ਵਾਸ਼ਿੰਗਟਨ, 1 ਅਗਸਤ ਅਮਰੀਕਾ ਵਿੱਚ ਰਹਿ ਰਹੇ 78 ਸਾਲਾ ਭਾਰਤੀ ਮੂਲ ਦੇ ਇੰਜਨੀਅਰ ਨੂੰ ਨੌਕਰੀ ਤੋਂ ਸਿਰਫ਼ ਇਸ ਲਈ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਕਿਉਂਕਿ ਉਹ ਭਾਰਤ ਵਿੱਚ ਮਰ ਰਹੇ ਆਪਣੇ ਇੱਕ ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਹਿੰਦੀ ਵਿੱਚ ਗੱਲ ਕਰ ਰਿਹਾ ਸੀ। ਮੀਡੀਆ ਨੇ ਮੁਕੱਦਮੇ ਦਾ ਹਵਾਲਾ …
Read More »ਸ਼ਰਦ ਪਵਾਰ ਨੇ ਐੱਨਸੀਪੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ’ਚੋਂ ਕੱਢਿਆ
ਮੁੰਬਈ, 3 ਜੁਲਾਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ੍ਰੀ ਸ਼ਰਦ ਪਵਾਰ ਨੇ ਟਵੀਟ …
Read More »ਰੂਸ-ਯੂਕਰੇਨ ਮਾਮਲੇ ਦਾ ਕੂਟਨੀਤਕ ਗੱਲਬਾਤ ਰਾਹੀਂ ਹੱਲ ਕੱਢਿਆ ਜਾ ਸਕਦਾ ਹੈ: ਭਾਰਤ
ਸੰਯੁਕਤ ਰਾਸ਼ਟਰ, 22 ਫਰਵਰੀ ਰੂਸ-ਯੂਕਰੇਨ ਸਰਹੱਦ ‘ਤੇ ਵਧਦੇ ਤਣਾਅ ਉਪਰ ‘ਡੂੰਘੀ ਚਿੰਤਾ’ ਜ਼ਾਹਰ ਕਰਦੇ ਹੋਏ ਭਾਰਤ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੂੰ ਕਿਹਾ ਹੈ ਕਿ ਤਣਾਅ ਨੂੰ ਘੱਟ ਕਰਨਾ ਤੁਰੰਤ ਜ਼ਰੂਰੀ ਹੈ ਅਤੇ ਉਸ ਨੂੰ ਭਰੋਸਾ ਹੈ ਕਿ ਇਸ ਮੁੱਦੇ ਨੂੰ ਕੂਟਨੀਤਕ ਗੱਲਬਾਤ ਲਈ ਹੱਲ ਕੀਤਾ ਜਾ ਸਕਦਾ ਹੈ। ਰੂਸ …
Read More »ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ
ਓਟਵਾ, 16 ਫਰਵਰੀ ਕੈਨੇਡਾ ਦੀ ਰਾਜਧਾਨੀ ਵਿੱਚ ਦੋ ਹਫ਼ਤਿਆਂ ਤੋਂ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਓਟਵਾ ਪੁਲੀਸ ਮੁਖੀ ਪੀਟਰ ਸਲੋਲੀ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਨਾਲ ਅਮਰੀਕਾ-ਕੈਨੇਡਾ ਸਰਹੱਦ ‘ਤੇ ਲਗਾਏ ਜਾਮ ਦੀ …
Read More »