ਚੰਡੀਗੜ੍ਹ, 21 ਮਾਰਚ ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰੇ ਵਿਚ ਕੱਪੜੇ ਬਦਲ ਕੇ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਪੁਲੀਸ ਨੇ ਕਾਰ ਅਤੇ ਉਸ ਨੂੰ …
Read More »ਪੁਲੀਸ ਨੇ ਫ਼ਰਾਰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਾਰੀ ਕੀਤੀਆਂ
ਚੰਡੀਗੜ੍ਹ, 21 ਮਾਰਚ ਅੱਜ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਜਾਰੀ ਕੀਤੀਆਂ। ਪੁਲੀਸ ਨੇ ਕਿਹਾ ਕਿ ਹੋ ਸਕਦਾ ਹੈ ਕਿ ਉਸ ਨੇ ਦਿੱਖ ਬਦਲੀ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਿਫ਼ਤਾਰੀ ਕਰਾਉਣ ‘ਚ ਮਦਦ ਕਰਨ। Source link
Read More »ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਦੀ ਘੇਰਾਬੰਦੀ, ਭਾਰੀ ਗਿਣਤੀ ’ਚ ਸੁਰੱਖਿਆ ਦਸਤੇ ਤਾਇਨਾਤ
ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …
Read More »ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਕੇਸ ਦਰਜ
ਗਗਨਦੀਪ ਅਰੋੜਾ ਲੁਧਿਆਣਾ, 24 ਨਵੰਬਰ ਲੁਧਿਆਣਾ ਪੁਲੀਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਸਮੇਤ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕਮਿਸ਼ਨਰੇਟ ਪੁਲੀਸ ਨੇ ਏਸੀਪੀ (ਕ੍ਰਾਈਮ) …
Read More »