਈ ਰਵਾਨਾ ਹੋਇਆ ਸੀ …
Read More »ਅਮਰੀਕਾ ਦੇ ਸਾਬਕਾ ਸਦਰ Jimmy Carter ਦਾ ਦੇਹਾਂਤ; ਜਿਨ੍ਹਾਂ ਦੇ ਨਾਂ ‘ਤੇ ਰੱਖਿਆ ਹੈ ਇੱਕ ਭਾਰਤੀ ਪਿੰਡ ਦਾ ਨਾਂ
ਵਾਸ਼ਿੰਗਟਨ, 30 ਦਸੰਬਰ ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਨੇਤਾ ਜਿਮੀ ਕਾਰਟਰ ਦਾ ਐਤਵਾਰ ਨੂੰ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜੀਉਂਦੇ ਰਾਸ਼ਟਰਪਤੀ ਸਨ।ਉਨ੍ਹਾਂ ਦੇ ਸਨਮਾਨ ਵਿੱਚ ਹਰਿਆਣਾ ਦੇ ਇੱਕ ਪਿੰਡ ਦਾ ਨਾਮ ਕਾਰਟਰਪੁਰੀ (Carterpuri) …
Read More »ਅਮਰੀਕਾ ਹਰ ਦੇਸ਼ ਦੇ ਹਿਸਾਬ ਨਾਲ ਲਿਆਉਣ ਜਾ ਰਿਹਾ ਹੈ ਨਵਾਂ ਇਮੀਗ੍ਰੇਸ਼ਨ ਬਿੱਲ
20 ਜਨਵਰੀ ਨੂੰ ਟਰੰਪ ਦੇ ਸਹੁੰ ਚੁੱਕਣ ਤੋਂ ਬਾਅਦ ਅਮਰੀਕਾ ‘ਚ ਨਵਾਂ ਇਮੀਗ੍ਰੇਸ਼ਨ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੀ ਤਿਆਰੀ ਹੁਣ ਤੋਂ ਸ਼ੁਰੂ ਹੋ ਗਈ ਹੈ। ਇਸ ਇਮੀਗ੍ਰੇਸ਼ਨ ਬਿੱਲ ਵਿੱਚ ਸਾਰੇ ਦੇਸ਼ਾਂ ਲਈ ਵੱਖ-ਵੱਖ ਨਿਯਮ, ਸ਼ਰਤਾਂ ਅਤੇ ਛੋਟਾਂ ਹੋਣਗੀਆਂ। ਦੋ ਡੈਮੋਕ੍ਰੇਟਿਕ ਸੈਨੇਟਰਾਂ ਨੇ ਬੁੱਧਵਾਰ …
Read More »US prez poll: ਅਮਰੀਕੀ ਰਾਸ਼ਟਰਪਤੀ ਚੋਣ: ਥੁਲਸੇਂਦਰਪੁਰਮ ਵਾਸੀਆਂ ਨੂੰ ਕਮਲਾ ਹੈਰਿਸ ਦੀ ਜਿੱਤ ਦੀ ਉਮੀਦ
ਤਿਰੂਵਰੂਰ (ਤਾਮਿਲ ਨਾਡੂ), 5 ਨਵੰਬਰ ਤਿਰੂਵਰੂਰ ਜ਼ਿਲ੍ਹੇ ਦੇ ਥੁਲਸੇਂਦਰਪੁਰਮ ਪਿੰਡ ਵਿੱਚ ਉਤਸ਼ਾਹ ਅਤੇ ਉਮੀਦ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੂੰ ਪੂਰੀ ਉਮੀਦ ਹੈ ਕਿ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਜਿੱਤ ਹਾਸਲ ਕਰੇਗੀ। ਹੈਰਿਸ ਦੇ ਜੱਦੀ ਪਿੰਡ ਥੁਲਸੇਂਦਰਪੁਰਮ ਵਿੱਚ ਪਿੰਡ ਵਾਸੀਆਂ ਨੇ ਸ੍ਰੀ ਧਰਮ …
Read More »ਅਮਰੀਕਾ, ਯੂ.ਕੇ. ਤੇ ਕੈਨੇਡਾ ਤੋਂ ਆਉਂਦੇ ਸਿੱਖਾਂ ਲਈ ਪਾਕਿਸਤਾਨ ਨੇ On Arrival Visa ਕੀਤਾ ਸ਼ੁਰੂ
ਪਾਕਿਸਤਾਨ ਦੇ ਇੰਟੀਰੀਅਰ ਮੰਤਰੀ ਮੋਹਸਿਨ ਨਕਵੀ ਨੇ ਐਲਾਨ ਕੀਤਾ ਹੈ ਕਿ ਅਮਰੀਕਾ, ਕੈਨੇਡਾ ਤੇ ਯੂ.ਕੇ. ਤੋਂ ਪਾਕਿਸਤਾਨ ਆਉਣ ਵਾਲੇ ਸਿੱਖਾਂ ਨੂੰ 30 ਮਿੰਟਾਂ ਦੇ ਅੰਦਰ-ਅੰਦਰ ਮੁਫਤ ਵੀਜ਼ਾ ਆਨ ਅਰਾਈਵਲ ਮਿਲੇਗਾ। ਮੰਤਰੀ ਨੇ ਕਿਹਾ ਕਿ ਤੁਹਾਡਾ ਸਾਲ ਵਿਚ 10 ਵਾਰ ਪਾਕਿਸਤਾਨ ਆਉਣ ’ਤੇ ਸਵਾਗਤ ਹੈ। ਹਰ ਵਾਰੀ …
Read More »