ਬੰਗਲੂਰੂ, 7 ਮਈ ਦੇਸ਼ ਭਰ ਵਿੱਚ ਜਾਰੀ ਸਖ਼ਤ ਸੁਰੱਖਿਆ ਅਲਰਟ ਦਰਮਿਆਨ ਬੁੱਧਵਾਰ ਸ਼ਾਮ ਨੂੰ ਇਥੇ ਕੈਂਪੇਗੌੜਾ ਕੌਮਾਂਤਰੀ ਹਵਾਈ ਅੱਡੇ (ਕੇਆਈਏ) ’ਤੇ ਏਅਰ ਇੰਡੀਆ ਦੀ ਉਡਾਣ ’ਚੋਂ ਇੱਕ ਯਾਤਰੀ ਨੂੰ ਉਤਾਰਿਆ ਗਿਆ ਹੈ। ਹਵਾਈ ਅੱਡੇ ਵਿਚਲੇ ਸੂਤਰਾਂ ਨੇ ਕਿਹਾ ਕਿ ਇਹ ਯਾਤਰੀ ਏਅਰ ਇੰਡੀਆ ਦੀ ਬੰਗਲੂਰੂ ਤੋਂ ਨਵੀਂ ਦਿੱਲੀ ਉਡਾਣ ਏਆਈ-2820 …
Read More »ਹਾਕੀ ਇੰਡੀਆ ਸਮਾਰੋਹ: ਸਵਿਤਾ ਤੇ ਹਰਮਨਪ੍ਰੀਤ ਨੂੰ ਸਰਬੋਤਮ ਖਿਡਾਰੀ ਦਾ ਪੁਰਸਕਾਰ
ਨਵੀਂ ਦਿੱਲੀ, 15 ਮਾਰਚ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਹਾਕੀ ਇੰਡੀਆ ਸੱਤਵੇਂ ਸਾਲਾਨਾ ਪੁਰਸਕਾਰ ਵਿੱਚ ਸਾਲ 2024 ਦੇ ਸਰਬੋਤਮ ਪੁਰਸ਼ ਖਿਡਾਰੀ ਅਤੇ ਗੋਲਕੀਪਰ ਸਵਿਤਾ ਨੂੰ ਸਰਬੋਤਮ ਮਹਿਲਾ ਖਿਡਾਰੀ ਲਈ ‘ਬਲਬੀਰ ਸਿੰਘ ਸੀਨੀਅਰ ਪੁਰਸਕਾਰ’ ਮਿਲਿਆ ਹੈ। 50 ਸਾਲ ਪਹਿਲਾਂ 15 ਮਾਰਚ …
Read More »Hockey India ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਦਾ ਦੇਹਾਂਤ
ਨਵੀਂ ਦਿੱਲੀ, 10 ਜਨਵਰੀ ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੇ ਦੇ ਪਿਤਾ ਵਿਨਸੈਂਟ ਟਿਰਕੇ ਦਾ ਦੇਹਾਂਤ ਹੋ ਗਿਆ ਹੈ। ਉਹ ਉਮਰ ਨਾਲ ਜੁੜੇ ਵਿਗਾੜਾਂ ਨਾਲ ਜੂਝ ਰਹੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਸਿੰਘ ਨੇ ਵਿਨਸੈਂਟ ਟਿਰਕੇ ਦੇ ਦੇਹਾਂਤ ’ਤੇ ਦੁੱਖ …
Read More »Thailand: ਥਾਈਲੈਂਡ ਵਿੱਚ ਏਅਰ ਇੰਡੀਆ ਦੀ ਉਡਾਣ ਰਾਹੀਂ ਭਾਰਤ ਆ ਰਹੇ ਯਾਤਰੀ ਫਸੇ
ਨਵੀਂ ਦਿੱਲੀ, 19 ਨਵੰਬਰ AI to fly back remaining passengers of cancelled Phuket-Delhi flight at earliest:ਥਾਈਲੈਂਡ ਦੇ ਫੁਕੇਟ ਵਿਚ ਸੌ ਦੇ ਕਰੀਬ ਭਾਰਤੀ ਯਾਤਰੀ ਫਸ ਗਏ ਹਨ, ਇਹ ਯਾਤਰੀ ਤਿੰਨ ਦਿਨ ਤੋਂ ਉਡਾਣ ਕਈ ਵਾਰ ਲੇਟ ਹੋਣ ਕਾਰਨ ਫਸੇ ਹੋਏ ਹਨ। ਯਾਤਰੀਆਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਕਈ …
Read More »ਤਿਰੂਚਿਰਾਪੱਲੀ ਤੋਂ ਸ਼ਾਰਜਾਹ ਜਾ ਰਹੀ ਏਅਰ ਇੰਡੀਆ ਦੀ ਉਡਾਣ ਦੀ ਐਮਰਜੈਂਸੀ ਲੈਂਡਿੰਗ
ਚੇਨੱਈ, 11 ਅਕਤੂੁਬਰ ਏਅਰ ਇੰਡੀਆ ਦੀ ਤਿਰੂਚਿਰਾਪੱਲੀ ਤੋਂ ਸ਼ਾਰਜਾਹ ਜਾ ਰਹੀ ਉਡਾਣ ਨੂੰ ਤਕਨੀਕੀ ਨੁਕਸ ਪੈਣ ਕਰਕੇ ਤ੍ਰਿਚੀ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਜਹਾਜ਼ ਦੇ ਹਾਈਡਰੋਲਿਕ ਸਿਸਟਮ ਵਿਚ ਨੁਕਸ ਪੈਣ ਦਾ ਦਾਅਵਾ ਕੀਤਾ ਗਿਆ ਹੈ। ਉਧਰ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਇਸ ਤਕਨੀਕੀ ਨੁਕਸ ਬਾਰੇ ਜਾਣਕਾਰੀ ਮਿਲੀ ਤਾਂ …
Read More »ਏਅਰ ਇੰਡੀਆ ਦੇ ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੇ ਜਹਾਜ਼ ’ਚ ਬੰਬ ਦੀ ਧਮਕੀ ਅਫ਼ਵਾਹ ਨਿਕਲੀ
ਵਿਸ਼ਾਖਾਪਟਨਮ, 4 ਸਤੰਬਰ ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੀ ਏਅਰ ਇੰਡੀਆ ਦੀ ਉਡਾਣ ਏਆਈ-471 ’ਚ ਅੱਜ ਬੰਬ ਹੋਣ ਦੀ ਸੂੁਚਨਾ ਮਿਲੀ, ਜੋ ਅਫਵਾਹ ਸਾਬਤ ਹੋਈ ਹੈ। ਵਿਸ਼ਾਖਾਪਟਨਮ ਹਵਾਈ ਅੱਡੇ ਦੇ ਡਾਇਰੈਕਟਰ ਰਾਜਾ ਰੈੱਡੀ ਤੋਂ ਮਿਲੀ ਜਾਣਕਾਰੀ ਮੁਤਾਬਕ ਏਅਰ ਇੰਡੀਆ ਦੇ ਸਟੇਸ਼ਨ ਸਕਿਉਰਿਟੀ ਇੰਚਾਰਜ ਨੂੰ ਦਿੱਲੀ ਤੋਂ ਵਿਸ਼ਾਖਾਪਟਨਮ ਆ ਰਹੀ ਏਅਰ ਇੰਡੀਆ …
Read More »ਮੇਕ ਇਨ ਇੰਡੀਆ: ਰੱਖਿਆ ਉਤਪਾਦਨ ਰਿਕਾਰਡ ਪੱਧਰ ’ਤੇ ਪੁੱਜਿਆ: ਰਾਜਨਾਥ ਸਿੰਘ
ਨਵੀਂ ਦਿੱਲੀ, 5 ਜੁਲਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਮੇਕ ਇਨ ਇੰਡੀਆ ਪ੍ਰੋਗਰਾਮ ਨਾਲ 2023-24 ’ਚ ਭਾਰਤ ਦਾ ਸਾਲਾਨਾ ਰੱਖਿਆ ਉਤਪਾਦਨ 1.27 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਵਿੱਤੀ ਸਾਲ 2022-23 ਵਿੱਚ ਰੱਖਿਆ ਉਤਪਾਦਨ 1,08,684 ਕਰੋੜ ਰੁਪਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਏਅਰ ਇੰਡੀਆ ਦੀ ਪੋਰਟ ਬਲੇਅਰ ਹਵਾਈ ਅੱਡੇ ’ਤੇ ਰਾਤ ਵੇਲੇ ਉਡਾਣ ਸਫਲਤਾਪੂਰਵਕ ਉਤਰੀ
ਪੋਰਟ ਬਲੇਅਰ, 29 ਜੂਨ ਏਅਰ ਇੰਡੀਆ ਦੀ ਇਕ ਉਡਾਣ ਨੇ ਪੋਰਟ ਬਲੇਅਰ ਹਵਾਈ ਅੱਡੇ ’ਤੇ ਰਾਤ ਵੇਲੇ ਸਫਲ ਲੈਂਡਿੰਗ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਦੀ ਏਅਰਬੱਸ ਏ321 68 ਯਾਤਰੀਆਂ ਨਾਲ ਅੰਡੇਮਾਨ ਅਤੇ ਨਿਕੋਬਾਰ ਕਮਾਂਡ ਅਧੀਨ ਪੋਰਟ ਬਲੇਅਰ ਦੇ ਵੀਰ ਸਾਵਰਕਰ ਕੌਮਾਂਤਰੀ ਹਵਾਈ ਅੱਡੇ ’ਤੇ ਸਫਲਤਾ ਨਾਲ ਉਤਰੀ। …
Read More »ਐੱਨਸੀਈਆਰਟੀ ਪਾਠ ਪੁਸਤਕਾਂ ’ਚ ‘ਭਾਰਤ’ ਤੇ ‘ਇੰਡੀਆ’ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ: ਡਾਇਰੈਕਟਰ
ਨਵੀਂ ਦਿੱਲੀ, 17 ਜੂਨ ਐੱਨਸੀਈਆਰਟੀ ਦੇ ਨਿਰਦੇਸ਼ਕ ਦਿਨੇਸ਼ ਸਕਲਾਨੀ ਨੇ ਕਿਹਾ ਹੈ ਕਿ ਭਾਰਤ ਅਤੇ ਇੰਡੀਆ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ ਤੇ ਇਸ ਬਾਰੇ ਕਿਸੇ ਬਹਿਸ ਦੀ ਲੋੜ ਨਹੀਂ। ਐੱਨਸੀਈਆਰਟੀ ਨੂੰ ਪਾਠ ਪੁਸਤਕਾਂ ਵਿੱਚ ਭਾਰਤ ਤੇ ਇੰਡੀਆ ਸ਼ਬਦ ਦੀ ਵਰਤੋਂ ਕਰਨ ਵਿੱਚ ਕੋਈ ਪ੍ਰਹੇਜ਼ ਨਹੀਂ ਹੈ। ਦੋਵੇਂ ਸੰਵਿਧਾਨ ਵਿੱਚ ਮਾਨਤਾ …
Read More »ਵਿਰੋਧੀ ਗੱਠਜੋੜ ‘ਇੰਡੀਆ’ ਦੀ ਬੈਠਕ: ਸਾਡੀਆਂ ਘੱਟੋ-ਘੱਟ 295 ਸੀਟਾਂ ਆਉਣਗੀਆਂ: ਖੜਗੇ
ਨਵੀਂ ਦਿੱਲੀ, 1 ਜੂਨ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਅੱਜ ਇੱਥੇ ਹੋਈ। ਮੀਟਿੰਗ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਸਾਡੀਆਂ ਘੱਟੋ-ਘੱਟ 295 ਸੀਟਾਂ ਆਉਣਗੀਆਂ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਕੋਲ ਜਾਣਗੇ ਤੇ ਆਪਣੀਆਂ ਸ਼ਿਕਾਇਤਾਂ ਉਸ ਸਾਹਮਣੇ …
Read More »