ਇਸਲਾਮਾਬਾਦ, 12 ਅਗਸਤ ਇਸਲਾਮਾਬਾਦ ਹਾਈ ਕੋਰਟ ਨੇ ਅੱਜ ਅਟਕ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਉਹ ਉੱਥੇ ਕੈਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਢੁੱਕਵੀਂ ਮੈਡੀਕਲ ਸਹੂਲਤ’ ਦੇਵੇ, ਤੇ ਨਾਲ ਹੀ ਉਨ੍ਹਾਂ ਨੂੰ ਕਾਨੂੰਨ ਮੁਤਾਬਕ ਦੋਸਤਾਂ ਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਕਿਹਾ, ‘ਉਨ੍ਹਾਂ ਨੂੰ …
Read More »ਇਮਰਾਨ ਖਾਨ ਦੇ ਕਰੀਬੀ ਨੇ ਨਵੀਂ ਪਾਰਟੀ ਬਣਾਈ
ਪਿਸ਼ਾਵਰ, 17 ਜੁਲਾਈ ਪਾਕਿਸਤਾਨ ਦੇ ਸਾਬਕਾ ਰੱਖਿਆ ਮੰਤਰੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਕਰੀਬੀ ਸਾਥੀ ਪਰਵੇਜ਼ ਖੱਟਕ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਨਵੀਂ ਪਾਰਟੀ ‘ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਲੀਮੈਂਟੇਰੀਅਨਜ਼’ ਦੀ ਸਥਾਪਨਾ ਕੀਤੀ ਹੈ। ਖੱਟਕ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ ਅਤੇ ਪੀਟੀਆਈ ਦੀ …
Read More »ਹਿੰਸਾ ਮਾਮਲਾ: ਇਮਰਾਨ ਨੂੰ ਅਗਾਊਂ ਜ਼ਮਾਨਤ ਮਿਲੀ
ਲਾਹੌਰ, 21 ਜੂਨ ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ 9 ਮਈ ਦੀ ਹਿੰਸਾ ਦੌਰਾਨ ਅੱਗਾਂ ਲਾਉਣ ਨਾਲ ਜੁੜੇ ਦੋ ਮਾਮਲਿਆਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ 7 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਮਾਮਲੇ ਵਿੱਚ ਇਮਰਾਨ ਦੀ ਗ੍ਰਿਫ਼ਤਾਰੀ ਮਗਰੋਂ 9 ਮਈ ਨੂੰ ਹਿੰਸਾ …
Read More »ਇਮਰਾਨ ’ਤੇ ਫ਼ੌਜੀ ਐਕਟ ਤਹਿਤ ਚਲਾਇਆ ਜਾ ਸਕਦੈ ਮੁਕੱਦਮਾ
ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਅੱਜ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫ਼ੌਜੀ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਮਰਾਨ ‘ਤੇ 9 ਮਈ ਨੂੰ ਹੋਈ ਹਿੰਸਾ ਵਿਚ ਸ਼ਮੂਲੀਅਤ ਦੇ ਦੋਸ਼ ਲੱਗੇ ਸਨ। ਇਸ ਹਿੰਸਾ ਵਿਚ ਫ਼ੌਜ ਤੇ ਸਰਕਾਰ ਦੇ ਕਈ …
Read More »ਫੌਜੀ ਟਿਕਾਣਿਆਂ ਤੇ ਸਰਕਾਰੀ ਇਮਾਰਤਾਂ ’ਤੇ ਹਮਲੇ ’ਚ ਇਮਰਾਨ ਦੀ ਸ਼ਮੂਲੀਅਤ ਹੋਈ ਤਾਂ ਫੌਜੀ ਅਦਾਲਤ ’ਚ ਮੁਕੱਦਮਾ ਚੱਲੇਗਾ: ਆਸਿਫ਼
ਇਸਲਾਮਾਬਾਦ, 4 ਜੂਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਰਕਰਾਂ ਵੱਲੋਂ 9 ਮਈ ਨੂੰ ਮੁਲਕ ਦੇ ਫੌਜੀ ਟਿਕਾਣਿਆਂ ਤੇ ਹੋਰਨਾਂ ਸਰਕਾਰੀ ਇਮਾਰਤਾਂ ‘ਤੇ ਕੀਤੇ ਹਮਲੇ ਵਿੱਚ ਕਥਿਤ ਸ਼ਮੂਲੀਅਤ ਦੀ ਸੂਰਤ ‘ਚ ਪਾਕਿਸਤਾਨ ਦੇ ਸਾਬਕਾ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਖਿਲਾਫ਼ ਫੌਜੀ ਅਦਾਲਤ ਵਿੱਚ ਮੁਕੱਦਮਾ …
Read More »ਸਾਂਝੀ ਜਾਂਚ ਟੀਮ ਨੇ ਜਿਨਹਾ ਹਾਊਸ ਹਮਲੇ ਸਬੰਧੀ ਪੁੱਛ ਪੜਤਾਲ ਲਈ ਇਮਰਾਨ ਖ਼ਾਨ ਨੂੰ ਤਲਬ ਕੀਤਾ
ਲਾਹੌਰ (ਪਾਕਿਸਤਾਨ), 30 ਮਈ ਪਾਕਿਸਤਾਨ ਦੇ ਇਤਿਹਾਸਕ ਕੋਰ ਕਮਾਂਡਰ ਹਾਊਸ ਜਾਂ ਜਿਨਾਹ ਹਾਊਸ ‘ਤੇ 9 ਮਈ ਨੂੰ ਹੋਏ ਹਿੰਸਕ ਹਮਲੇ ਦੀ ਜਾਂਚ ਕਰ ਰਹੀ ਸਾਂਝੀ ਜਾਂਚ ਟੀਮ (ਜੇਆਈਟੀ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਤਲਬ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਖਾਨ ਨੂੰ ਸ਼ਾਮ 4 ਵਜੇ ਲਾਹੌਰ …
Read More »ਇਮਰਾਨ ਦੀ ਮਾਨਸਿਕ ਹਾਲਤ ਅਸਥਿਰ: ਪਾਕਿ ਮੰਤਰੀ
ਇਸਲਾਮਾਬਾਦ, 26 ਮਈ ਪਾਕਿਸਤਾਨ ਦੇ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ। ਇਹ ਜਾਣਕਾਰੀ ਮੀਡੀਆ ਰਿਪੋਰਟ ਵਿੱਚ ਦਿੱਤੀ ਗਈ ਹੈ। ਕਾਦਿਰ ਪਟੇਲ ਮੁਤਾਬਕ, ਇਸ ਮੈਡੀਕਲ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਉਹ …
Read More »ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ’ਤੇ ਲੱਗ ਸਕਦੀ ਹੈ ਪਾਬੰਦੀ: ਸਰਕਾਰ
ਇਸਲਾਮਾਬਾਦ, 24 ਮਈ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਅੱਜ ਕਿਹਾ ਹੈ ਕਿ ਸਰਕਾਰ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਫੌਜੀ ਟਿਕਾਣਿਆਂ ‘ਤੇ ਹਮਲਾ …
Read More »ਪਾਕਿਸਤਾਨੀ ਪੁਲੀਸ ਲਾਹੌਰ ਸਥਿਤ ਇਮਰਾਨ ਖ਼ਾਨ ਦੇ ਘਰ ਕਿਸੇ ਵੇਲੇ ਵੀ ਹੋ ਸਕਦੀ ਹੈ ਦਾਖ਼ਲ
ਲਾਹੌਰ, 19 ਮਈ ਪਾਕਿਸਤਾਨੀ ਪੁਲੀਸ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਾਹੌਰ ਘਰ ਦੀ ਤਲਾਸ਼ੀ ਲੈਣ ਦੀ ਤਿਆਰੀ ‘ਚ ਹੈ। ਸੂਬਾਈ ਸਰਕਾਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਅਪਰੇਸ਼ਨ ਕਾਰਨ ਹਿੰਸਾ ਭੜਕ ਸਕਦੀ ਹੈ। ਪੰਜਾਬ ਸੂਬੇ ਦੇ ਸੂਚਨਾ ਮੰਤਰੀ ਅਮੀਰ ਮੀਰ ਨੇ ਕਿਹਾ ਕਿ ਸ਼ਹਿਰ ਦੇ ਪੁਲੀਸ ਕਮਿਸ਼ਨਰ ਦੀ …
Read More »ਪੰਜਾਬ ਸਰਕਾਰ ਵੱਲੋਂ ਇਮਰਾਨ ਨੂੰ 24 ਘੰਟੇ ਦਾ ਅਲਟੀਮੇਟਮ
ਲਾਹੌਰ, 17 ਮਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅੰਤਰਿਮ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਉਨ੍ਹਾਂ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਰਿਹਾਇਸ਼ ਵਿੱਚ ‘ਸ਼ਰਣ ਲਈ ਬੈਠੇ 30 ਤੋਂ 40 ਦਹਿਸ਼ਤਗਰਦਾਂ’ ਨੂੰ ਪੁਲੀਸ ਹਵਾਲੇ ਕਰਨ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਇਨ੍ਹਾਂ …
Read More »