ਨਵੀਂ ਦਿੱਲੀ, 21 ਸਤੰਬਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖ਼ਾਲਿਸਤਾਨੀ ਵੱਖਵਾਦੀ ਦੀ ਹੱਤਿਆ ’ਚ ਭਾਰਤ ਦੀ ਸੰਭਾਵਿਤ ਸ਼ਮੂਲੀਅਤ ਦੇ ਲਗਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਮੁੱਦਿਆਂ ਕਾਰਨ ਕੰਮਕਾਜ ਵਿੱਚ ਵਿਘਨ ਪਿਆ, ਜਿਸ ਨਾਲ ਕੈਨੇਡਾ ਵਿੱਚ …
Read More »ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ
ਨਿਊਯਾਰਕ, 28 ਜੂਨ 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ …
Read More »ਕੈਨੇਡਾ ਦੇ ਜੰਗਲਾਂ ਨੂੰ ਲੱਗੀ ਅੱਗ ਦੇ ਧੂੰਏਂ ਕਾਰਨ ਨਿਊਯਾਰਕ ਦੀ ਹਵਾ ਦਿੱਲੀ ਤੋਂ ਮਾੜੀ ਹੋਈ
ਹਿਊਸਟਨ, 8 ਜੂਨ ਕੈਨੇਡਾ ਦੇ ਜੰਗਲਾਂ ਵਿੱਚ ਲੱਗੀ ਅੱਗ ਦਾ ਧੂੰਆਂ ਅਮਰੀਕਾ ਦੇ ਪੂਰਬੀ ਤੱਟ ਅਤੇ ਮੱਧ ਪੱਛਮ ਵਿੱਚ ਫੈਲ ਗਿਆ, ਜਿਸ ਨਾਲ ਨਿਊਯਾਰਕ ਸਿਟੀ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋ ਗਈ। ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਨਿਊਯਾਰਕ ਸਿਟੀ ਵਿੱਚ ਪ੍ਰਦੂਸ਼ਣ ਦਾ ਪੱਧਰ ਦੁਨੀਆ ਦੇ ਵੱਡੇ ਸ਼ਹਿਰਾਂ ਨਾਲੋਂ …
Read More »ਕੈਨੇਡਾ ਭੇਜੇ 700 ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਜਾਰੀ ਕਰਨ ਵਾਲੇ ਟਰੈਵਲ ਏਜੰਟ ਦਫ਼ਤਰ ਦਾ ਪਤਾ ਲੱਗਿਆ: ਜਲੰਧਰ ਪੁਲੀਸ
ਚੰਡੀਗੜ੍ਹ, 16 ਮਾਰਚ ਜਲੰਧਰ ਪੁਲੀਸ ਨੇ ਅੱਜ ਕਿਹਾ ਕਿ ਉਸ ਨੇ ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਸਤਾਵੇਜ਼ ਜਾਰੀ ਕਰਨ ਵਾਲੇ ਟਰੈਵਲ ਏਜੰਟ ਦੇ ਦਫਤਰ ਦਾ ਪਤਾ ਲਗਾਇਆ ਹੈ। ਪੁਲੀਸ ਨੇ ਦੱਸਿਆ ਕਿ ਦਫ਼ਤਰ ਸ਼ਹਿਰ ਦੇ ਬੱਸ ਅੱਡੇ ਨੇੜੇ ਹੈ ਪਰ ਛੇ ਮਹੀਨਿਆਂ ਤੋਂ ਬੰਦ …
Read More »ਕੈਨੇਡਾ: ਬਰਫਬਾਰੀ ਕਾਰਨ ਹਵਾਈ ਤੇ ਸਮੁੰਦਰੀ ਸੇਵਾਵਾਂ ਰੱਦ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 1 ਮਾਰਚ ਕੈਨੇਡਾ ਦੇ ਪੱਛਮੀ ਤੱਟੀ ਖੇਤਰ ਵਿੱਚ ਕੱਲ੍ਹ ਤੋਂ ਹੋ ਰਹੀ ਭਾਰੀ ਬਰਫਬਾਰੀ ਨੇ ਆਮ ਜਨਜੀਵਨ ਦੇ ਨਾਲ-ਨਾਲ ਹਵਾਈ ਤੇ ਸਮੁੰਦਰੀ ਆਵਾਜਾਈ ਸੇਵਾਵਾਂ ‘ਤੇ ਵੀ ਅਸਰ ਪਾਇਆ ਹੈ। ਵੈਨਕੂਵਰ ਹਵਾਈ ਅੱਡੇ ਤੋਂ ਅੱਜ ਅੱਧੇ ਤੋਂ ਵੱਧ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਕਰੀਬ ਸਾਰੀਆਂ ਹੀ ਫੈਰੀ …
Read More »ਅਮਰੀਕਾ ਤੇ ਕੈਨੇਡਾ ਨੇ ਸਰਕਾਰੀ ਯੰਤਰਾਂ ਤੇ ਮੋਬਾਈਲਾਂ ’ਚ ਟਿਕ-ਟਾਕ ’ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ
ਵਾਸ਼ਿੰਗਟਨ/ਟੋਰਾਂਟੋ, 28 ਫਰਵਰੀ ਵ੍ਹਾਈਟ ਹਾਊਸ ਨੇ ਸੰਘੀ ਏਜੰਸੀਆਂ ਨੂੰ ਸਾਰੇ ਸਰਕਾਰੀ ਉਪਕਰਨਾਂ ਤੋਂ ‘ਟਿਕ-ਟਾਕ’ ਨੂੰ ਪੂਰੀ ਤਰ੍ਹਾਂ ਹਟਾਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਸਰਕਾਰ ਦੇ ਸਾਰੇ ਮੋਬਾਈਲ ਡਿਵਾਈਸਾਂ ‘ਚ ‘ਟਿਕ-ਟਾਕ’ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੀਨ ਦੀ ਇਸ …
Read More »ਅਮਰੀਕਾ ਦੇ ਲੜਾਕੂ ਜਹਾਜ਼ ਨੇ ਕੈਨੇਡਾ ’ਤੇ ਉਡਦੀ ਸਿਲੰਡਰ ਦੇ ਆਕਾਰ ਵਾਲੀ ਵਸਤੂ ਨੂੰ ਫੁੰਡਿਆ
ਵਸ਼ਿੰਗਟਨ, 12 ਫਰਵਰੀ ਅਮਰੀਕਾ ਦੇ ਐੱਫ-22 ਲੜਾਕੂ ਜਹਾਜ਼ ਨੇ ਕੈਨੇਡਾ ‘ਤੇ ਉਡਦੀ ਹੋਈ ਸਿਲੰਡਰ ਦੇ ਆਕਾਰ ਵਾਲੀ ਇਕ ਅਣਪਛਾਤੀ ਚੀਜ਼ ਨੂੰ ਹੇਠਾਂ ਸੁੱਟ ਲਿਆ ਹੈ। ਬੀਤੇ ਦੋ ਦਿਨਾਂ ਵਿੱਚ ਅਜਿਹੀ ਦੂਜੀ ਘਟਨਾ ਵਾਪਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਅਸਮਾਨ ‘ਤੇ ਉੱਡਦੇ ਚੀਨ ਦੇ ਜਾਸੂਸੀ ਗੁਬਾਰੇ ਨੂੰ ਬੀਤੇ ਸ਼ਨਿਚਰਵਾਰ ਐਟਲਾਂਟਿਕ ਮਹਾਸਾਗਰ …
Read More »ਏਅਰ ਇੰਡੀਆ ’ਚ ਪਾਇਲਟਾਂ ਦੀ ਕਮੀ ਕਾਰਨ ਅਮਰੀਕਾ ਤੇ ਕੈਨੇਡਾ ਦੀਆਂ ਉਡਾਣਾਂ ਰੱਦ
ਮੁੰਬਈ, 9 ਫਰਵਰੀ ਏਅਰ ਇੰਡੀਆ ਦਾ ਸੰਚਾਲਨ ਚਾਲਕ ਦਲ ਦੇ ਮੈਂਬਰਾਂ ਦੀ ਕਮੀ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਸੂਤਰ ਨੇ ਦੱਸਿਆ ਕਿ ਇਸ ਕਾਰਨ ਅਮਰੀਕਾ ਅਤੇ ਕੈਨੇਡਾ ਦੀਆਂ ਕੁਝ ਉਡਾਣਾਂ ਜਾਂ ਤਾਂ ਰੱਦ ਹੋ ਰਹੀਆਂ ਹਨ ਜਾਂ ਉਨ੍ਹਾਂ ਦੀ ਰਵਾਨਗੀ ਵਿਚ ਦੇਰੀ ਹੋ ਰਹੀ ਹੈ। ਟਾਟਾ ਸਮੂਹ ਦੀ ਕੰਪਨੀ ਏਅਰ …
Read More »ਗ੍ਰਹਿ ਮੰਤਰਾਲੇ ਨੇ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ
ਨਵੀਂ ਦਿੱਲੀ, 9 ਜਨਵਰੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਤਲ, ਅਤਿਵਾਦ ਫੰਡਿੰਗ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ ਹੈ। Source link
Read More »ਕੈਨੇਡਾ ਤੋਂ ਵਾਪਸੀ ਵੇਲੇ ਜਹਾਜ਼ ’ਚ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 5 ਜਨਵਰੀ ਇਥੋਂ ਨੇੜਲੇ ਪਿੰਡ ਮਧੇ ਦੇ 78 ਸਾਲਾ ਨਗਿੰਦਰ ਸਿੰਘ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਵੈਨਕੂਵਰ ਰਹਿੰਦੀ ਆਪਣੀ ਧੀ ਕੋਲ ਗਿਆ ਹੋਇਆ ਸੀ। ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਨਗਿੰਦਰ ਸਿੰਘ 9 ਨਵੰਬਰ ਨੂੰ ਆਪਣੀ ਬੇਟੀ ਗੁਰਜੀਤ ਕੌਰ ਕੋਲ …
Read More »