ਓਟਵਾ, 16 ਫਰਵਰੀ ਕੈਨੇਡਾ ਦੀ ਰਾਜਧਾਨੀ ਵਿੱਚ ਦੋ ਹਫ਼ਤਿਆਂ ਤੋਂ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਓਟਵਾ ਪੁਲੀਸ ਮੁਖੀ ਪੀਟਰ ਸਲੋਲੀ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਨਾਲ ਅਮਰੀਕਾ-ਕੈਨੇਡਾ ਸਰਹੱਦ ‘ਤੇ ਲਗਾਏ ਜਾਮ ਦੀ …
Read More »ਓਟਵਾ ’ਚ ਕੋਵਿਡ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨਾਂ ਨੂੰ ਹਵਾ ਨਾ ਦੇਵੇ ਅਮਰੀਕਾ: ਕੈਨੇਡਾ
ਓਟਵਾ, 8 ਫਰਵਰੀ ਕੈਨੇਡਾ ਨੇ ਅਮਰੀਕਾ ਨੂੰ ਅਪੀਲ ਕੀਤੀ ਹੈ ਕਿ ਉਹ ਓਟਵਾ ਵਿੱਚ ਕੋਵਿਡ-19 ਪਾਬੰਦੀਆਂ ਵਿਰੁੱਧ ਪ੍ਰਦਰਸ਼ਨਾਂ ਨੂੰ ਉਤਸ਼ਾਹਿਤ ਨਾ ਕਰੇ। ਕੈਨੇਡਾ ਦੇ ਜਨ ਸੁਰੱਖਿਆ ਮੰਤਰੀ ਨੇ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਮਾਮਲਿਆਂ ਵਿੱਚ ਦਖਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਦਰਅਸਲ ਅਮਰੀਕਾ ਦੀ ਰਿਪਬਲਿਕਨ ਪਾਰਟੀ …
Read More »ਕੈਨੇਡਾ : ਓਟਾਵਾ ਵਿੱਚ ਕਤਲ ਮਾਮਲੇ ’ਚ ਪੰਜਾਬੀ ਪ੍ਰੇਮੀ ਜੋੜੇ ਨੂੰ ਹੋਈ ਉਮਰ-ਕੈਦ 25 ਸਾਲ ਤੱਕ ਕੋਈ ਪੇਰੋਲ ਨਹੀਂ ਮਿਲੇਗੀ
ਓਟਾਵਾ (ਸੇਖਾ ) ਕੈਨੇਡਾ ਦੇ ਸ਼ਹਿਰ ਓਟਾਵਾ ਵਿੱਚ ਸਾਲ 2014 ਨੂੰ ਹੋਏ ਜਗਤਾਰ ਕੌਰ ਗਿੱਲ ਦੇ ਕਤਲ ਮਾਮਲੇ ‘ਚ ਜਗਤਾਰ ਦੇ ਪਤੀ ਭੁਪਿੰਦਰ ਗਿੱਲ ਅਤੇ ਉਸ ਦੀ ਪ੍ਰੇਮਿਕਾ ਗੁਰਪ੍ਰੀਤ ਰੋਨਾਲਡ ਨੂੰ ਕੋਰਟ ਨੇ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਪਤਾ ਲੱਗਾ ਹੈ ਕਿ ਜਗਤਾਰ ਕੌਰ ਦੇ ਪਤੀ ਭੁਪਿੰਦਰ ਗਿੱਲ ਅਤੇ …
Read More »