Home / Tag Archives: ਕਰਵਈ

Tag Archives: ਕਰਵਈ

ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ, 19 ਸਤੰਬਰ ਮਹਿਲਾ ਰਾਖਵਾਂਕਰਨ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਮਗਰੋਂ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਭਵਨ ’ਚ ਹੋਈ ਪਹਿਲੀ ਮੀਟਿੰਗ ਦਿਨ ਭਰ ਲਈ ਮੁਲਤਵੀ ਕੀਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ …

Read More »

ਏਜੀਟੀਐੱਫ ਤੇ ਮੁਹਾਲੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ ਕੀਤੇ

ਦਰਸ਼ਨ ਸਿੰਘ ਸੋਢੀ ਮੁਹਾਲੀ, 31 ਅਗਸਤ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਐਕਸ ’ਤੇ ਦੱਸਿਆ ਕਿ ਰਾਜ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ …

Read More »

ਸੰਗਰੂਰ: ਖੇਤੀਬਾੜੀ ਮੰਤਰੀ ਨੇ ਝੋਨੇ ਦੀ ਮੁੜ ਲੁਆਈ ਲਈ 20 ਏਕੜ ’ਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਵਾਈ

ਗੁਰਦੀਪ ਸਿੰਘ ਲਾਲੀ ਸੰਗਰੂਰ, 19 ਜੁਲਾਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 20 ਏਕੜ ਵਿੱਚ ਪੀਆਰ 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਦੀ ਸ਼ੁਰੂਆਤ ਵੀ ਕਰਵਾਈ ਅਤੇ ਪੀਆਰ 126 ਕਿਸਮ ਦੀ ਪਨੀਰੀ ਦੀ ਬਿਜਾਈ ਤੋਂ …

Read More »

ਪ੍ਰਧਾਨ ਮੰਤਰੀ ਰੇਲ ਹਾਦਸੇ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਰੇਲ ਮੰਤਰੀ ਤੋਂ ਸ਼ੁਰੂਆਤ ਕਰਨ: ਕਾਂਗਰਸ

ਨਵੀਂ ਦਿੱਲੀ, 4 ਜੂਨ ਕਾਂਗਰਸ ਨੇ ਉੜੀਸਾ ਰੇਲ ਤ੍ਰਾਸਦੀ ਨੂੰ ਲੈ ਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ‘ਪੀਆਰ ਡਰਾਮੇਬਾਜ਼ੀਆਂ’ ਨੇ ਭਾਰਤੀ ਰੇਲਵੇ ਦੀਆਂ ‘ਗੰਭੀਰ ਕਮੀਆਂ, ਅਪਰਾਧਿਕ ਲਾਪ੍ਰਵਾਹੀ ਅਤੇ ਰੱਖਿਆ ਤੇ ਸੁਰੱਖਿਆ ਪ੍ਰਤੀ ਪੂਰੀ ਅਣਦੇਖੀ’ ਨੂੰ ਢੱਕ ਦਿੱਤਾ ਹੈ। ਵਿਰੋਧੀ ਪਾਰਟੀ …

Read More »

ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵਕੀਲਾਂ ਵੱਲੋਂ ਰੋਸ ਪ੍ਰਦਰਸ਼ਨ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 25 ਅਪਰੈਲ ਮੋਰਿੰਡਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੀਤੇ ਦਿਨੀਂ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਵਿਰੁੱਧ ਅੱਜ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਕੰਪਲੈਕਸ ਵਿੱਚ ਸਮੁੱਚੇ ਵਕੀਲ ਭਾਈਚਾਰੇ ਨੇ ਰੋਸ ਪ੍ਰਗਟਾਵਾ ਕੀਤਾ ਅਤੇ …

Read More »

ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਨਾਰਾਜ਼ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕੀ

ਨਵੀਂ ਦਿੱਲੀ, 10 ਅਪਰੈਲ ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ। ਟਾਈਮਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ 19 ਮਾਰਚ ਨੂੰ ਜਦੋਂ …

Read More »

ਖਾਲਿਸਤਾਨ ਪੱਖੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ: ਕਲੈਵਰਲੀ

ਲੰਡਨ, 23 ਮਾਰਚ ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਸ ਕਲੈਵਰਲੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖਾਲਿਸਤਾਨ ਹਮਾਇਤੀ ਪ੍ਰਦਰਸ਼ਨਕਾਰੀਆਂ ਦੀਆਂ ਹਿੰਸਕ ਕਾਰਵਾਈਆਂ ਤੋਂ ਬਾਅਦ ਇੱਥੇ ਭਾਰਤੀ ਹਾਈ ਕਮਿਸ਼ਨ ‘ਚ ਸੁਰੱਖਿਆ ਦੀ ਸਮੀਖਿਆ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਅਜਿਹੀਆਂ ਘਟਨਾਵਾਂ ਦਾ ਕਰਾਰਾ ਜਵਾਬ ਦਿੱਤਾ ਜਾਵੇਗਾ। …

Read More »

ਬਰਤਾਨੀਆ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨੀਆਂ ਦੀ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾ

ਲੰਡਨ, 20 ਮਾਰਚ ਵੱਖਵਾਦੀ ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ ‘ਸ਼ਰਮਨਾਕ’ ਅਤੇ ‘ਪੂਰੀ ਤਰ੍ਹਾਂ ਅਸਵੀਕਾਰਨਯੋਗ’ ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਬਰਤਾਨਵੀ ਸਰਕਾਰ ਇਥੇ ਭਾਰਤੀ ਮਿਸ਼ਨ ਦੀ ਸੁਰੱਖਿਆ ਨੂੰ ‘ਗੰਭੀਰਤਾ’ ਨਾਲ ਲੈ ਰਹੀ ਹੈ। ਖਾਲਿਸਤਾਨੀ ਝੰਡੇ ਲਹਿਰਾਉਂਦੇ ਅਤੇ ਖਾਲਿਸਤਾਨ …

Read More »

ਜੀ-20 ਭ੍ਰਿਸ਼ਟਾਚਾਰ ਵਿਰੋਧੀ ਬੈਠਕ: ਭਾਰਤ ਦਾ ਭਗੌੜੇ ਅਪਰਾਧੀਆਂ ਦੀ ਹਵਾਲਗੀ ਲਈ ਬਹੁਧਿਰੀ ਕਾਰਵਾਈ ’ਤੇ ਜ਼ੋਰ

ਗੁਰੂਗ੍ਰਾਮ, 1 ਮਾਰਚ ਭਾਰਤ ਨੇ ਗੁਰੂਗ੍ਰਾਮ ਵਿੱਚ ਹੋਈ ਜੀ-20 ਦੇਸ਼ਾਂ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਰਜ ਸਮੂਹ ਦੀ ਬੈਠਕ ਵਿੱਚ ਭਗੌੜੇ ਆਰਥਿਕ ਅਪਰਾਧੀਆਂ ਦੀ ਤੇਜ਼ੀ ਨਾਲ ਹਵਾਲਗੀ ਅਤੇ ਚੋਰੀ ਦੀ ਜਾਇਦਾਦ ਨੂੰ ਵਿਦੇਸ਼ਾਂ ‘ਚ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ ਦੁਵੱਲੇ ਤਾਲਮੇਲ ਦੀ ਬਜਾਏ ਬਹੁਪੱਖੀ ਕਾਰਵਾਈ ਕਰਨ ਦੀ ਵਕਾਲਤ ਕੀਤੀ। ਉਦਘਾਟਨੀ ਸੈਸ਼ਨ …

Read More »

ਸੁਪਰੀਮ ਕੋਰਟ ਨੇ ਜਾਅਲਸਾਜ਼ੀ ਮਾਮਲੇ ’ਚ ਸੁਖਬੀਰ ਬਾਦਲ ਤੇ ਹੋਰਾਂ ਖ਼ਿਲਾਫ਼ ਕਰਵਾਈ ’ਤੇ ਰੋਕ ਲਗਾਈ

ਨਵੀਂ ਦਿੱਲੀ, 1 ਨਵੰਬਰ ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਖ਼ਿਲਾਫ਼ ਧੋਖਾਧੜੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਸੁਣਵਾਈ ‘ਤੇ ਰੋਕ ਲਾ ਦਿੱਤੀ ਹੈ। ਦੋਸ਼ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਭਾਰਤੀ ਚੋਣ ਕਮਿਸ਼ਨ ਤੋਂ ਮਾਨਤਾ ਲੈਣ ਲਈ ਝੂਠਾ ਹਲਫ਼ਨਾਮਾ ਪੇਸ਼ ਕੀਤਾ ਸੀ। …

Read More »