ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 20 ਜੁਲਾਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਰਾਵੀ ਦਰਿਆ ਵਿੱਚ ਪਾਣੀ ਵਧਣ ਕਾਰਨ ਕਰਤਾਰਪੁਰ ਕੋਰੀਡੋਰ ਨੂੰ ਤਿੰਨ ਦਿਨ ਸੰਗਤਾਂ ਲਈ ਬੰਦ ਕੀਤਾ ਗਿਆ ਹੈ। ਰਾਵੀ ਦਰਿਆ ਦਾ ਪਾਣੀ ਦਾ ਪੱਧਰ ਹੇਠਾਂ ਆਉਣ ਤੇ ਕਰਤਾਰਪੁਰਾ ਕੋਰੀਡੋਰ ਖੋਲ੍ਹ ਦਿੱਤਾ ਜਾਵੇਗਾ। ਰਾਵੀ ਦਰਿਆ ਵਿਚ ਬੀਤੀ ਸ਼ਾਮ …
Read More »ਕਰਤਾਰਪੁਰ ਵਿੱਚ 53.9 ਫੀਸਦੀ ਵੋਟਾਂ ਪਈਆਂ
ਗੁਰਨੇਕ ਸਿੰਘ ਵਿਰਦੀ ਕਰਤਾਰਪੁਰ, 10 ਮਈ ਕਰਤਾਰਪੁਰ ਅਤੇ ਨੇੜਲੇ ਪਿੰਡਾਂ ਵਿੱਚ ਅੱਜ 53.9 ਫੀਸਦੀ ਵੋਟਾਂ ਪਈਆਂ। ਵੋਟਾਂ ਪਾਉਣ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ। ਕਰਤਾਰਪੁਰ ਸ਼ਹਿਰੀ ਖੇਤਰ ਵਿਚ ਆਰੀਆ ਮਾਡਲ ਸਕੂਲ ਵਿੱਚ ਪਿੰਕ ਬੂਥ ਬਣਾਇਆ ਗਿਆ ਸੀ। ਇਸ ਬੂਥ ‘ਤੇ ਸਿਰਫ ਮਹਿਲਾ ਸਟਾਫ਼ ਵੀ ਤਾਇਨਾਤ ਸੀ। ਸ਼ਹਿਰੀ ਅਤੇ ਦਿਹਾਤੀ ਖੇਤਰ …
Read More »ਕਰਤਾਰਪੁਰ: 75 ਸਾਲ ਬਾਅਦ ਆਪਣੇ ਸਿੱਖ ਭਰਾਵਾਂ ਨੂੰ ਮਿਲੀ ਮੁਮਤਾਜ਼ ਬੀਬੀ
ਕਰਤਾਰਪੁਰ, 18 ਮਈ 1947 ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਆਪਣੇ ਪਰਿਵਾਰ ਤੋਂ ਵਿਛੜੀ ਔਰਤ ਕਰਤਾਰਪੁਰ ਵਿੱਚ ਆਪਣੇ ਸਿੱਖ ਭਰਾਵਾਂ ਨੂੰ ਮਿਲਣ ਆਈ। ਡਾਅਨ ਨਿਊਜ਼ ਦੀ ਰਿਪੋਰਟ ਮੁਤਾਬਕ ਵੰਡ ਵੇਲੇ ਮੁਮਤਾਜ਼ ਬੀਬੀ ਆਪਣੀ ਮਾਂ ਦੀ ਲਾਸ਼ ‘ਤੇ ਪਈ ਸੀ, ਜਿਸ ਨੂੰ ਹਿੰਸਕ ਭੀੜ ਨੇ ਮਾਰ ਦਿੱਤਾ ਸੀ। ਮੁਹੰਮਦ ਇਕਬਾਲ ਅਤੇ …
Read More »ਕਰਤਾਰਪੁਰ ਲਾਂਘੇ ਨੇ 74 ਸਾਲਾਂ ਬਾਅਦ ਮਿਲਾਇਆ ਵਿਛੜਿਆ ਪਰਿਵਾਰ
ਨਵੀਂ ਦਿੱਲੀ, 19 ਫਰਵਰੀ ਕਰਤਾਰਪੁਰ ਲਾਂਘਾ 1947 ਦੀ ਭਾਰਤ-ਪਾਕਿ ਵੰਡ ਦੌਰਾਨ ਵਿਛੜੇ ਇਕ ਪਰਿਵਾਰ ਦੀਆਂ ਦੋ ਪੀੜ੍ਹੀਆਂ ਨੂੰ ਮੁੜ ਮਿਲਾਉਣ ਦਾ ਜ਼ਰੀਆ ਬਣ ਗਿਆ ਹੈ। ਰੋਜ਼ਨਾਮਚਾ ‘ਡਾਅਨ’ ਦੀ ਰਿਪੋਰਟ ਮੁਤਾਬਕ ਜਦੋਂ ਪਰਿਵਾਰ ਦੇ ਜੀਅ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰੇ ਵਿੱਚ ਮਿਲੇ ਤਾਂ ਇਹ ਬੜਾ ਭਾਵੁਕ ਪਲ ਸੀ। ਇਨ੍ਹਾਂ ਪਰਿਵਾਰਾਂ ਨੂੰ ਪੰਜਾਬੀ …
Read More »ਪਾਕਿਸਤਾਨੀ ਮਾਡਲ ਦਾ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਨੰਗੇ ਸਿਰ ਫੋਟੋ ਸ਼ੂਟ: ਵਿਵਾਦ ਬਾਅਦ ਮੰਗੀ ਮੁਆਫ਼ੀ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 30 ਨਵੰਬਰ ਪਾਕਿਸਤਾਨੀ ਮਾਡਲ ਨੇ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਕੰਪਲੈਕਸ ‘ਚ ਨੰਗੇ ਸਿਰ ਫੋਟੋਸ਼ੂਟ ਨਾਲ ਵਿਵਾਦ ਛੇੜ ਦਿੱਤਾ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮਾਡਲ ਸੌਲੇਹਾ ਨੇ ਬਾਅਦ ਵਿਚ ਫੋਟੋਆਂ ਨੂੰ ਡਿਲੀਟ ਕਰ ਦਿੱਤਾ ਅਤੇ ਆਪਣੇ ਇੰਸਟਾਗ੍ਰਾਮ ਪੇਜ ‘ਤੇ …
Read More »ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿੱਚ ਮਾਡਲ ਨੇ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ
ਪੰਜਾਬੀ ਟ੍ਰਿਬਿਊਨ ਵੈਬ ਡੈਸਕ ਚੰਡੀਗੜ੍ਹ, 29 ਨਵੰਬਰ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਇਕ ਮਾਡਲ ਵਲੋਂ ਫੋਟੋ ਸ਼ੂਟ ਕਰਵਾਉਣ ‘ਤੇ ਵਿਵਾਦ ਛਿੜ ਗਿਆ ਹੈ। ਇਸ ਮਾਡਲ ਨੇ ਗੁਰਦੁਆਰੇ ਵਿਚ ਬਿਨਾਂ ਸਿਰ ਢੱਕੇ ਫੋਟੋਆਂ ਖਿਚਵਾਈਆਂ। ਇਸ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਜ਼ਾਹਰ ਕੀਤਾ ਹੈ। ਕਮੇਟੀ ਦੇ ਪ੍ਰਧਾਨ …
Read More »ਪੰਜਾਬ ਦਾ ਮੰਤਰੀ ਮੰਡਲ 18 ਨੂੰ ਜਾਵੇਗਾ ਕਰਤਾਰਪੁਰ ਸਾਹਿਬ: ਚੰਨੀ
ਦਲਬੀਰ ਸੱਖੋਵਾਲੀਆ ਡੇਰਾ ਬਾਬਾ ਨਾਨਕ, 16 ਨਵੰਬਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਜਥੇ ਵਜੋਂ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਵਿੱਚ ਨਤਮਸਤਕ ਹੋਵੇਗੀ। ਅੱਜ ਕਾਂਗਰਸ ਦੇ ਮਰਹੂਮ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ …
Read More »