Home / Tag Archives: ਕਰਦ

Tag Archives: ਕਰਦ

ਇਕ ਵਿਅਕਤੀ, ਇਕ ਸਰਕਾਰ ਤੇ ੲਿਕ ਕਾਰੋਬਾਰੀ ਸਮੂਹ ’ਤੇ ਭਰੋਸਾ ਕਰਦੇ ਨੇ ਮੋਦੀ: ਕਾਂਗਰਸ

ਨਵੀਂ ਦਿੱਲੀ, 9 ਸਤੰਬਰ ਕਾਂਗਰਸ ਦ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਅਡਾਨੀ ਗਰੁੱਪ ਨਾਲ ਜੁੜੇ ਮਾਮਲੇ ’ਤੇ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੀ-20 ਦਾ ਵਿਸ਼ਾ ਭਾਵੇਂ ‘ਇਕ ਧਰਤੀ-ਇਕ ਪਰਿਵਾਰ, ਇਕ ਭਵਿੱਖ’ ਹੋ ਸਕਦਾ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਸਲ ‘ਚ ਇੱਕ ਵਿਅਕਤੀ, ਇੱਕ ਸਰਕਾਰ, ਇੱਕ ਕਾਰੋਬਾਰੀ ਸਮੂਹ …

Read More »

ਟਵਿੱਟਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫਾਲੋ ਕਰਦੇ ਨੇ ਐਲਨ ਮਸਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਅਪਰੈਲ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਆਪਣੀ ਸੋਸ਼ਲ ਨੈੱਟਵਰਕਿੰਗ ਸਾਈਟ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਮਸਕ ਟਵਿੱਟਰ ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਵਿਅਕਤੀ ਹਨ। ਉਨ੍ਹਾਂ ਦੇ ਇਸ ਸੋਸ਼ਲ ਪਲੇਟਫਾਰਮ ‘ਤੇ 13.4 …

Read More »

ਅਮਰੀਕਾ: ਡਿਲਿਵਰੀ ਦਾ ਕੰਮ ਕਰਦੇ ਭਾਰਤੀ-ਅਮਰੀਕੀ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਨਿਊਯਾਰਕ, 29 ਸਤੰਬਰ ਅਮਰੀਕਾ ਵਿੱਚ ਊਬਰ ਹਾਈਟਸ ਲਈ ਡਿਲਿਵਰੀ ਦਾ ਕੰਮ ਕਰਨ ਵਾਲੇ ਇਕ ਭਾਰਤੀ-ਅਮਰੀਕੀ ਵਿਅਕਤੀ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਹਮਲਾ ਕੀਤਾ ਗਿਆ। ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰ ਵਿੱਚ ਇਹ ਜਾਣਕਾਰੀ ਦਿੱਤੀ ਗਈ। ਖ਼ਬਰ ਵਿੱਚ ਕਿਹਾ ਗਿਆ ਹੈ ਕਿ ਹਮਲਾਵਰ ਦਾ ਅਪਰਾਧਿਕ ਪਿਛੋਕੜ ਰਿਹਾ ਹੈ ਅਤੇ ਉਹ 100 ਤੋਂ …

Read More »

ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ

ਨਵੀਂ ਦਿੱਲੀ, 17 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਦੀ ਕਿਤਾਬ ਵਿੱਚੋਂ ਸ਼ਹੀਦੇ ਆਜ਼ਮ ਭਗਤ ਸਿੰਘ ਬਾਰੇ ਪਾਠ ਨੂੰ ਹਟਾਉਣ ਲਈ ਕਰਨਾਟਕ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਮਹਾਨ ਆਜ਼ਾਦੀ ਘੁਲਾਟੀਏ ਦੀ ਸ਼ਹਾਦਤ ਦਾ ਅਪਮਾਨ ਹੈ ਅਤੇ ਕਰਨਾਟਕ …

Read More »

ਖਾਲਿਸਤਾਨ ਦਾ ਪ੍ਰਚਾਰ ਕਰਦੇ ਮਾਂ-ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਸਰਬਜੀਤ ਸਿੰਘ ਭੰਗੂ/ਕਰਮਜੀਤ ਸਿੰਘ ਚਿੱਲਾ ਪਟਿਆਲਾ/ਬਨੂੜ 28 ਦਸੰਬਰ ਜ਼ਿਲ੍ਹਾ ਪੁਲੀਸ ਪਟਿਆਲਾ ਨੇ ਖਾਲਿਸਤਾਨ ਪੱਖੀ ਪ੍ਰਚਾਰ ਕਰਨ ਵਾਲੇ ਮਾਂ-ਪੁੱਤ ਸਣੇ ਤਿੰਨ ਜਣਿਆ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਮਹਿਲਾ ਦਾ ਜੇਠ ਬੱਬਰ ਖਾਲਸਾ ਦਾ ਏਰੀਆ ਕਮਾਂਡਰ ਰਿਹਾ ਹੈ, ਜੋ ਅਤਿਵਾਦ ਸਮੇਂ ਮਾਰਿਆ ਗਿਆ ਸੀ। ਪਟਿਆਲਾ ਦੇ ਐੱਸਐੱਸਪੀ ਹਰਚਰਨ ਸਿੰਘ ਭੁੱਲਰ …

Read More »

ਬੱਚਾ ਤਾਂ ਕੁਝ ਮਿੰਟ ਘਰੇ ਆਉਣ ‘ਚ ਦੇਰੀ ਕਰਦੇ ਤਾਂ ਪਰਿਵਾਰ ਡਰ ਜਾਂਦੇ ਨੇ ਇਹਨਾਂ ਬੱਚਿਆ ਤਾਂ ਕਦੇ ਵੀ ਨੀ ਆਉਣਾ …

ਦਵਿੰਦਰ ਸਿੰਘ ਸੋਮਲ ਕੋਈ ਬੱਚਾ ਇੱਕ ਅੱਧਾ ਘੰਟਾ ਸਕੂਲ ਤੋ ਲੇਟ ਹੋ ਜਾਵੇ ਤਾਂ ਪਰਿਵਾਰ ਦਾ ਬੁਰਾ ਹਾਲ ਹੋ ਜਾਂਦਾ ਪਰ ਮੈ ਹਰ ਜ਼ਜ਼ਬਾਤ ਤੋ ਬਾਂਝਾ ਹੁੰਦਾ ਜਦ ਮੈ ਇਹ ਸੋਚਦਾ ਕੇ ਕੀ ਹਾਲ ਹੋਊ ਉਹਨਾਂ ਪਰਿਵਾਰਾ ਦਾ ਜਿਹਨਾਂ ਦੇ ਬੱਚੇ 16 ਦਿਸੰਬਰ 2014 ਨੂੰ ਸਕੂਲੇ ਤਾਂ ਗਏ ਪਰ ਉਹਨਾਂ …

Read More »

ਦਿੱਲੀ ਸੋਧ ਬਿੱਲ ਸਰਕਾਰ ਨੂੰ ਹੱਕਾਂ ਤੋਂ ਵਾਂਝਾ ਕਰਦਾ ਹੈ: ਕਾਂਗਰਸ

ਨਵੀਂ ਦਿੱਲੀ, 22 ਮਾਰਚ ਕਾਂਗਰਸ ਨੇ ਅੱਜ ਲੋਕ ਸਭਾ ਵਿੱਚ ਬਹਿਸ ਦੌਰਾਨ ਦਿੱਲੀ ਦਾ ਕੌਮੀ ਰਾਜਧਾਨੀ ਖੇਤਰ (ਸੋਧ) ਬਿੱਲ-2021 ਨੂੰ ‘ਗ਼ੈਰ-ਸੰਵਿਧਾਨਕ’ ਕਰਾਰ ਦਿੰਦਿਆਂ ਕਿਹਾ ਕਿ ਇਹ ਦਿੱਲੀ ਸਰਕਾਰ ਨੂੰ ਸੰਵਿਧਾਨ ਤਹਿਤ ਮਿਲੇ ਹੱਕਾਂ ਤੋਂ ਪੂਰੀ ਤਰ੍ਹਾਂ ਵਾਂਝਾ ਕਰਦਾ ਹੈ। ਹਾਲਾਂਕਿ ਭਾਜਪਾ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸ …

Read More »

ਅਸੀਂ ਸਾਰੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ: ਮੋਦੀ ਨੇ ਲੋਕ ਸਭਾ ਵਿੱਚ ਕਿਹਾ, ਕਾਂਗਰਸ ਦਾ ਸਦਨ ਵਿਚੋਂ ਵਾਕਆਊਟ

ਨਵੀਂ ਦਿੱਲੀ, 10 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਨ ‘ਤੇ ਧੰਨਵਾਦ ਮਤੇ ‘ਤੇ ਚਰਚਾ ਦਾ ਜੁਆਬ ਦਿੰਦਿਆਂ ਕਿਹਾ ਕਿ ਇਹ ਸਦਨ, ਸਾਡੀ ਸਰਕਾਰ ਤੇ ਅਸੀਂ ਸਾਰੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਰੱਖ ਰਹੇ ਕਿਸਾਨਾਂ ਦਾ ਸਨਮਾਨ ਕਰਦੇ ਹਾਂ। ਇਸੇ ਕਾਰਨ ਸਾਡੇ ਮੰਤਰੀ ਕਿਸਾਨਾਂ …

Read More »

ਸਰਕਾਰ ਨੇ ਸਭ ਤੋਂ ਵਧੀਆ ਪੇਸ਼ਕਸ਼ ਕੀਤੀ, ਆਸ ਕਰਦਾਂ ਕਿਸਾਨ ਯੂਨੀਅਨਾਂ ਮੁੜ ਗੌਰ ਕਰਨਗੀਆਂ: ਤੋਮਰ

ਨਵੀਂ ਦਿੱਲੀ, 25 ਜਨਵਰੀ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਨੂੰ ਇਕ ਤੋਂ ਡੇਢ ਸਾਲ ਲਈ ਮੁਅੱਤਲ ਕਰਨ ਤੇ ਸਾਂਝੀ ਕਮੇਟੀ ਬਣਾਉਣ ਦੀ ਸਰਕਾਰ ਦੀ ਤਜਵੀਜ਼ ਨੂੰ ਸਭ ਤੋਂ ਵਧੀਆ ਕਰਾਰ ਦਿੱਤਾ ਹੈ। ਤੋਮਰ ਨੇ ਆਸ ਜਤਾਈ ਕਿ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਜਲਦੀ ਦੀ ਇਸ ਪੇਸ਼ਕਸ਼ ‘ਤੇ ਗੌਰ …

Read More »