ਹੁਸਿ਼ਆਰਪੁਰ ਦੇ ਪਿੰਡ ਕੱਕੋਂ ਅਧੀਨ ਆਉਂਦੀ ਅਰੋੜਾ ਕਲੋਨੀ ਦੇ ਰਹਿਣ ਵਾਲੇ ਇਕ 68 ਸਾਲਾ ਬਜ਼ੁਰਗ ਤਰਸੇਮ ਲਾਲ ਦੀ ਉਸ ਵਕਤ ਜਿੰਦਗੀ ਚਮਕ ਉਠੀ ਜਦੋਂ ਤਰਸੇਮ ਲਾਲ ਵਲੋਂ ਵਿਸਾਖੀ ਬੰਪਰ ਮੌਕੇ ਤੇ ਪਾਈ 6 ਕਰੋੜ ਦੀ ਲਾਟਰੀ ਨਿਕਲ ਆਈ।ਤਰਸੇਮ ਸਿੰਘ ਨੇ ਦੱਸਿਆ ਕਿ 19 ਅਪ੍ਰੈਲ ਨੂੰ ਹੀ …
Read More »ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ
ਅਹਿਮਦਾਬਾਦ, 14 ਅਪਰੈਲ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ, ਜੋ ਨਸ਼ਾ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿਚ ਸੁੱਟ ਦਿੱਤਾ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ …
Read More »Deal for Procuring Artillery Guns: ਰੱਖਿਆ ਮੰਤਰਾਲੇ ਵੱਲੋਂ ਤੋਪਾਂ ਦੀ ਖ਼ਰੀਦ ਲਈ 6,900 ਕਰੋੜ ਦਾ ਸੌਦਾ ਸਹੀਬੰਦ
ਸਮਝੌਤਿਆਂ ‘ਤੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਸਾਊਥ ਬਲਾਕ ‘ਚ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੀ ਮੌਜੂਦਗੀ ‘ਚ ਕੀਤੇ ਗਏ ਦਸਤਖ਼ਤ ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 26 ਮਾਰਚ Deal for Procuring Artillery Guns: ਰੱਖਿਆ ਮੰਤਰਾਲੇ (MoD) ਨੇ ਤੋਪਾਂ ਨੂੰ ਖਿੱਚਣ ਵਾਲੇ ਵਿਸ਼ੇਸ਼ ਵਾਹਨਾਂ ਸਮੇਤ ਐਡਵਾਂਸਡ ਟੋਅਡ ਆਰਟਿਲਰੀ ਗਨ ਸਿਸਟਮ (Advanced …
Read More »ਰਿਲਾਇੰਸ ਗਰੁੱਪ ਦਾ ਮਾਰਕੀਟ ਕੈਪ ਇਕ ਦਿਨ ‘ਚ 40,000 ਕਰੋੜ ਰੁਪਏ ਤੋਂ ਵੱਧ ਘਟਿਆ
ਮੁੰਬਈ, 3 ਮਾਰਚ ਰਿਲਾਇੰਸ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਸੋਮਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ। ਇਸ ਨਾਲ ਉਨ੍ਹਾਂ ਦੇ ਬਾਜ਼ਾਰ ਪੂੰਜੀਕਰਨ ਵਿਚ 40,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ। ਇਨ੍ਹਾਂ ਕੰਪਨੀਆਂ ਦਾ ਕੁੱਲ ਮਾਰਕੀਟ ਕੈਪ 40,511.91 ਕਰੋੜ ਰੁਪਏ ਘਟ ਕੇ 17.46 ਲੱਖ ਕਰੋੜ ਰੁਪਏ ਰਹਿ ਗਿਆ ਹੈ। …
Read More »11 ਕਰੋੜ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਹੇਠ ਮਹਿਲਾ ਗ੍ਰਿਫ਼ਤਾਰ
ਨਵੀਂ ਦਿੱਲੀ, 24 ਫਰਵਰੀ ਕਸਟਮ ਵਿਭਾਗ ਨੇ ਸੋਮਵਾਰ ਨੂੰ ਦਿੱਲੀ ਦੇ ਕੋਮਾਂਤਰੀ ਹਵਾਈ ਅੱਡੇ ਤੋਂ 11 ਕਰੋੜ ਰੁਪਏ ਤੋਂ ਵੱਧ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ 20 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਬਿਸਕੁਟ ਅਤੇ ਚੌਲਾਂ ਦੇ ਪੈਕਟਾਂ ਵਿੱਚ ਨਸ਼ੀਲੇ ਪਦਾਰਥ ਲਿਜਾ ਰਹੀ ਮਹਿਲਾ ਨੂੰ 21 …
Read More »ਹਰਪਿੰਦਰ ਨੂੰ ਨਿਕਲੀ 10 ਕਰੋੜ ਦੀ ਲਾਟਰੀ
ਜਗਮੋਹਨ ਸਿੰਘ/ਬਲਵਿੰਦਰ ਰੈਤ ਰੂਪਨਗਰ/ਨੂਰਪੁਰ ਬੇਦੀ, 19 ਜਨਵਰੀ ਇੱਥੋਂ ਦੇ ਪਿੰਡ ਬੜਵਾ ਦੇ ਹਰਪਿੰਦਰ ਸਿੰਘ ਨੂੰ 10 ਕਰੋੜ ਰੁਪਏ ਦੀ ਲਾਟਰੀ ਦਾ ਪਹਿਲਾ ਇਨਾਮ ਨਿਕਲਿਆ ਹੈ। ਇਹ ਟਿਕਟ ਇੱਥੋਂ ਦੇ ਪੁਲ ਬਾਜ਼ਾਰ ਨੇੜੇ ਸਥਿਤ ਅਸ਼ੋਕਾ ਲਾਟਰੀ ਸਟਾਲ ਦੇ ਮਾਲਕ ਹੇਮੰਤ ਕੱਕੜ ਤੋਂ ਖ਼ਰੀਦੀ ਗਈ ਸੀ। ਹਰਪਿੰਦਰ ਸਿੰਘ ਪੇਸ਼ੇ ਵਜੋਂ ਕੁਵੈਤ ਵਿੱਚ …
Read More »‘ਪੰਜਾਬ ਬੰਦ: ਸੂਬਾ ਸਰਕਾਰ ਨੂੰ ਲੱਗਾ 90 ਤੋਂ 100 ਕਰੋੜ ਰੁਪਏ ਦਾ ਰਗੜਾ
ਆਤਿਸ਼ ਗੁਪਤਾ ਚੰਡੀਗੜ੍ਹ, 31 ਦਸੰਬਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਲੰਘੇ ਦਿਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਕੀਤੇ ‘ਪੰਜਾਬ ਬੰਦ’ ਕਰਕੇ ਸੂਬਾ ਸਰਕਾਰ ਨੂੰ 90 ਤੋਂ 100 ਕਰੋੜ ਰੁਪਏ ਦਾ ਰਗੜਾ ਲੱਗਾ ਹੈ। ਪੰਜਾਬ ਬੰਦ ਕਰਕੇ ਸੋਮਵਾਰ ਨੂੰ ਸਵੇਰੇ 7 ਤੋਂ …
Read More »ਮਹਾਮਾਰੀ ਵੱਲ ਵਧ ਰਿਹੈ ਡੇਂਗੂ! ਲਪੇਟ ‘ਚ ਕਰੋੜਾਂ ਲੋਕ → Ontario Punjabi News
ਕੋਰੋਨਾ ਤੋਂ ਬਾਅਦ ਡੇਂਗੂ ਪੂਰੀ ਦੁਨੀਆ ‘ਚ ਮਹਾਮਾਰੀ ਦਾ ਰੂਪ ਲੈਂਦਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਸਾਲ 2024 ਵਿੱਚ ਹੁਣ ਤੱਕ 1.24 ਕਰੋੜ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ ਨਾਲੋਂ ਲਗਭਗ ਦੁੱਗਣੇ ਹਨ। ਡਬਲਯੂਐਚਓ ਦਾ ਕਹਿਣਾ ਹੈ ਕਿ ਲਗਭਗ 4 ਅਰਬ …
Read More »ਔਰਤ ਨਾਲ ਦੋ ਕਰੋੜ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਂਦਰੀ ਮੰਤਰੀ ਦਾ ਭਰਾ ਗ੍ਰਿਫ਼ਤਾਰ
ਬੰਗਲੁਰੂ, 19 ਅਕਤੂਬਰ ਇੱਥੋਂ ਦੀ ਪੁਲੀਸ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਭਰਾ ਨੂੰ ਇਕ ਔਰਤ ਨਾਲ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜੇਡੀ (ਐਸ) ਦੇ ਸਾਬਕਾ ਵਿਧਾਇਕ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਬਸਵੇਸ਼ਵਰਨਗਰ ਪੁਲੀਸ ਨੇ …
Read More »ਸਰਪੰਚੀ ‘ਚ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਗੋਲੀਬਾਰੀ
ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਇਆ ਪਿੰਡ ਹਰਦੋਵਾਲ ਕਲਾਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 …
Read More »