ਮੁੰਬਈ, 26 ਨਵੰਬਰ ਸੁਪਰੀਮ ਕੋਰਟ ਵੱਲੋਂ ਕੌਮੀ ਜਾਂਚ ਏਜੰਸੀ ਦੀ ਅਰਜ਼ੀ ਨੂੰ ਰੱਦ ਕਰਨ ਬਾਅਦ ਮਾਓਵਾਦੀ ਸਬੰਧਾਂ ਦੇ ਮਾਮਲੇ ‘ਚ ਜੇਲ੍ਹ ਵਿੱਚ ਬੰਦ ਆਨੰਦ ਤੈਲਤੁੰਬੜੇ ਨੂੰ ਅੱਜ ਨਵੀਂ ਮੁੰਬਈ ਦੀ ਤਲੋਜਾ ਕੇਂਦਰੀ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ। ਐੱਨਆਈਏ ਨੇ ਤੈਲਤੁਬੜੇ ਨੂੰ ਦਿੱਤੀ ਗਈ ਜ਼ਮਾਨਤ ਨੂੰ ਚੁਣੌਤੀ ਦਿੱਤੀ ਗਈ ਸੀ। …
Read More »ਕੋ-ਲੋਕੇਸ਼ਨ ਘੁਟਾਲਾ: ਸੀਬੀਆਈ ਵੱਲੋਂ ਐਨਐਸਈ ਦੀ ਸਾਬਕਾ ਸੀਈਓ ਚਿਤਰਾ ਰਾਮਕ੍ਰਿਸ਼ਨ ਤੇ ਆਨੰਦ ਸੁਬਰਾਮਨੀਅਨ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ, 21 ਅਪਰੈਲ ਸੀਬੀਆਈ ਨੇ ਐਨਐਸਈ ਦੇ ਸਾਬਕਾ ਐਮਡੀ ਅਤੇ ਸੀਈਓ ਚਿੱਤਰਾ ਰਾਮਕ੍ਰਿਸ਼ਨ ਅਤੇ ਸਾਬਕਾ ਗਰੁੱਪ ਆਪਰੇਟਿੰਗ ਅਫਸਰ ਆਨੰਦ ਸੁਬਰਾਮਨੀਅਨ ਖ਼ਿਲਾਫ਼ ਕੋ-ਲੋਕੇਸ਼ਨ ਘੁਟਾਲਾ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸੀਬੀਆਈ ਵੱਲੋਂ ਕ੍ਰਮਵਾਰ 25 ਫਰਵਰੀ ਤੇ 6 ਮਾਰਚ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਰਾਮਕ੍ਰਿਸ਼ਨ ਅਤੇ ਸੁਬਰਾਮਨੀਅਨ ਦੋਵੇਂ ਨਿਆਂਇਕ ਹਿਰਾਸਤ …
Read More »ਕੈਨੇਡਾ ਦੀ ਰੱਖਿਆ ਮੰਤਰੀ ਅਨੀਤਾ ਆਨੰਦ ਨੇ ਦੇਸ਼ ਦੀ ਫ਼ੌਜ ’ਚ ਜਿਨਸੀ ਸ਼ੋਸ਼ਣ ਲਈ ਮੁਆਫ਼ੀ ਮੰਗੀ
ਓਟਵਾ, 14 ਦਸੰਬਰ ਕੈਨੇਡੀਅਨ ਸਿਆਸੀ ਅਤੇ ਫੌਜੀ ਆਗੂਆਂ ਨੇ ਫੌਜੀ ਜਿਨਸੀ ਸ਼ੋਸ਼ਣ ਦੇ ਪੀੜਤਾਂ ਤੋਂ ਮੁਆਫੀ ਮੰਗੀ। ਨੈਸ਼ਨਲ ਡਿਫੈਂਸ ਹੈੱਡਕੁਆਰਟਰ ਤੋਂ ਆਨਲਾਈਨ ਪ੍ਰਸਾਰਿਤ ਕੀਤੇ ਗਏ ਪ੍ਰੋਗਰਾਮ ਵਿੱਚ ਫੈਡਰਲ ਸਰਕਾਰ ਨੇ ਹਥਿਆਰਬੰਦ ਬਲਾਂ ਦੇ ਹਜ਼ਾਰਾਂ ਮੌਜੂਦਾ ਅਤੇ ਸਾਬਕਾ ਮੈਂਬਰਾਂ ਨੂੰ 46.8 ਕਰੋੜ ਡਾਲਰ ਫੰਡ ਦੇਣ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਸੇਵਾ …
Read More »