ਲਖਨਊ, 5 ਜੂਨ ਵਾਰਾਨਸੀ ਦੀ ਅਦਾਲਤ ਨੇ ਗੈਂਗਸਟਰ-ਸਿਆਸਤਦਾਨ ਮੁਖਤਾਰ ਅੰਸਾਰੀ ਨੂੰ 32 ਸਾਲ ਪਹਿਲਾਂ ਕਾਂਗਰਸੀ ਨੇਤਾ ਅਵਧੇਸ਼ ਰਾਏ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕਾਂਗਰਸ ਨੇਤਾ ਅਜੈ ਰਾਏ ਦੇ ਭਰਾ ਅਵਧੇਸ਼ ਰਾਏ ਦੀ 3 ਅਗਸਤ 1991 ਨੂੰ ਲਾਹੌਰਬੀਰ ਸਥਿਤ ਉਨ੍ਹਾਂ ਦੇ ਘਰ …
Read More »ਜਦ ਬਾਦਲ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ…
ਚੰਡੀਗੜ੍ਹ: ਦਸੰਬਰ 1927 ਵਿਚ ਮਲੋਟ ਨੇੜਲੇ ਅਬੁਲ ਖੁਰਾਣਾ ਪਿੰਡ ਵਿਚ ਜਨਮੇ ਬਾਦਲ ਲਾਹੌਰ ਦੇ ਫੋਰਮੈਨ ਕ੍ਰਿਸਚੀਅਨ ਕਾਲਜ ਤੋਂ ਗ੍ਰੈਜੂਏਟ ਹੋਏ ਸਨ। ਉਨ੍ਹਾਂ ਦੇ ਰਾਜਨੀਤਕ ਸਫ਼ਰ ਵਿਚ ਪਹਿਲਾ ਸਿਆਸੀ ਅਹੁਦਾ ਪਿੰਡ ਬਾਦਲ ਦਾ ਸਰਪੰਚ ਬਣਨਾ ਸੀ। ਮਗਰੋਂ ਉਹ ਬਲਾਕ ਸਮਿਤੀ ਦੇ ਚੇਅਰਮੈਨ ਬਣੇ। ਸੰਨ 1957 ਵਿਚ ਉਨ੍ਹਾਂ ਕਾਂਗਰਸ ਉਮੀਦਵਾਰ ਵਜੋਂ ਮਲੋਟ …
Read More »ਬੀਐੱਸਐੱਫ ’ਚ ਸਾਬਕਾ ਅਗਨੀਵੀਰਾਂ ਲਈ 10 ਫੀਸਦੀ ਕੋਟਾ ਤੇ ਉਮਰ ਹੱਦ ’ਚ ਛੋਟ
ਨਵੀਂ ਦਿੱਲੀ, 10 ਮਾਰਚ ਅਗਨੀਪਥ ਯੋਜਨਾ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਵਿੱਚ ਖਾਲੀ ਆਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇ ਨਾਲ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ 9 ਮਾਰਚ ਤੋਂ ਲਾਗੂ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਸਾਬਕਾ ਅਗਨੀਵੀਰਾਂ ਦੇ …
Read More »ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ
ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ 6 ਮਈ …
Read More »ਰਸੋਈਏ ਦੀ ਹੱਤਿਆ ਦੇ ਮਾਮਲੇ ’ਚ ਭਾਰਤੀ ਹਵਾਈ ਫ਼ੌਜ ਦੇ ਤਿੰਨ ਅਧਿਕਾਰੀਆਂ ਨੂੰ ਉਮਰ ਕੈਦ
ਨਵੀਂ ਦਿੱਲੀ, 13 ਮਈ ਅਹਿਮਦਾਬਾਦ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭਾਰਤੀ ਹਵਾਈ ਫ਼ੌਜ ਦੇ ਦੋ ਸੇਵਾਮੁਕਤ ਅਤੇ ਇੱਕ ਮੌਜਦਾ ਅਧਿਕਾਰੀਆਂ ਨੂੰ 27 ਸਾਲ ਪਹਿਲਾਂ ਰਸੋਈਏ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਮਨਗਰ ਦੇ ਏਅਰਫੋਰਸ ਸਟੇਸ਼ਨ ‘ਤੇ ਰਸੋਈਏ ਗਿਰਿਜਾ ਰਾਵਤ ਨੂੰ ਨਵੰਬਰ 1995 ਵਿੱਚ ਤਸੀਹੇ ਦੇ ਕੇ …
Read More »ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ‘ਬੂਸਟਰ ਡੋਜ਼’ ਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ: ਸੂਤਰ
ਨਵੀਂ ਦਿੱਲੀ, 21 ਮਾਰਚ ਸੂਤਰਾਂ ਦੀ ਮੰਨੀਏ ਤਾਂ ਵਿਸ਼ਵ ਦੇ ਕੁਝ ਹਿੱਸਿਆਂ ਵਿੱਚ ਕਰੋਨਾ ਦੀ ਲਾਗ ਦੇ ਵਧਦੇ ਕੇਸਾਂ ਅਤੇ ਕੌਮਾਂਤਰੀ ਯਾਤਰਾ ਦੌਰਾਨ ਦਰਪੇਸ਼ ਮੁਸ਼ਕਲਾਂ ਨੂੰ ਦੇਖਦਿਆਂ ਸਰਕਾਰ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਬੂਸਟਰ ਡੋਜ਼ ਲਾਉਣ ‘ਤੇ ਵਿਚਾਰ ਕਰ ਰਹੀ ਹੈ। ਮੌਜੂਦਾ ਸਮੇਂ ਬੂਸਟਰ ਡੋਜ਼, ਜਿਸ …
Read More »ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਦਾ 112 ਸਾਲ ਦੀ ਉਮਰੇ ਦੇਹਾਂਤ
ਮੈਡ੍ਰਿਡ, 19 ਜਨਵਰੀ ਗਿਨੀਜ਼ ਵਰਲਡ ਰਿਕਾਰਡ ਵੱਲੋਂ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਦਰਜ ਕੀਤੇ ਸੈਟਰਨੀਨੋ ਡੇ ਲਾ ਫੁਏਂਤੇ ਦਾ ਮੰਗਲਵਾਰ ਨੂੰ 112 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਆਖਰੀ ਸਾਹ ਆਪਣੇ ਸਪੇਨ ਸਥਿਤ ਘਰ ਵਿੱਚ ਲਿਆ। ਬੀਤੇ ਸਾਲ ਸਤੰਬਰ ਵਿੱਚ ਉਨ੍ਹਾਂ ਦਾ ਨਾਮ ਗਿਨੀਜ਼ ਵਰਲਡ ਰਿਕਾਰਡਜ਼ …
Read More »ਭਾਰਤ ਵਿੱਚ ਹੁਣ ਕੁੜੀਆਂ ਦੇ ਵਿਆਹ ਦੀ ਉਮਰ 21 ਸਾਲ ਹੋਵੇਗੀ
ਕੇਂਦਰੀ ਕੈਬਨਿਟ ਨੇ ਲਿਆ ਫ਼ੈਸਲਾ, ਸੰਸਦ ’ਚ ਛੇਤੀ ਪੇਸ਼ ਹੋ ਸਕਦੈ ਸੋਧ ਬਿੱਲ ਭਾਰਤ ਦੀ ਮੋਦੀ ਸਰਕਾਰ ਨੇ ਕੁੜੀਆਂ ਲਈ ਵਿਆਹ ਦੀ ਉਮਰ ਮਰਦਾਂ ਦੇ ਬਰਾਬਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਫ਼ੈਸਲਾ ਲਿਆ ਹੈ। ਕੇਂਦਰੀ ਵਜ਼ਾਰਤ ਨੇ ਬੁੱਧਵਾਰ ਨੂੰ ਇਸ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ …
Read More »31 ਲੱਖ ਦੇ ਜੁਰਮਾਨੇ ਦੇ ਨਾਲ ਇੱਕ ਹੋਰ ਉਮਰ ਕੈਦ ਭੁਗਤੇਗਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਨਾਲ ਹੀ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬਾਕੀ ਦੋਸ਼ੀਆਂ ਨੂੰ 50-50 ਹਜਾਰ ਦੇ …
Read More »