ਨਵੀਂ ਦਿੱਲੀ, 19 ਜੁਲਾਈ ਦਿੱਲੀ ਪੁਲੀਸ ਨੇ ਮਹਿਲਾ ਪਾਇਲਟ ਅਤੇ ਉਸ ਦੇ ਪਤੀ, ਜੋ ਏਅਰਲਾਈਨ ਵਿਚ ਮੁਲਾਜ਼ਮ ਹੈ, ਨੂੰ ਦਵਾਰਕਾ ਵਿਚ 10 ਸਾਲ ਦੀ ਬੱਚੀ ਨੂੰ ਕਥਿਤ ਤੌਰ ’ਤੇ ਘਰੇਲੂ ਨੌਕਰ ਵਜੋਂ ਰੱਖਣ ਅਤੇ ਉਸ ’ਤੇ ਤਸ਼ੱਦਦ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਜਦੋਂ ਬੱਚੀ ਦੇ …
Read More »ਕਰਨਾਟਕ: ਪਤੀ ਨੇ ਪਤਨੀ ਦੇ ‘ਪ੍ਰੇਮੀ’ ਨੂੰ ਜ਼ਖ਼ਮੀ ਕਰਕੇ ਉਸ ਦਾ ਖੂਨ ਪੀਤਾ
ਚਿੱਕਬੱਲਾਪੁਰਾ (ਕਰਨਾਟਕ), 26 ਜੂਨ ਇਸ ਜ਼ਿਲ੍ਹੇ ਦੇ ਚਿੰਤਾਮਣੀ ਤਾਲੁਕ ਵਿੱਚ ਪਤੀ ਨੇ ਆਪਣੀ ਪਤਨੀ ਦੇ ਕਥਿਤ ਪ੍ਰੇਮੀ ਦਾ ਗਲਾ ਵੱਢ ਕੇ ਉਸ ਦਾ ਖੂਨ ਪੀਣ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਵਾਰਦਾਤ ਬਾਰੇ ਪਤਾ ਲੱਗਣ ‘ਤੇ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਨੇ …
Read More »ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਤੇ ਉਸ ਦੇ ਪੁੱਤ ਨੂੰ ਗ੍ਰਿਫ਼ਤਾਰ ਕਰਕੇ 38 ਕਰੋੜ ਰੁਪਏ ਤੋਂ ਵੱਧ ਜ਼ਬਤ ਕੀਤੇ
ਨਵੀਂ ਦਿੱਲੀ, 3 ਮਈ ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਰਾਜਿੰਦਰ ਕੁਮਾਰ ਗੁਪਤਾ ਅਤੇ ਉਸ ਦੇ ਪੁੱਤਰ ਗੌਰਵ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਅਹਾਤੇ ਤੋਂ 38 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ। ਵੈਪਕੌਸ ਨੂੰ …
Read More »ਉਮੇਸ਼ ਪਾਲ ਹੱਤਿਆ ਕਾਂਡ: ਅਤੀਕ ਅਹਿਮਦ ਤੇ ਉਸ ਦੇ ਭਰਾ ਨੂੰ ਪ੍ਰਯਾਗਰਾਜ ਦੀ ਅਦਾਲਤ ਨੇ 14 ਦਿਨ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਪ੍ਰਯਾਗਰਾਜ, 13 ਅਪਰੈਲ ਮਾਫੀਆ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਉਮੇਸ਼ ਪਾਲ ਕਤਲ ਕੇਸ ਵਿੱਚ ਅੱਜ ਪ੍ਰਯਾਗਰਾਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੀਕ ਅਤੇ ਅਸ਼ਰਫ਼ ਨੂੰ ਸਵੇਰੇ ਕਰੀਬ 11.10 ਵਜੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦਿਨੇਸ਼ ਗੌਤਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਤੀਕ …
Read More »ਫਾਜ਼ਿਲਕਾ: ਪਠਾਨਕੋਟ ’ਚ ਤਾਇਨਾਤ ਫ਼ੌਜੀ ਤੇ ਉਸ ਦਾ ਸਾਥੀ 31.02 ਕਿਲੋ ਹੈਰੋਇਨ ਸਣੇ ਕਾਬੂ
ਪਰਮਜੀਤ ਸਿੰਘ ਫਾਜ਼ਿਲਕਾ, 7 ਜਨਵਰੀ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਬੀਐੱਸਐੱਫ ਕੀਤੇ ਸਾਂਝੇ ਅਪਰੇਸ਼ਨ ਵਿੱਚ ਫੌਜੀ ਨੂੰ ਸਾਥੀ ਸਣੇ ਹੈਰੋਇਨ ਦੇ 29 ਪੈਕਟ, ਜਿਨ੍ਹਾਂ ਦਾ ਵਜ਼ਨ 31.02 ਕਿਲੋ ਹੈ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਥੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪਠਾਨਕੋਟ ਵਿੱਚ …
Read More »ਚੀਨ ਨੇ ਕਿਹਾ: ਅਰੁਣਾਚਲ ਪ੍ਰਦੇਸ਼ ਉਸ ਦਾ ‘ਕੁਦਰਤੀ’ ਹਿੱਸਾ
ਪੇਈਚਿੰਗ, 31 ਦਸੰਬਰ ਚੀਨ ਨੇ ਭਾਰਤ ਦੇ ਉੱਤਰ-ਪੂਰਬੀ ਰਾਜ ਅਰੁਣਾਚਲ ਪ੍ਰਦੇਸ਼ ਵਿੱਚ 15 ਹੋਰ ਸਥਾਨਾਂ ਦੇ ਨਾਮ ਬਦਲਣ ਨੂੰ ਸਹੀ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਤਿੱਬਤ ਦਾ ਦੱਖਣੀ ਹਿੱਸਾ ਉਸ ਦੇ ਖੇਤਰ ਦਾ ‘ਕੁਦਰਤੀ ਹਿੱਸਾ’ ਹੈ। ਭਾਰਤ ਨੇ ਵੀਰਵਾਰ ਨੂੰ ਚੀਨ ਦੁਆਰਾ ਅਰੁਣਾਚਲ ਪ੍ਰਦੇਸ਼ ਵਿੱਚ 15 ਸਥਾਨਾਂ ਦੇ ਨਾਮ ਬਦਲਣ …
Read More »ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਦੇ ਐਕਨਕਾਊਂਟਰ ਦੀਆਂ ਖ਼ਬਰਾਂ !
ਜਗਰਾਓਂ ਵਿਚ 2 ਪੁਲਿਸ ਮੁਲਾਜਮਾਂ ਦੇ ਕਤਲ ਮਾਮਲੇ ਵਿੱਚ ਲੋੜੀਦੇ ਦੱਸੇ ਜਾਂਦੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦਾ ਸਾਥੀ ਜਸਪ੍ਰੀਤ ਸੰਘ ਜੱਸੀ ਖਰੜ ਬੰਗਾਲ ‘ਚ ਪੰਜਾਬ ਪੁਲਿਸ ਨਾਲ ਸਬੰਧਿਤ ਓਕੋ ਟੀਮ ਨਾਲ ਹੋਏ ਮੁਕਾਬਲੇ ‘ਚ ਹਲਾਕ ਹੋਣ ਦੀਆਂ ਖ਼ਬਰਾਂ ਹਨ। ਪੰਜਾਬ ਪੁਲਿਸ ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਦੀ …
Read More »ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?
ਪੰਜਾਬੀ ਅਦਾਕਾਰ ਦੀਪ ਸਿੱਧੂ ਇਨ੍ਹੀਂ ਦਿਨੀਂ ਵਿਵਾਦਾਂ ’ਚ ਹਨ। ਦੀਪ ਸਿੱਧੂ ਤਾਲਾਬੰਦੀ ਦੌਰਾਨ ਕਿਸਾਨਾਂ ਦੇ ਹੱਕਾਂ ਬਾਰੇ ਗੱਲ ਕਰਨ ਨੂੰ ਲੈ ਕੇ ਖੂਬ ਸੁਰਖ਼ੀਆਂ ’ਚ ਆਏ ਸਨ। ਦੀਪ ਸਿੱਧੂ 26 ਜਨਵਰੀ ਮੌਕੇ ਦਿੱਲੀ ਦੇ ਲਾਲ ਕਿਲੇ ’ਤੇ ਹੋਏ ਹੰਗਾਮੇ ਨੂੰ ਲੈ ਕੇ ਸੁਰਖ਼ੀਆਂ ’ਚ ਹਨ। ਦੀਪ ਸਿੱਧੂ ਦਾ ਪਿਛੋਕੜ ਕੀ …
Read More »ਸੰਯੁਕਤ ਕਿਸਾਨ ਮੋਰਚੇ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਉਸ ਦਾ ਸਬੰਧ ਨਹੀਂ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 26 ਜਨਵਰੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ, ‘ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿੱਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਅੱਜ ਦੀਆਂ ਘਟਨਾਵਾਂ ਦੀ ਨਿੰਦਾ ਕਰਦੇ ਹਾਂ। ਅਜਿਹੀਆਂ ਘਟਨਾਵਾਂ ਵਿੱਚ …
Read More »