Home / Tag Archives: ਕਰਟ (page 5)

Tag Archives: ਕਰਟ

ਰੇਲ ਹਾਦਸੇ ਦੀ ਜਾਂਚ ਲਈ ਸੁਪਰੀਮ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ

ਨਵੀਂ ਦਿੱਲੀ, 4 ਜੂਨ ਉੜੀਸਾ ਰੇਲ ਹਾਦਸੇ ਦੀ ਜਾਂਚ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਐਡਵੋਕੇਟ ਵਿਸ਼ਾਲ ਤਿਵਾੜੀ ਵੱਲੋਂ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਕਿਸੇ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਏ ਜਾਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਇਸ ਜਾਂਚ ਕਮਿਸ਼ਨ …

Read More »

ਲਾਹੌਰ ਹਾਈ ਕੋਰਟ ਨੇ ਸੂਬਾ ਪੰਜਾਬ ’ਚ ਇਮਰਾਨ ਖ਼ਾਨ ਖ਼ਿਲਾਫ਼ ਦਰਜ ਮਾਮਲਿਆਂ ’ਚ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਲਾਹੌਰ, 16 ਮਈ ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸੂਬੇ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Source link

Read More »

ਕੌਮੀ ਜਵਾਬਦੇਹੀ ਬਿਊਰੋ ਇਮਰਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰੇ: ਪਾਕਿਸਤਾਨ ਸੁਪਰੀਮ ਕੋਰਟ

ਇਸਲਾਮਾਬਾਦ, 11 ਮਈ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਕੌਮੀ ਜਵਾਬਦੇਹੀ ਬਿਊਰੋ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਸਰਉੱਚ ਅਦਾਲਤ ਨੇ ਕਿਹਾ ਕਿ ਏਜੰਸੀ ਨੇ ਅਦਾਲਤ ਦੇ ਕੰਪਲੈਕਸ ਵਿਚ ਦਾਖਲ ਹੋ ਕੇ ਅਤੇ ਬਿਨਾਂ ਇਜਾਜ਼ਤ ਉਨ੍ਹਾਂ …

Read More »

ਸਮਲਿੰਗੀ ਵਿਆਹ ਨੂੰ ਮਾਨਤਾ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ 10 ਦਿਨਾਂ ਤੱਕ ਸੁਣਵਾਈ ਕਰਨ ਤੋਂ ਬਾਅਦ ਆਪਣਾ …

Read More »

ਪੱਤਰਕਾਰ ਭਾਵਨਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਅੰਤਰਿਮ ਜ਼ਮਾਨਤ

ਸੌਰਭ ਮਲਿਕ ਚੰਡੀਗੜ੍ਹ, 6 ਮਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੱਤਰਕਾਰ ਭਾਵਨਾ ਨੂੰ 8 ਮਈ ਤਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਪੱਤਰਕਾਰ ਨੂੰ ਜ਼ਮਾਨਤ ਦੇਣ ਦੇ ਹੁਕਮ ਜਸਟਿਸ ਆਗਸਟੀਨ ਜਾਰਜ ਮਸੀਹ ਨੇ ਅੱਜ ਸ਼ਾਮ ਵਿਸ਼ੇਸ਼ ਸੁਣਵਾਈ ਦੌਰਾਨ ਸੁਣਾਏ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲੀਸ ਨੇ ਭਾਵਨਾ ਅਤੇ …

Read More »

ਮਾਣਹਾਨੀ ਮਾਮਲੇ ’ਚ ਗੁਜਰਾਤ ਹਾਈ ਕੋਰਟ ਨੇ ਰਾਹੁਲ ਗਾਂਧੀ ਨੂੰ ਰਾਹਤ ਨਾ ਦਿੱਤੀ

ਅਹਿਮਦਾਬਾਦ, 2 ਮਈ ਗੁਜਰਾਤ ਹਾਈ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਕੇਸ ਵਿੱਚ ਦੋਸ਼ੀ ਠਹਿਰਾਉਣ ਖਿਲਾਫ਼ ਅੰਤ੍ਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਅੰਤਿਮ ਫੈਸਲਾ ਦੇਵੇਗੀ। Source link

Read More »

ਹਾਈ ਕੋਰਟ ਨੇ ਸਕੱਤਰ ਤੋਂ ਹਲਫ਼ਨਾਮਾ ਮੰਗਿਆ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਅਪਰੈਲ ਇੱਥੋਂ ਦੇ ਫੇਜ਼-3ਬੀ1 ਸਥਿਤ ਕਮਿਊਨਿਟੀ ਹੈਲਥ ਸੈਂਟਰ ਨੂੰ ਸ਼ਹਿਰ ਤੋਂ ਦੂਰ ਪਿੰਡ ਸੰਤੇਮਾਜਰਾ ਵਿੱਚ ਤਬਦੀਲ ਕਰਨ ਦਾ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਦੇ ਸਕੱਤਰ ਨੂੰ ਹਲਫ਼ਨਾਮਾ ਦਾਇਰ ਕਰਨ …

Read More »

ਨਰੋਦਾ ਗਾਮ ਕੇਸ: ਮੁਲਜ਼ਮਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਹਾਈ ਕੋਰਟ ’ਚ ਦਿੱਤੀ ਜਾਵੇਗੀ ਚੁਣੌਤੀ

ਅਹਿਮਦਾਬਾਦ, 24 ਅਪਰੈਲ ਨਰੋਦਾ ਗਾਮ ਦੰਗਾ ਕੇਸ ਵਿੱਚ ਸਾਰੇ ਮੁਲਜ਼ਮਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗੁਜਰਾਤ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਅਹਿਮਦਾਬਾਦ ਦੀ ਵਿਸ਼ੇਸ਼ ਜਾਂਚ ਟੀਮ ਨਾਲ ਸਬੰਧਿਤ ਕੇਸਾਂ ਦੀ ਸੁਣਵਾਈ ਕਰਨ ਵਾਲੀ ਅਦਾਲਤ …

Read More »

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਸੁਪਰੀਮ ਕੋਰਟ ਬੈਂਚ ਨੇ ਆਪਣੇ ਆਪ ਨੂੰ ਵੱਖ ਕੀਤਾ

ਨਵੀਂ ਦਿੱਲੀ, 17 ਅਪਰੈਲ ਸੁਪਰੀਮ ਕੋਰਟ ਦੇ ਜਸਟਿਸ ਕੇਐੱਮ ਜੋਸੇਫ ਦੀ ਅਗਵਾਈ ਹੇਠਲੇ ਬੈਂਚ ਨੇ ਨੇ ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਸੁਣਵਾਈ ਤੋਂ ਪਿੱਛੇ ਹਟਣ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਬੈਂਚ ਨੇ ਸ੍ਰੀ ਗੋਇਲ …

Read More »

ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਵੀ ਸਰਕਾਰੀ ਕਰਮੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਕਰਮਚਾਰੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ ਹੈ, ਭਾਵੇਂ ਉਹ ਵਿੱਤੀ ਲਾਭ ਲੈਣ ਦੇ ਅਗਲੇ ਹੀ ਦਿਨ ਸੇਵਾਮੁਕਤ ਕਿਉਂ ਨਾ ਹੋ ਰਿਹਾ ਹੋਵੇ। ਜਨਤਕ ਖੇਤਰ ਦੀ ਕਰਨਾਟਕ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਕੇਪੀਟੀਸੀਐੱਲ) ਦੀ ਅਪੀਲ ‘ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ …

Read More »