ਇਸਲਾਮਾਬਾਦ, 11 ਮਈ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਕੌਮੀ ਜਵਾਬਦੇਹੀ ਬਿਊਰੋ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਸਰਉੱਚ ਅਦਾਲਤ ਨੇ ਕਿਹਾ ਕਿ ਏਜੰਸੀ ਨੇ ਅਦਾਲਤ ਦੇ ਕੰਪਲੈਕਸ ਵਿਚ ਦਾਖਲ ਹੋ ਕੇ ਅਤੇ ਬਿਨਾਂ ਇਜਾਜ਼ਤ ਉਨ੍ਹਾਂ …
Read More »ਭਾਰਤ ਦੀ ਪਰਬਤਾਰੋਹੀ ਬਲਜੀਤ ਕੌਰ ਲਾਪਤਾ ਹੋਣ ਤੋਂ ਇਕ ਦਿਨ ਬਾਅਦ ਜ਼ਿੰਦਾ ਮਿਲੀ
ਸੋਲਨ/ਕਾਠਮੰਡੂ, 18 ਅਪਰੈਲ ਰਿਕਾਰਡਧਾਰੀ ਭਾਰਤੀ ਮਹਿਲਾ ਪਰਬਤਾਰੋਹੀ ਬਲਜੀਤ ਕੌਰ ਦੀ ਮਾਊਂਟ ਅੰਨਪੂਰਨਾ ਦੇ ਕੈਂਪ 4 ਨੇੜੇ ਸਿਖਰ ਸਥਾਨ ਤੋਂ ਉਤਰਦੇ ਸਮੇਂ ਲਾਪਤਾ ਹੋਣ ਤੋਂ ਇਕ ਦਿਨ ਬਾਅਦ ਜ਼ਿੰਦਾ ਮਿਲ ਗਈ। ਇਸ ਤੋਂ ਪਹਿਲਾਂ ਉਸ ਦੀ ਮੌਤ ਹੋਣ ਦੀਆਂ ਰਿਪੋਰਟਾਂ ਆਈਆਂ ਸਨ। ਭਾਰਤ ਦੇ ਰਾਜਸਥਾਨ ਦੇ ਕਿਸ਼ਨਗੜ੍ਹ ਦਾ ਰਹਿਣ ਵਾਲਾ ਇੱਕ …
Read More »ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਵੀ ਸਰਕਾਰੀ ਕਰਮੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ: ਸੁਪਰੀਮ ਕੋਰਟ
ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਕਰਮਚਾਰੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ ਹੈ, ਭਾਵੇਂ ਉਹ ਵਿੱਤੀ ਲਾਭ ਲੈਣ ਦੇ ਅਗਲੇ ਹੀ ਦਿਨ ਸੇਵਾਮੁਕਤ ਕਿਉਂ ਨਾ ਹੋ ਰਿਹਾ ਹੋਵੇ। ਜਨਤਕ ਖੇਤਰ ਦੀ ਕਰਨਾਟਕ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਕੇਪੀਟੀਸੀਐੱਲ) ਦੀ ਅਪੀਲ ‘ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ …
Read More »ਦੇਸ਼ ’ਚ 195 ਦਿਨਾ ਬਾਅਦ ਕਰੋਨਾ ਦੇ 5335 ਨਵੇਂ ਮਰੀਜ਼ ਤੇ ਪੰਜਾਬ ’ਚ ਇਕ ਮੌਤ
ਨਵੀਂ ਦਿੱਲੀ, 6 ਅਪਰੈਲ ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 5,335 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,39,054 ਹੋ ਗਈ ਹੈ। ਇਹ ਪਿਛਲੇ 195 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ …
Read More »ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲੇ ’ਤੇ ਰੱਖਿਆ ਮੰਤਰਾਲੇ ਨੂੰ ਕਿਹਾ,‘ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ’
ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ …
Read More »ਲਾਲੂ ਯਾਦਵ ਦੇ ਪਰਿਵਾਰ ਕੋਲ ਨਾਜਾਇਜ਼ ਇਕ ਕਰੋੜ ਰੁਪਏ ਤੇ ਅਪਰਾਧ ਤੋਂ ਪ੍ਰਾਪਤ 600 ਕਰੋੜ ਦੀ ਸੰਪਤੀ ਦਾ ਪਤਾ ਲੱਗਿਆ: ਈਡੀ
ਨਵੀਂ ਦਿੱਲੀ, 11 ਮਾਰਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਕਿਹਾ ਹੈ ਕਿ ਨੌਕਰੀ ਬਦਲੇ ਜ਼ਮੀਨ ਘਪਲੇ ‘ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਖ਼ਿਲਾਫ਼ ਛਾਪੇਮਾਰੀ 1 ਕਰੋੜ ਰੁਪਏ ਦੀ ਅਣਐਲਾਨੀ ਨਕਦੀ ਅਤੇ ਅਪਰਾਧ ਤੋਂ ਪ੍ਰਾਪਤ 600 ਕਰੋੜ ਰੁਪਏ ਦੀ ਸੰਪਤੀ ਦਾ ਪਤਾ ਲੱਗਿਆ ਹੈ। ਏਜੰਸੀ ਨੇ ਕਿਹਾ …
Read More »ਰੂਸ: ਕੋਵਿਡ ਵੈਕਸੀਨ ਸਪੂਤਨਿਕ ਦੇ ਖੋਜੀਆਂ ’ਚੋਂ ਇਕ ਦੀ ਗਲਾ ਘੁੱਟ ਕੇ ਹੱਤਿਆ
ਮਾਸਕੋ, 4 ਮਾਰਚ ਰੂਸੀ ਕੋਵਿਡ-19 ਵੈਕਸੀਨ ਸਪੂਤਨਿਕ ਵੀ ਬਣਾਉਣ ਵਿਚ ਸ਼ਾਮਲ ਵਿਗਿਆਨੀਆਂ ਵਿਚੋਂ ਇਕ ਆਂਦਰੇ ਬੋਤੀਕੋਵ ਨੂੰ ਇੱਥੇ ਉਸ ਦੇ ਅਪਾਰਟਮੈਂਟ ਵਿਚ ਬੈਲਟ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ ਅਤੇ ਪੁਲੀਸ ਨੇ ਕਤਲ ਦੇ ਸਬੰਧ ਵਿਚ ਇਕ ਮਸ਼ਕੂਕ ਨੂੰ ਗ੍ਰਿਫਤਾਰ ਕੀਤਾ ਹੈ। ਰਸ਼ੀਅਨ ਫੈਡਰੇਸ਼ਨ ਦੀ ਜਾਂਚ ਕਮੇਟੀ ਦੇ ਹਵਾਲੇ …
Read More »6 ਰਾਜਾਂ ਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੇ 10 ਅਦਾਰੇ ਆਮ ਜਨਤਾ ਲਈ ਬੰਦ: ਗ੍ਰਹਿ ਮੰਤਰਾਲਾ
ਨਵੀਂ ਦਿੱਲੀ, 17 ਫਰਵਰੀ ਛੇ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 10 ਸੰਵੇਦਨਸ਼ੀਲ ਅਦਾਰਿਆਂ ਨੂੰ ਆਮ ਜਨਤਾ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਨੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਅਦਾਰਿਆਂ ਦੇ ਅਹਾਤੇ ਵਿੱਚ ਕੀਤੀਆਂ ਜਾਣ ਵਾਲੀਆਂ ਕੁਝ ਗਤੀਵਿਧੀਆਂ ‘ਤੇ ਭਾਰਤ ਦੇ ਦੁਸ਼ਮਣਾਂ ਦੀ ਅੱਖ ਹੋ ਸਕਦੀ ਹੈ। …
Read More »ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫ਼ੀਸਦੀ ਭਾਰਤੀ ਦਿੰਦੇ ਨੇ 6% ਟੈਕਸ: ਸੰਸਦ ਮੈਂਬਰ
ਵਾਸ਼ਿੰਗਟਨ, 13 ਜਨਵਰੀ ਅਮਰੀਕੀ ਕਾਂਗਰਸ ਮੈਂਬਰ ਰਿਚ ਮੈਕਕੋਰਮਿਕ ਨੇ ਸਦਨ ਨੂੰ ਦੱਸਿਆ ਕਿ ਭਾਰਤੀ-ਅਮਰੀਕੀਆਂ ਦੀ ਆਬਾਦੀ ਅਮਰੀਕਾ ਦੀ ਕੁੱਲ ਆਬਾਦੀ ਦਾ ਇਕ ਫੀਸਦੀ ਹੈ ਪਰ ਉਹ ਕਰੀਬ ਛੇ ਫੀਸਦੀ ਟੈਕਸ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਨਸਲੀ ਭਾਈਚਾਰਾ ਸਮੱਸਿਆਵਾਂ ਪੈਦਾ ਨਹੀਂ ਕਰਦਾ ਸਗੋਂ ਕਾਨੂੰਨਾਂ ਦੀ ਪਾਲਣਾ ਕਰਦਾ ਹੈ। ਰਿਚ …
Read More »ਹੈੱਡਫੋਨ ਤੇ ਈਅਰਬਡਸ ਕਾਰਨ ਇਕ ਅਰਬ ਤੋਂ ਵੱਧ ਨੌਜਵਾਨਾਂ ਦੀ ਸੁਣਨ ਸ਼ਕਤੀ ਕਮਜ਼ੋਰ ਹੋਣ ਦਾ ਖ਼ਤਰਾ
ਵਾਸ਼ਿੰਗਟਨ, 16 ਨਵੰਬਰ ਬੀਜੇਐੱਮ ਗਲੋਬਲ ਹੈਲਥ ਜਰਨਲ ਵਿੱਚ ਪ੍ਰਕਾਸ਼ਿਤ ਅਧਿਐਨ ਅਨੁਸਾਰ ਹੈੱਡਫੋਨ ਅਤੇ ਈਅਰਬਡਸ ਦੀ ਵਰਤੋਂ ਕਾਰਨ ਇੱਕ ਅਰਬ ਤੋਂ ਵੱਧ ਅੱਲੜਾਂ ਅਤੇ ਨੌਜਵਾਨਾਂ ਦੀ ਸੁਣਨ ਸ਼ਕਤੀ ਖਤਮ ਹੋ ਰਹੀ ਹੈ ਜਾਂ ਕਮਜ਼ੋਰ ਹੋ ਰਹੀ ਹੈ। Source link
Read More »