Home / Tag Archives: ਕਰਟ (page 4)

Tag Archives: ਕਰਟ

ਚਮਕੌਰ ਸਾਹਿਬ: ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਸੰਜੀਵ ਬੱਬੀ ਚਮਕੌਰ ਸਾਹਿਬ, 27 ਸਤੰਬਰ ਨਜ਼ਦੀਕੀ ਪਿੰਡ ਭੱਕੂਮਾਜਰਾ ਵਿਖੇ ਖੇਤਾਂ ਵਿੱਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਅਮਰ ਸਿੰਘ ਕੱਕੂ (53) ਪਿੰਡ ਰਾਮਪੁਰ ਬੇਟ (ਝਮਲੂਟੀ) ਪਿੰਡ ਭੱਕੂਮਾਜਰਾ ਵਿਖੇ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ, ਜਦੋਂ ਅੱਜ ਉਹ ਖੇਤਾਂ ਵਿੱਚ ਗਿਆ ਤਾਂ ਉਸ ਨੇ ਪਾਣੀ …

Read More »

ਸੰਸਦ ਮੈਂਬਰਾਂ ਨੂੰ ਮੁਕੱਦਮੇ ਤੋਂ ਛੋਟ ਦੇਣ ਦੇ ਫ਼ੈਸਲੇ ’ਤੇ ਨਜ਼ਰਸਾਨੀ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 20 ਸਤੰਬਰ ਸੁਪਰੀਮ ਕੋਰਟ ਨੇ ਸੰਸਦ ਜਾਂ ਵਿਧਾਨ ਸਭਾਵਾਂ ਵਿਚ ਭਾਸ਼ਨ ਜਾਂ ਵੋਟਾਂ ਦੇਣ ਬਦਲੇ ਰਿਸ਼ਵਤ ਲੈਣ ਦੇ ਮਾਮਲਿਆਂ ਵਿਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੁਕੱਦਮੇ ਤੋਂ ਛੋਟ ਦੇਣ ਵਾਲੇ ਆਪਣੇ 1998 ਦੇ ਫੈਸਲੇ ‘ਤੇ ਨਜ਼ਰਸਾਨੀ ਕਰਨ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ …

Read More »

ਗ੍ਰਹਿ ਮੰਤਰਾਲਾ ਅਪਰਾਧਿਕ ਮਾਮਲਿਆਂ ਬਾਰੇ ਪੁਲੀਸ ਦੀ ਮੀਡੀਆ ਬ੍ਰੀਫਿੰਗ ਸਬੰਧੀ ਨਿਯਮ ਤਿਆਰ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ, 13 ਸਤੰਬਰ ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਅਪਰਾਧਿਕ ਮਾਮਲਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਮੀਡੀਆ ਬ੍ਰੀਫਿੰਗ ਬਾਰੇ ਵਿਆਪਕ ਨਿਯਮ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਸਾਰੇ ਰਾਜਾਂ ਦੇ ਡੀਜੀਪੀਜ਼ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿਯਮ ਤਿਆਰ ਕਰਨ ਬਾਰੇ ਮਹੀਨੇ ਦੇ ਅੰਦਰ ਗ੍ਰਹਿ ਮੰਤਰਾਲੇ ਨੂੰ ਸੁਝਾਅ ਦੇਣ। …

Read More »

ਮੁੱਖ ਚੋਣ ਕਮਿਸ਼ਨਰ ਤੇ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿੱਲ ਰਾਜ ਸਭਾ ’ਚ ਪੇਸ਼ ਪਰ ਚੋਣ ਪੈਨਲ ’ਚੋਂ ਸੁਪਰੀਮ ਕੋਰਟ ਦਾ ਚੀਫ ਜਸਟਿਸ ਬਾਹਰ

ਨਵੀਂ ਦਿੱਲੀ, 10 ਅਗਸਤ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਅੱਜ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ਵਿੱਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ …

Read More »

ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ

ਵਾਰਾਨਸੀ(ਯੂਪੀ), 24 ਜੁਲਾਈ ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਭਾਰਤੀ ਪੁਰਾਤਤਵ ਵਿਭਾਗ ਦੀ ਟੀਮ ਨੇ ਵਾਰਾਨਸੀ ਵਿੱਚ ਕਾਸ਼ੀ ਵਿਸ਼ਵਨਾਥ ਮੰਦਰ ਦੇ ਬਿਲਕੁਲ ਨਾਲ ਗਿਆਨਵਾਪੀ ਮਸਜਿਦ ਅਹਾਤੇ ਵਿੱਚ ਚੱਲ ਰਿਹਾ ਸਰਵੇਖਣ ਦਾ ਕੰਮ ਰੋਕ ਦਿੱਤਾ ਹੈ। ਵਾਰਾਨਸੀ ਦੇ ਡਿਵੀਜ਼ਨ ਕਮਿਸ਼ਨਰ ਕੌਸ਼ਲ ਰਾਜ ਸ਼ਰਮਾ ਨੇ ਕਿਹਾ ਕਿ ਸਰਵਉੱਚ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ …

Read More »

ਮਾਣਹਾਨੀ ਮਾਮਲਾ: ਸੁਪਰੀਮ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਗੁਜਰਾਤ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 21 ਜੁਲਾਈ ਸੁਪਰੀਮ ਕੋਰਟ ਨੇ ‘ਮੋਦੀ ਗੋਤ’ ਟਿੱਪਣੀ ਵਿਵਾਦ ਨਾਲ ਜੁੜੇ ਮਾਣਹਾਨੀ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਰਜ਼ੀ ’ਤੇ ਅੱਜ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਅਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ …

Read More »

ਬ੍ਰਿਜ ਭੂਸ਼ਣ ਨੂੰ ਇਸ ਪੜਾਅ ’ਤੇ ਹਿਰਾਸਤ ’ਚ ਲੈਣ ਦੀ ਤੁੱਕ ਨਹੀਂ: ਦਿੱਲੀ ਕੋਰਟ

ਨਵੀਂ ਦਿੱਲੀ, 21 ਜੁਲਾਈ ਦਿੱਲੀ ਦੀ ਕੋਰਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਛੇ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋੋਸ਼ਾਂ ਨਾਲ ਸਬੰਧਤ ਕੇਸ ਵਿੱਚ ਨਿਯਮਤ ਜ਼ਮਾਨਤ ਦੇਣ ਤੋਂ ਇਕ ਦਿਨ ਮਗਰੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਸਿੰਘ ਖਿਲਾਫ਼ ਲੱਗੇ ਜਿਨਸੀ ਸ਼ੋਸ਼ਣ ਦੇ …

Read More »

ਸੁਪਰੀਮ ਕੋਰਟ ਨੇ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦਿੱਤੀ

ਨਵੀਂ ਦਿੱਲੀ, 19 ਜੁਲਾਈ ਸੁਪਰੀਮ ਕੋਰਟ ਨੇ ਗੋਧਰਾ ਕਾਂਡ ਤੋਂ ਬਾਅਦ ਦੇ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੀਤਲਵਾੜ ਖ਼ਿਲਾਫ਼ ਕੇਸ ਵਿੱਚ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ ਤੇ ਹਿਰਾਸਤ ਵਿੱਚ ਪੁੱਛ-ਪੜਤਾਲ ਦੀ ਲੋੜ ਨਹੀਂ ਹੈ। The …

Read More »

ਧਾਰਾ 370 ਮਨਸੂਖ਼ ਹੋਣ ਮਗਰੋਂ ਜੰਮੂ ਕਸ਼ਮੀਰ ’ਚ ਸ਼ਾਂਤੀ ਪਰਤੀ; ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਕੀਤਾ ਦਾਖ਼ਲ

ਨਵੀਂ ਦਿੱਲੀ, 10 ਜੁਲਾਈ ਕੇਂਦਰ ਨੇ ਸੰਵਿਧਾਨ ਦੀ ਧਾਰਾ 370 ਮਨਸੂਖ਼ ਕੀਤੇ ਜਾਣ ਦਾ ਬਚਾਅ ਕਰਦਿਆਂ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੂਰਾ ਜੰਮੂ ਕਸ਼ਮੀਰ ਖੇਤਰ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ‘ਨਿਵੇਕਲੇ’ ਯੁੱਗ ਦਾ ਗਵਾਹ ਹੈ ਅਤੇ ਅਤਿਵਾਦੀਆਂ ਤੇ ਵੱਖਵਾਦੀਆਂ ਵੱਲੋਂ ਭੜਕਾਈ ਜਾਂਦੀ ਹਿੰਸਾ ਹੁਣ ‘ਬੀਤੇ ਦੀ ਗੱਲ’ ਹੋ ਗਈ …

Read More »

ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ 3 ਸਾਲਾਂ ’ਚ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੀ ਰਾਸ਼ੀ ਦਾ ਵੇਰਵਾ ਮੰਗਿਆ

ਨਵੀਂ ਦਿੱਲੀ, 3 ਜੁਲਾਈ ਸੁਪਰੀਮ ਕੋਰਟ ਨੇ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ) ਪ੍ਰਾਜੈਕਟ ਦੇ ਨਿਰਮਾਣ ਲਈ ਫੰਡ ਮੁਹੱਈਆ ਕਰਾਉਣ ਵਿੱਚ ਅਸਮਰਥਾ ਜ਼ਾਹਰ ਕਰਨ ’ਤੇ ਦਿੱਲ ਸਰਕਾਰ ਨੂੰ ਝਾਡ਼ ਪਾੲੀ ਤੇ ਨਾਲ ਹੀ ੳੁਸ ਨੇ ਪਿਛਲੇ ਤਿੰਨ ਵਿੱਤੀ ਸਾਲਾਂ ਵਿਚ ਦਿੱਲੀ ਸਰਕਾਰ ਵੱਲੋਂ ਇਸ਼ਤਿਹਾਰਾਂ ’ਤੇ ਖਰਚ ਕੀਤੇ ਪੈਸੇ ਦਾ ਵੇਰਵਾ ਪੇਸ਼ …

Read More »