ਨਵੀਂ ਦਿੱਲੀ, 5 ਮਾਰਚ ਯੂਕਰੇਨ ਦੇ ਗੁਆਂਢੀ ਮੁਲਕਾਂ ਤੋਂ ਐਤਵਾਰ ਨੂੰ 11 ਜਹਾਜ਼ਾਂ ਰਾਹੀਂ 2200 ਤੋਂ ਵਧ ਭਾਰਤੀ ਮੁਲਕ ਪਰਤਣਗੇ। ਨਾਗਰਿਕ ਹਵਾਬਾਜ਼ੀ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਮੰਤਰਾਲੇ ਵੱਲੋਂ ਸ਼ਨਿਚਰਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 15 ਉਡਾਣਾਂ ਰਾਹੀਂ ਕਰੀਬ 3000 ਭਾਰਤੀਆਂ ਨੂੰ ‘ਏਅਰਲਿਫਟ’ ਕੀਤਾ ਗਿਆ ਹੈ। …
Read More »ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਐਤਵਾਰ ਨੂੰ
ਨਵੀਂ ਦਿੱਲੀ, 20 ਨਵੰਬਰ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੇ ਐਲਾਨ ਮਗਰੋਂ ਕਿਸਾਨ ਯੂਨੀਅਨਾਂ ‘ਤੇ ਸਰਕਾਰ ਉੱਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀ ਇਸ ਮੰਗ ਦਾ ਸਮਰਥਨ ਕੀਤਾ ਹੈ ਤੇ ਕਿਹਾ …
Read More »ਡੇਅ ਲਾਈਟ ਸੇਵਿੰਗ: ਐਤਵਾਰ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਅਗੇ ਹੋ ਜਾਣਗੀਆਂ
ਹਰਜਿੰਦਰ ਸਿੰਘ ਬਸਿਆਲਾ ਆਕਲੈਂਡ, 25 ਸਤੰਬਰ , 2021:-ਨਿਊਜ਼ੀਲੈਂਡ ਦੇ ਵਿਚ ਡੇਅ ਲਾਈਟ ਸੇਵਿੰਗ (ਰੌਸ਼ਨੀ ਦੀ ਬੱਚਤ) ਦੀ ਸ਼ੁਰੂਆਤ ਤਹਿਤ ਘੜੀਆਂ ਦਾ ਸਮਾਂ ਕੱਲ੍ਹ ਐਤਵਾਰ 26 ਸਤੰਬਰ ਨੂੰ ਤੜਕੇ ਸਵੇਰੇ 2 ਵਜੇ ਇਕ ਘੰਟਾ ਅੱਗੇ ਕਰ ਦਿੱਤਾ ਜਾਵੇਗਾ। ਇਹ ਸਮਾਂ ਇਸੀ ਤਰ੍ਹਾਂ 03 ਅਪ੍ਰੈਲ 2022 ਤੱਕ ਜਾਰੀ ਰਹੇਗਾ ਅਤੇ ਫਿਰ ਘੜੀਆਂ …
Read More »