ਜੌਹਨਸਬਰਗ, 1 ਜੂਨ ਅਫਰੀਕਨ ਨੈਸ਼ਨਲ ਕਾਂਗਰਸ ਪਾਰਟੀ ਦੱਖਣੀ ਅਫਰੀਕਾ ਦੇ ਇਤਿਹਾਸਕ ਚੋਣ ਨਤੀਜਿਆਂ ਵਿਚ ਆਪਣਾ ਸੰਸਦੀ ਬਹੁਮਤ ਗੁਆ ਬੈਠੀ। ਇਸ ਪਾਰਟੀ ਨੇ 30 ਸਾਲ ਪਹਿਲਾਂ ਗੋਰੇ ਘੱਟਗਿਣਤੀ ਸ਼ਾਸਨ ਨੂੰ ਹਟਾਕੇ ਸੱਤਾ ਹਾਸਲ ਕੀਤੀ ਸੀ ਤੇ ਉਸ ਤੋਂ ਬਾਅਦ ਪਹਿਲੀ ਵਾਰ ਪਛੜੀ ਹੈ। ਲਗਪਗ 99 ਫ਼ੀਸਦ ਵੋਟਾਂ ਦੀ ਗਿਣਤੀ ਹੋ ਚੁੱਕੀ …
Read More »ਦੱਖਣੀ ਅਫਰੀਕਾ ਨੂੰ ਰੰਗਭੇਦ ਤੋਂ ਮੁਕਤ ਕਰਾਉਣ ਵਾਲੀ ਏਐੱਨਸੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ
ਜੋਹਾਨੈੱਸਬਰਗ, 1 ਜੂਨਦੱਖਣੀ ਅਫਰੀਕਾ ਵਿੱਚ ਇਤਿਹਾਸਕ ਚੋਣਾਂ ਦੇ ਨਤੀਜਿਆਂ ਵਿੱਚ ਅਫਰੀਕਨ ਨੈਸ਼ਨਲ ਪਾਰਟੀ (ਏਐੱਨਸੀ) ਨੂੰ ਸੰਸਦ ਵਿੱਚ ਬਹੁਮਤ ਨਹੀਂ ਮਿਲਿਆ ਹੈ। ਦੱਖਣੀ ਅਫਰੀਕਾ ਨੂੰ ਰੰਗਭੇਦ ਤੋਂ ਮੁਕਤ ਕਰਵਾਉਣ ਵਾਲੀ ਏਐੱਨਸੀ ਪਾਰਟੀ ਨੇ ਇਸ ਤਰ੍ਹਾਂ 30 ਸਾਲਾਂ ਵਿੱਚ ਪਹਿਲੀ ਵਾਰ ਬਹੁਮਤ ਗੁਆਇਆ ਹੈ। ਸੰਸਦੀ ਚੋਣਾਂ ਲਈ ਬੁੱਧਵਾਰ ਨੂੰ ਪਈਆਂ ਵੋਟਾਂ ਮਗਰੋਂ …
Read More »ਪੰਜਾਬ ਸਰਕਾਰ ਵੱਲੋਂ ਝੋਨੇ ਲੁਵਾਈ ਦੋ ਗੇੜਾਂ ’ਚ 11 ਅਤੇ 15 ਜੂਨ ਤੋਂ ਸ਼ੁਰੂ ਕਰਾਉਣ ਦਾ ਫ਼ੈਸਲਾ
ਜੋਗਿੰਦਰ ਸਿੰਘ ਮਾਨ ਮਾਨਸਾ, 11 ਮਈ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲੁਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਕਰਦਿਆਂ ਇਹ 11 ਅਤੇ 15 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਆਰੰਭ ਕਰਨ ਦਾ ਫੈਸਲਾ ਲਿਆ ਗਿਆ ਹੈ। …
Read More »ਪਾਕਿਸਤਾਨ ਦੇ ਸਵਾਤ ’ਚ 13 ਸਾਲ ਦੀ ਨਾਬਾਲਗ ਨਾਲ ਵਿਆਹ ਕਰਾਉਣ ਵਾਲਾ 70 ਸਾਲਾ ਲਾੜਾ ਗ੍ਰਿਫ਼ਤਾਰ
ਸਵਾਤ (ਖ਼ੈਬਰ ਪਖ਼ਤੂਨਖਵਾ), 6 ਮਈ ਪਾਕਿਸਤਾਨ ਦੀ ਸਵਾਤ ਵਾਦੀ ’ਚ ਪੁਲੀਸ ਨੇ 70 ਸਾਲਾ ਵਿਅਕਤੀ ਨੂੰ 13 ਸਾਲ ਦੀ ਲੜਕੀ ਨਾਲ ਵਿਆਹ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੀਡੀਆ ਰਿਪੋਰ ਮੁਤਾਬਕ ਨਾਬਾਲਗ ਲੜਕੀ ਦਾ ਵਿਆਹ ਉਸ ਦੇ ਪਿਤਾ ਨੇ ਬੁੱਢੇ ਨਾਲ ਕੀਤਾ। ਇਹ ਸੂਚਨਾ ਮਿਲਣ ‘ਤੇ ਪੁਲੀਸ ਨੇ ਲਾੜੇ …
Read More »ਕਾਨੂੰਨ ਕਮਿਸ਼ਨ 2029 ਤੋਂ ਲੋਕ ਸਭਾ ਤੇ ਵਿਧਾਨ ਸਭਾਵਾਂ ਚੋਣਾਂ ਇਕੋ ਵੇਲੇ ਕਰਾਉਣ ਲਈ ਤਿਆਰ ਕਰ ਰਿਹਾ ਹੈ ਫਾਰਮੂਲਾ
ਨਵੀਂ ਦਿੱਲੀ, 29 ਸਤੰਬਰ ਕਾਨੂੰਨ ਕਮਿਸ਼ਨ ਮੌਜੂਦਾ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਵਧਾ ਕੇ ਜਾਂ ਘਟਾ ਕੇ 2029 ਤੋਂ ਲੋਕ ਸਭਾ ਚੋਣਾਂ ਦੇ ਨਾਲ ਹੀ ਸਾਰੀਆਂ ਚੋਣਾਂ ਇਕੋ ਵੇਲੇ ਕਰਾਉਣ ਦੇ ਫਾਰਮੂਲੇ ‘ਤੇ ਕੰਮ ਕਰ ਰਿਹਾ ਹੈ। ਸਰਕਾਰ ਨੇ ਲੋਕ ਸਭਾ, ਵਿਧਾਨ ਸਭਾਵਾਂ ਅਤੇ ਸਥਾਨਕ ਸੰਸਥਾਵਾਂ ਦੀਆਂ ਇੱਕੋ ਸਮੇਂ ਚੋਣਾਂ …
Read More »ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ
ਨਿਊਯਾਰਕ, 28 ਜੂਨ 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ …
Read More »ਅੰਬੂਜਾ ਮੁਲਾਜ਼ਮਾਂ ਵੱਲੋ ਪ੍ਰਸ਼ਾਸਨ ਨੂੰ ਧਰਨਾ ਖਤਮ ਕਰਾਉਣ ਦੀ ਅਪੀਲ
ਜਗਮੋਹਨ ਸਿੰਘ ਰੂਪਨਗਰ/ਘਨੌਲੀ ਅੰਬੂਜਾ ਫੈਕਟਰੀ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਸੋਮਵਾਰ ਨੂੰ ਵਿਸ਼ੇਸ਼ ਮੀਟਿੰਗ ਕਰਦੇ ਹੋਏ ਧਰਨੇ ਦਾ ਵਿਰੋਧ ਕਰਦਿਆਂ ਕਿਹਾ ਕਿ ਅੰਬੂਜਾ ਫੈਕਟਰੀ ਦੇ ਸਿਰ ‘ਤੇ ਜਿੱਥੇ ਸੈਂਕੜੇ ਮੁਲਾਜ਼ਮਾਂ ਦੀ ਰੋਜ਼ੀ ਰੋਟੀ ਚਲ ਰਹੀ ਹੈ ਉਥੇ ਹੀ ਹਜ਼ਾਰਾਂ ਟਰੱਕਾਂ ਵਾਲਿਆਂ, ਮਕੈਨਿਕਾਂ ਤੇ ਦੁਕਾਨਦਾਰਾਂ ਦੇ ਘਰ ਚੱਲਦੇ ਹਨ। ਇਸ ਲਈ …
Read More »ਬਠਿੰਡਾ ’ਚ ਸੁੰਦਰ ਲੜਕੀਆਂ ਦਾ ਮੁਕਾਬਲਾ: ਜੇਤੂ ਦਾ ਵਿਆਹ ਕੈਨੇਡਾ ਦੇ ਪੀਆਰ ਲੜਕੇ ਨਾਲ ਕਰਾਉਣ ਦੀ ਪੇਸ਼ਕਸ਼, ਪੁਲੀਸ ਨੇ ਕੇਸ ਦਰਜ ਕੀਤਾ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ 23 ਅਕਤੂਬਰ ਨੂੰ ਬਠਿੰਡਾ ਦੇ ਹੋਟਲ ਵਿੱਚ ਕਰਵਾਏ ਜਾਣ ਵਾਲੇ ਸੁੰਦਰਤਾ ਮੁਕਾਬਲੇ ਸਬੰਧੀ ਪੰਜਾਬ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਕਾਬਲੇ ਵਿੱਚ ਲੜਕੀ (ਸਿਰਫ਼ ਜਨਰਲ ਜਾਤੀ), ਜੋ ਜਿੱਤੇਗੀ, ਨੂੰ ਕੈਨੇਡੀਅਨ ਪੀਆਰ ਵਿਅਕਤੀ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। ਸੁੰਦਰਤਾ ਮੁਕਾਬਲੇ ਸਬੰਧੀ ਪੋਸਟਰ …
Read More »ਦਿੱਲੀ ਮੋਰਚਾ ਕਰਨਾਲ ਸ਼ਿਫਟ ਕਰਾਉਣ ਦੀ ਖੱਟਰ ਨੇ ਖੇਡੀ ਹੈ ਚਾਲ : ਟਿਕੈਤ
ਕਰਨਾਲ ਲਾਠੀਚਾਰਜ ਤੇ ਬੁੱਧਵਾਰ ਪ੍ਰਸ਼ਾਸਨ ਤੇ ਕਿਸਾਨ ਆਗੂਆਂ ਵਿਚਾਲੇ ਚੱਲੀ ਲੰਮੀ ਗੱਲਬਾਤ ਬੇਨਤੀਜਾ ਰਹੀ । ਰਾਕੇਸ਼ ਟਿਕੈਤ ਨੇ ਕਿਹਾ ਕਿ ਅਫਸਰਾਂ ਨੇ ਹਰ ਅੱਧੇ ਘੰਟੇ ਬਾਅਦ ਚੰਡੀਗੜ੍ਹ ਫੋਨ ‘ਤੇ ਗੱਲ ਕੀਤੀ । ਕਿਸਾਨਾਂ ਦੀ ਮੰਗ ਸੀ ਕਿ ਕਿਸਾਨਾਂ ਦੇ ਸਿਰ ਪਾੜਨ ਦੇ ਹੁਕਮ ਦੇਣ ਵਾਲੇ ਐੱਸ ਡੀ ਐੱਮ ਆਯੂਸ਼ ਸਿਨਹਾ …
Read More »ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਾਉਣ ਬਾਰੇ ਵਿਚਾਰ ਕਰ ਰਹੀ ਹੈ ਬਰਤਾਨੀਆ ਦੀ ਸੰਸਦ
ਲੰਡਨ, 4 ਫਰਵਰੀ ਬਰਤਾਨੀਆ ਦੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ਭਾਰਤ ਵਿੱਚ ਚਲ ਰਹੇ ਕਿਸਾਨ ਪ੍ਰਦਰਸ਼ਨਾਂ ਅਤੇ ਪ੍ਰੈਸ ਦੀ ਆਜ਼ਾਦੀ ਦੇ ਮੁੱਦੇ ‘ਤੇ ਹਾਊਸ ਆਫ ਕਾਮਨਜ਼ ਵਿੱਚ ਬਹਿਸ ਕਰਾਉਣ ਬਾਰੇ ਵਿਚਾਰ ਕਰੇਗੀ। ਇਨ੍ਹਾਂ ਮੁੱਦਿਆਂ ਨਾਲ ਸਬੰਧਤ ਆਨਲਾਈਨ ਪਟੀਸ਼ਨ ‘ਤੇ 1,10,000 ਤੋਂ ਵਧ ਦਸਤਖ਼ਤ ਹੋਣ ਬਾਅਦ ਇਹ ਫੈਸਲਾ ਕੀਤਾ ਗਿਆ ਹੈ। …
Read More »