ਕੇਂਦਰੀ ਕੈਬਨਿਟ ਨੇ ਲਿਆ ਫ਼ੈਸਲਾ, ਸੰਸਦ ’ਚ ਛੇਤੀ ਪੇਸ਼ ਹੋ ਸਕਦੈ ਸੋਧ ਬਿੱਲ ਭਾਰਤ ਦੀ ਮੋਦੀ ਸਰਕਾਰ ਨੇ ਕੁੜੀਆਂ ਲਈ ਵਿਆਹ ਦੀ ਉਮਰ ਮਰਦਾਂ ਦੇ ਬਰਾਬਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਫ਼ੈਸਲਾ ਲਿਆ ਹੈ। ਕੇਂਦਰੀ ਵਜ਼ਾਰਤ ਨੇ ਬੁੱਧਵਾਰ ਨੂੰ ਇਸ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ …
Read More »31 ਲੱਖ ਦੇ ਜੁਰਮਾਨੇ ਦੇ ਨਾਲ ਇੱਕ ਹੋਰ ਉਮਰ ਕੈਦ ਭੁਗਤੇਗਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਨਾਲ ਹੀ 31 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬਾਕੀ ਦੋਸ਼ੀਆਂ ਨੂੰ 50-50 ਹਜਾਰ ਦੇ …
Read More »ਰਣਜੀਤ ਸਿੰਘ ਕਤਲ ਕੇਸ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਾਂ ਨੂੰ ਉਮਰ ਕੈਦ
ਪੀ.ਪੀ. ਵਰਮਾ ਪੰਚਕੂਲਾ, 18 ਅਕਤੂਬਰ ਪੰਚਕੂਲਾ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਤਲ ਨੇ ਸਾਲ 2002 ਵਿਚ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਵੱਲੋਂ …
Read More »ਭਾਰਤ ‘ਚ 2 ਤੋਂ ਵੱਧ ਉਮਰ ਦੇ ਬੱਚਿਆਂ ਲਈ ਵੈਕਸੀਨ ਨੂੰ ਮਨਜ਼ੂਰੀ
ਕੋਰੋਨਾ ਟੀਕਾਕਰਨ ਦੌਰਾਨ ਹੁਣ 2 ਤੋਂ18 ਸਾਲ ਦੇ ਬੱਚਿਆਂ ਨੂੰ ਕੋਵੈਕਸੀਨ ਦਾ ਟੀਕਾ ਲਗਾਇਆ ਜਾ ਸਕੇਗਾ। ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ (ਡੀ।ਸੀ।ਜੀ।ਆਈ।) ਨੇ ਇਸ ਦੀ ਮਨਜ਼ੂਰੀ ਦਿੱਤੀ ਹੈ। ਕੋਰੋਨਾ ਵਿਰੁੱਧ ਕੋਵੈਕਸੀਨ ਕਲੀਨਿਕਲ ਟ੍ਰਾਇਲ ‘ਚ ਲਗਭਗ 78 ਫੀਸਦੀ ਅਸਰਦਾਰ ਸਾਬਿਤ ਹੋਈ ਸੀ। ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵਲੋਂ ਇਸ ਨੂੰ …
Read More »ਇੰਗਲੈਂਡ ਅੰਦਰ 12 ਤੋ 15 ਸਾਲ ਉਮਰ ਦੇ ਬੱਚਿਆ ਨੂੰ ਕੋਵਿਡ ਵੈਕਸੀਨ ਦੀ ਕੀਤੀ ਜਾਵੇਗੀ ਪੇਸ਼ਕਸ਼
ਦਵਿੰਦਰ ਸਿੰਘ ਸੋਮਲ ਇੰਗਲੈਂਡ ਅੰਦਰ 12 ਤੋ 15 ਸਾਲ ਦੇ ਬੱਚਿਆ ਨੂੰ ਫਾਇਜਰ ਬਾਇਨੋਟੈਕ ਵੈਕਸੀਨ ਦੀ ਪੇਸ਼ਕਸ਼ ਅਗਲੇ ਹਫਤੇ ਤੋ ਕੀਤੀ ਜਾਵੇਗੀ।ਸਕੂਲਾ ਅੰਦਰ ਜੋ ਵੈਕਸੀਨ ਪ੍ਰੋਗਰਾਮ ਹੈ ਉਸਦੇ ਤਹਿਤ ਮਾਪਿਆ ਦੀ ਸਹਿਮਤੀ ਪੁੱਛੀ ਜਾਵੇਗੀ।ਜਿਕਰਯੋਗ ਹੈ ਕਿ ਬੀਤੇ ਹਫਤੇ ਯੂਕੇ ਦੇ ਸਿਹਤ ਸਕੱਤਰ ਸਾਜਿਦ ਜਾਵੇਦ ਨੇ ਸਕਾਈ ਨਿਊਜ ਨਾਲ ਗੱਲ …
Read More »ਪਾਕਿਸਤਾਨ ’ਚ 80 ਸਾਲ ਤੇ ਵੱਧ ਉਮਰ ਦੇ ਨਾਗਰਿਕਾਂ ਨੂੰ ਘਰਾਂ ਵਿੱਚ ਹੀ ਲੱਗੇਗਾ ਕਰੋਨਾ ਤੋਂ ਬਚਾਅ ਦਾ ਟੀਕਾ
ਇਸਲਾਮਾਬਾਦ, 6 ਅਪਰੈਲ ਪਾਕਿਸਤਾਨ ਵਿੱਚ ਰਹਿੰਦੇ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਕਰੋਨਾ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇਗਾ। ਕੌਮੀ ਸਿਹਤ ਸੇਵਾਵਾਂ ਬਾਰੇ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਨਾਲ 103 ਮੌਤਾਂ ਹੋਈਆਂ …
Read More »