ਮੁੰਬਈ, 9 ਫਰਵਰੀ ਏਅਰ ਇੰਡੀਆ ਦਾ ਸੰਚਾਲਨ ਚਾਲਕ ਦਲ ਦੇ ਮੈਂਬਰਾਂ ਦੀ ਕਮੀ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਸੂਤਰ ਨੇ ਦੱਸਿਆ ਕਿ ਇਸ ਕਾਰਨ ਅਮਰੀਕਾ ਅਤੇ ਕੈਨੇਡਾ ਦੀਆਂ ਕੁਝ ਉਡਾਣਾਂ ਜਾਂ ਤਾਂ ਰੱਦ ਹੋ ਰਹੀਆਂ ਹਨ ਜਾਂ ਉਨ੍ਹਾਂ ਦੀ ਰਵਾਨਗੀ ਵਿਚ ਦੇਰੀ ਹੋ ਰਹੀ ਹੈ। ਟਾਟਾ ਸਮੂਹ ਦੀ ਕੰਪਨੀ ਏਅਰ …
Read More »ਐੱਫੲੇਏ ਦੇ ਏਅਰ ਸਿਸਟਮ ’ਚ ਖ਼ਰਾਬੀ ਕਾਰਨ ਅਮਰੀਕਾ ਵਿੱਚ ਉਡਾਣਾਂ ਰੱਦ
ਵਾਸ਼ਿੰਗਟਨ, 11 ਜਨਵਰੀ ਅਮਰੀਕਾ ਵਿੱਚ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਏਅਰ ਸਿਸਟਮ ਦੇ ਫੇਲ੍ਹ ਹੋਣ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੌਮਾਂਤਰੀ ਮੀਡੀਆ ਦੀ ਰਿਪੋਰਟ ਮੁਤਾਬਕ ਐੱਫਏਏ ਵਿੱਚ ਕੰਪਿਊਟਰ ਦੀ ਖ਼ਰਾਬੀ ਕਾਰਨ ਦੇਸ਼ ਭਰ ਵਿੱਚ ਉਡਾਣਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਯਾਤਰੀ ਹਵਾਈ ਅੱਡਿਆਂ …
Read More »ਦਿੱਲੀ ਤੋਂ ਵੈਨਕੂਵਰ ਵਿਚਾਲੇ ਏਅਰ ਕੈਨੇਡਾ ਦੀਆਂ ਉਡਾਣਾਂ ਬੰਦ !
ਦੋ ਸਾਲ ਦੇ ਅੰਤਰਾਲ ਦੇ ਬਾਅਦ ਖੁੱਲ੍ਹੀ ਏਅਰਲਾਈਨਜ਼ ਦੀਆਂ ਟਿਕਟਾਂ ਦੀ ਵੱਧਦੀ ਕੀਮਤ ਪਹਿਲਾਂ ਹੀ ਸਿਰ ਦਰਦ ਬਣੀ ਹੋਈ ਹੈ। ਹੁਣ ਯਾਤਰੀਆਂ ਨੂੰ ਇਕ ਹੋਰ ਝਟਕੇ ਦਾ ਸਾਹਮਣਾ ਕਰਨਾ ਹੋਵੇਗਾ। ਕੈਨੇਡਾ ਦੀ ਵੱਡੀ ਹਵਾਈ ਕੰਪਨੀ ਏਅਰ ਕੈਨੇਡਾ ਨੇ ਫ਼ੈਸਲਾ ਕੀਤਾ ਹੈ ਉਹ ਦਿੱਲੀ ਤੋ ਵੈਨਕੂਵਰ ਲਈ 2 ਜੂਨ ਤੋਂ 6 …
Read More »ਏਅਰ ਫੋਰਸ ਦੇ ਚਾਰ ਸੀ-17 ਜਹਾਜ਼ਾਂ ਰਾਹੀਂ ਯੁੂਕਰੇਨ ਤੋਂ ਵਾਪਸ ਲਿਆਂਦੇ ਜਾ ਰਹੇ ਹਨ 800 ਭਾਰਤੀ
ਨਵੀਂ ਦਿੱਲੀ, 2 ਮਾਰਚ ਭਾਰਤੀ ਏਅਰ ਫੋਰਸ ਦੇ ਚਾਰ ਸੀ-17 ਜਹਾਜ਼ ਯੂਕਰੇਨ ਤੋਂ ਲਗਪਗ 800 ਲੋਕਾਂ ਨੂੰ ਲੈ ਕੇ ਵੀਰਵਾਰ ਨੂੰ ਇੱਥੇ ਹਿੰਡਨ ਹਵਾਈ ਅੱਡੇ ‘ਤੇ ਪੁੱਜਣਗੇ। ਭਾਰਤ ਆਪਣੇ ਨਾਗਰਿਕਾਂ ਨੂੰ ਯੂਕਰੇਨ ਦੇ ਪੱਛਮੀ ਗੁਆਂਢੀ ਮੁਲਕਾਂ ਜਿਵੇਂ ਰੋਮਾਨੀਆ, ਹੰਗਰੀ ਅਤੇ ਪੋਲੈਂਡ ਤੋਂ ਵਿਸ਼ੇਸ਼ ਉਡਾਣਾਂ ਰਾਹੀਂ ਬਾਹਰ ਕੱਢ ਰਿਹਾ ਹੈ, ਕਿਉਂਕਿ …
Read More »ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 125 ਯਾਤਰੀ ਕਰੋਨਾ ਪਾਜ਼ੇਟਿਵ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਅੰਮ੍ਰਿਤਸਰ, 6 ਜਨਵਰੀ ਇਥੇ ਰਾਜਾਸਾਂਸੀ ਕੌਮਾਂਤਰੀ ਹਵਾਈ ਅੱਡੇ ‘ਤੇ ਇਟਲੀ ਤੋਂ ਆਈ ਏਅਰ ਇੰਡੀਆ ਦੀ ਉਡਾਨ ਵਿੱਚ 179 ਯਾਤਰੀ ਸਵਾਰ ਸਨ ਜਿਨ੍ਹਾਂ ਵਿੱਚੋਂ 125 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਉਡਾਨ ਹਵਾਈ ਅੱਡੇ ‘ਤੇ ਸਵੇਰੇ 11.20 ‘ਤੇ ਉਤਰੀ। ਸਿਹਤ ਅਧਿਕਾਰੀਆਂ ਨੇ ਕੋਵਿਡ ਮਰੀਜ਼ਾਂ ਨੂੰ …
Read More »ਟਾਟਾ ਦੀ ਹੋਈ ਏਅਰ ਇੰਡੀਆ
ਟਾਟਾ ਸੰਨਜ਼ ਨੇ ਆਰਥਿਤ ਪੱਖੋਂ ਟੁੱਟੀ ਹੋਈ ਭਾਰਤ ਸਰਕਾਰੀ ਹਵਾਈ ਕੰਪਨੀ ਏਅਰ ਇੰਡੀਆ ਨੂੰ ਹਾਸਲ ਕਰਨ ਦੀ ਬੋਲੀ ਜਿੱਤ ਲਈਹੈ। ਟਾਟਾ ਸੰਨਜ਼ ਨੇ ਏਅਰ ਇੰਡੀਆ ਲਈ 18,000 ਕਰੋੜ ਰੁਪਏ ਦੀ ਜੇਤੂ ਬੋਲੀ ਲਗਾਈ ਹੈ। ਜੇਆਰਡੀ ਟਾਟਾ ਨੇ 1932 ਵਿੱਚ ਏਅਰ ਇੰਡੀਆ ਦੀ ਸਥਾਪਨਾ ਕੀਤੀ ਸੀ। ਭਾਰਤ ਸਰਕਾਰ ਵੱਲੋਂ 1953 ਵਿੱਚ …
Read More »ਟਾਟਾ ਕੋਲ ਵਾਪਸ ਆਈ ਏਅਰ ਇੰਡੀਆ
ਟਾਟਾ ਨੇ ਸਭ ਤੋਂ ਵੱਧ ਬੋਲੀ ਦੇ ਕੇ ਕਰਜ਼ੇ ਹੇਠ ਦੱਬੀ ਸਰਕਾਰੀ ਹਵਾਈ ਕੰਪਨੀ ਏਅਰ ਇੰਡੀਆ ਨੂੰ ਸਰਕਾਰ ਤੋਂ ਵਾਪਸ ਖਰੀਦ ਲਿਆ ਹੈ। ਕੰਪਨੀ ਦਸੰਬਰ ਤੱਕ ਟਾਟਾ ਨੂੰ ਸੌਂਪ ਦਿੱਤੀ ਜਾਵੇਗੀ। ਪਿਛਲੇ ਦਿਨੀਂ ਟਾਟਾ ਗਰੁੱਪ ਦੀ ਹੋਲਡਿੰਗ ਕੰਪਨੀ ਟਾਟਾ ਸੰਨਜ਼ ਨੇ ਘਾਟੇ ਵਿਚ ਚੱਲ ਰਹੀ ਸਰਕਾਰੀ ਏਅਰਲਾਈਨ ਏਅਰ ਇੰਡੀਆ ਖਰੀਦਣ …
Read More »ਏਅਰ ਇੰਡੀਆ ਦੇ ਵਿਨਿਵੇਸ਼ ਲਈ ਕਾਰਵਾਈ ਜਾਰੀ: ਸਿੰਧੀਆ
ਇੰਦੌਰ (ਮੱਧ ਪ੍ਰਦੇਸ਼), 19 ਅਗਸਤ ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਦਿੱਤਿਆ ਸਿੰਧੀਆ ਨੇ ਕਿਹਾ ਹੈ ਕਿ ਕਰਜ਼ੇ ਦੇ ਬੋਝ ਹੇਠ ਦਬੀ ਭਾਰਤੀ ਹਵਾਈ ਕੰਪਨੀ ਏਅਰ ਇੰਡੀਆ ਦੇ ਵਿਨਿਵੇਸ਼ ਦੀ ਪ੍ਰਕਿਰਿਆ ਜਾਰੀ ਹੈ ਤੇ 15 ਸਤੰਬਰ ਤੱਕ ਵਿੱਤੀ ਬੋਲੀਆਂ ਪ੍ਰਾਪਤ ਹੋਣ ਮਗਰੋਂ ਅਗਲਾ ਕਦਮ ਚੁੱਕਿਆ ਜਾਵੇਗਾ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ …
Read More »