ਸ਼ਿਮਲਾ, 4 ਦਸੰਬਰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਸੁੰਨੀ ਨੇੜੇ ਅੱਜ ਸਵੇਰੇ ਵਾਹਨ ਖਾਈ ਵਿੱਚ ਡਿੱਗਣ ਕਾਰਨ ਘੱਟੋ-ਘੱਟ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਇੱਥੋਂ ਕਰੀਬ 35 ਕਿਲੋਮੀਟਰ ਦੂਰ ਕਰਾਰਾਘਾਟ ਵਿਖੇ ਉਸ ਸਮੇਂ ਹੋਇਆ, ਜਦੋਂ ਪਿਕਅੱਪ ਟਰੱਕ ਦੇ ਡਰਾਈਵਰ ਨੇ ਵਾਹਨ …
Read More »ਪਾਕਿਸਤਾਨ ’ਚ ਚੋਣਾਂ ਮੁਲਤਵੀ ਕਰਨ ਲਈ ਕਮਿਸ਼ਨ ਕੋਲ ਦੋ ਪਟੀਸ਼ਨਾਂ ਦਾਇਰ
ਇਸਲਾਮਾਬਾਦ, 30 ਨਵੰਬਰ ਪਾਕਿਸਤਾਨ ਵਿਚ 8 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਟਾਲਣ ਦੀ ਮੰਗ ਕਰਦੀਆਂ ਦੋ ਪਟੀਸ਼ਨਾਂ ਚੋਣ ਕਮਿਸ਼ਨ ਕੋਲ ਦਾਖਲ ਕੀਤੀਆਂ ਗਈਆਂ ਹਨ। ਇਨ੍ਹਾਂ ਵਿਚ ਅਤਿਵਾਦੀ ਹਮਲਿਆਂ ਦੇ ਖ਼ਤਰਿਆਂ ਤੇ ਮੌਸਮ ਦੇ ਮਿਜ਼ਾਜ ਦਾ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨਾਂ ਦਾਇਰ ਕਰਨ ਵਾਲੇ ਵਿਅਕਤੀ ਗੜਬੜੀ ਦੇ ਸ਼ਿਕਾਰ ਬਲੋਚਿਸਤਾਨ ਸੂਬੇ …
Read More »ਨਗਰ ਕੀਰਤਨ ਦੌਰਾਨ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਬਟਾਲਾ, 27 ਨਵੰਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦੌਰਾਨ ਕਰੰਟ ਲੱਗਣ ਕਾਰਨ ਨੌਜਵਾਨ ਬਿਕਰਮਜੀਤ ਸਿੰਘ (21) ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋ ਗਈ। ਉਸ ਦਾ ਪਿਤਾ ਦਵਿੰਦਰ ਸਿੰਘ ਪਿੰਡ ਵਡਾਲਾ ਗ੍ਰੰਥੀਆਂ ਦੇ ਗੁਰਦੁਆਰੇ ’ਚ ਗ੍ਰੰਥੀ ਸਿੰਘ ਵੱਜੋਂ ਸੇਵਾਵਾਂ ਨਿਭਾਅ ਰਿਹਾ ਹੈ। ਇਸ ਦੌਰਾਨ …
Read More »1984 ਦੇ ਸਿੱਖ ਵਿਰੋਧੀ ਦੰਗੇ: ਦਿੱਲੀ ਦੇ ਉਪ ਰਾਜਪਾਲ ਨੇ 6 ਦੋਸ਼ੀਆਂ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ’ਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦਿੱਤੀ
ਨਵੀਂ ਦਿੱਲੀ, 25 ਨਵੰਬਰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ 6 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਪਟੀਸ਼ਨ ਦਾਇਰ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ 10 ਜੁਲਾਈ ਦੇ ਦਿੱਲੀ ਹਾਈ ਕੋਰਟ ਦੇ …
Read More »ਪਾਕਿਸਤਾਨ: ਕਰਾਚੀ ਦੇ ਮਾਲ ਨੂੰ ਅੱਗ ਲੱਗਣ ਕਾਰਨ 11 ਮੌਤਾਂ ਤੇ 22 ਜ਼ਖ਼ਮੀ
ਕਰਾਚੀ, 25 ਨਵੰਬਰ ਕਰਾਚੀ ਦੇ ਰਾਸ਼ਿਦ ਮਿਨਹਾਸ ਰੋਡ ‘ਤੇ ਆਰਜੇ ਮਾਲ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ। ਕਰਾਚੀ ਦੇ ਮੇਅਰ ਬੈਰਿਸਟਰ ਮੁਰਤਜ਼ਾ ਵਹਾਬ ਨੇ ਕਿਹਾ ਕਿ ਅੱਗ ਬੁਝਾਈ ਜਾ ਚੁੱਕੀ ਹੈ। ਨੌਂ ਲਾਸ਼ਾਂ ਹਸਪਤਾਲਾਂ ਵਿੱਚ ਲਿਆਂਦੀਆਂ ਗਈਆਂ ਹਨ, ਜਿਨ੍ਹਾਂ …
Read More »ਚੋਣ ਕਮਿਸ਼ਨ ਨੇ ਮੋਦੀ ਬਾਰੇ ਟਿੱਪਣੀਆਂ ਕਰਨ ’ਤੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕੀਤਾ
ਨਵੀਂ ਦਿੱਲੀ, 23 ਨਵੰਬਰ ਚੋਣ ਕਮਿਸ਼ਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਪਨੌਤੀ, ਜੇਬ ਕਤਰੇ ਅਤੇ ਕਰਜ਼ਾ ਮੁਆਫੀ ਸਬੰਧੀ ਟਿੱਪਣੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਨੋਟਿਸ ਦਾ ਜੁਆਬ ਸ਼ਨਿੱਚਰਵਾਰ ਸ਼ਾਮ ਤੱਕ ਦੇਣ ਲਈ ਕਿਹਾ ਹੈ। ਸੱਤਾਧਾਰੀ ਭਾਜਪਾ ਨੇ ਸਾਬਕਾ …
Read More »ਭਾਰਤ ਨੇ ਮਿਆਂਮਾਰ ਵਿੱਚ ਆਪਣੇ ਨਾਗਰਿਕਾਂ ਨੂੰ ਦੂਤਾਵਾਸ ਵਿੱਚ ਰਜਿਸਟਰ ਕਰਨ ਲਈ ਕਿਹਾ
ਨਵੀਂ ਦਿੱਲੀ, 21 ਨਵੰਬਰ ਮਿਆਂਮਾਰ ਦੇ ਜੰਟਾ ਵਿਰੋਧੀ ਜਥੇਬੰਦੀਆਂ ਅਤੇ ਸਰਕਾਰੀ ਬਲਾਂ ਵਿਚਾਲੇ ਵਧ ਰਹੀ ਦੁਸ਼ਮਣੀ ਕਾਰਨ ਭਾਰਤ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਮਿਆਂਮਾਰ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਯੰਗੂਨ ਵਿੱਚ ਭਾਰਤੀ ਦੂਤਾਵਾਸ ਵਿੱਚ …
Read More »ਮਨੀਪੁਰ ’ਚ ਵਿਰੋਧੀ ਗਰੁੱਪਾਂ ਵਿਚਾਲੇ ਗੋਲੀਬਾਰੀ ਕਾਰਨ 2 ਮੌਤਾਂ
ਇੰਫਾਲ, 20 ਨਵੰਬਰ ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿਚ ਅੱਜ ਹਿੰਸਾ ਦੀ ਤਾਜ਼ਾ ਘਟਨਾ ਵਿਚ ਦੋ ਵਿਰੋਧੀ ਸਮੂਹਾਂ ਵਿਚਾਲੇ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਗੋਲੀਬਾਰੀ ਹਾਰੋਥੈਲ ਅਤੇ ਕੋਬਸ਼ਾ ਪਿੰਡਾਂ ਦੇ ਵਿਚਕਾਰ ਸਥਾਨ ‘ਤੇ ਹੋਈ। ਪੁਲੀਸ ਇਹ ਸਪੱਸ਼ਟ ਨਹੀਂ ਕਰ ਸਕੀ ਹੈ ਕਿ ਗੋਲੀਬਾਰੀ ਕਿਸ …
Read More »ਪੁਨਰ ਨਿਰਮਾਣ ਕਾਰਨ ਮੁਲਤਾਨੀਆ ਪੁਲ ਅੱਜ ਤੋਂ ਬੰਦ; ਬਦਲਵਾਂ ਰੂਟ ਜਾਰੀ
ਸ਼ਗਨ ਕਟਾਰੀਆ/ਮਨੋਜ ਸ਼ਰਮਾ ਬਠਿੰਡਾ, 18 ਨਵੰਬਰ ਰੇਲਵੇ ਲਾਈਨਾਂ ’ਤੇ ਬਣਿਆ ਸ਼ਹਿਰ ਵਿਚਲਾ ਮੁਲਤਾਨੀਆ ਹਵਾਈ ਪੁਲ ਭਲਕੇ 19 ਨਵੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ। ਖਸਤਾ ਹਾਲ ਇਸ ਪੁਲ ਦੀ ਪੁਨਰ ਉਸਾਰੀ ਤੱਕ ਇਸ ਰਸਤੇ ਵਾਲੀ ਆਵਾਜਾਈ ਨੂੰ ਬਦਲਵੇਂ ਰਸਤਿਓਂ ਚਲਾਇਆ ਜਾਵੇਗਾ। ਇਹ ਸਬੰਧ ’ਚ ਪੀਡਬਲਿਊਡੀ (ਬੀ ਐਂਡ ਆਰ) ਵੱਲੋਂ ਦੱਸਿਆ …
Read More »ਨਿਊਜ਼ੀਲੈਂਡ ਖ਼ਿਲਾਫ਼ 79 ਦੌੜਾਂ ’ਤੇ ਖੇਡ ਰਿਹਾ ਸ਼ੁਭਮਨ ਗਿੱਲ ਖੱਬੀ ਲੱਤ ’ਚ ਖਿਚਾਅ ਕਾਰਨ ਪੈਵੇਲੀਅਨ ਪਰਤਿਆ
ਮੁੰਬਈ, 15 ਨਵੰਬਰ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਅੱਜ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਕੱਪ ਸੈਮੀਫਾਈਨਲ ਵਿਚ ਖੱਬੀ ਲੱਤ ਵਿਚ ਕੜਵੱਲ ਕਾਰਨ ਪੈਵੇਲੀਅਨ ਪਰਤਣਾ ਪਿਆ। ਗਿੱਲ ਉਦੋਂ 79 ਦੌੜਾਂ ਬਣਾ ਕੇ ਖੇਡ ਰਹੇ ਸਨ। ਉਸ ਸਮੇਂ ਭਾਰਤ ਦਾ ਸਕੋਰ 23 ਓਵਰਾਂ ‘ਚ ਇਕ ਵਿਕਟ ‘ਤੇ 165 ਸੀ। ਉਸ ਨੇ …
Read More »