Home / Tag Archives: ਕਲ (page 3)

Tag Archives: ਕਲ

ਰੂਪਨਗਰ: ਥਰਮਲ ਪਲਾਂਟ ਵਿੱਚੋਂ 60 ਕਿਲੋ ਤਾਂਬਾ ਤੇ 5 ਕਿਲੋ ਐਲੂਮੀਨੀਅਮ ਚੋਰੀ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 31 ਜੁਲਾਈ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਚਾਰਦੀਵਾਰੀ ਅੰਦਰ ਵੱਡੇ ਪੱਧਰ ’ਤੇ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਥਰਮਲ ਪਲਾਂਟ ਦੇ ਪ੍ਰਬੰਧਕਾਂ ਦੀ ਨੀਂਦ ਉਡਾ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਵੱਲੋਂ ਬੀਤੇ ਦਿਨਾਂ ਦੌਰਾਨ ਚਾਰ ਰੇਲਵੇ ਇੰਜਣਾਂ ਦੀਆਂ ਪਾਵਰ ਕੇਬਲਾਂ ਦਾ ਤਾਂਬਾ ਚੋਰੀ …

Read More »

ਗੁਰਦਾਸਪੁਰ ਪੁਲੀਸ ਨੇ ਸ੍ਰੀਨਗਰ ਤੋਂ ਲਿਆਂਦੀ ਜਾ ਰਹੀ 18 ਕਿੱਲੋ ਹੈਰੋਇਨ ਸਣੇ ਤਿੰਨ ਕਾਬੂ ਕੀਤੇ, ਮੁਲਜ਼ਮਾਂ ’ਚ ਔਰਤ ਵੀ ਸ਼ਾਮਲ

ਕੇਪੀ ਸਿੰਘ ਗੁਰਦਾਸਪੁਰ, 27 ਜੁਲਾਈ ਗੁਰਦਾਸਪੁਰ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਦੋ ਪੁਰਸ਼ਾਂ ਅਤੇ ਇੱਕ ਮਹਿਲਾ ਕੋਲੋਂ 18 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਸਪੀ ਗੁਰਦਾਸਪੁਰ ਹਰੀਸ਼ ਦਯਾਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਸਹਾਇਕ …

Read More »

ਕਾਹਨੂੰਵਾਨ: ਗ਼ਰੀਬ ਔਰਤ ਦੇ ਕੱਚੇ ਘਰ ਦੀ ਛੱਤ ਡਿੱਗੀ, ਪ੍ਰਸ਼ਾਸਨ ਕੋਲ ਮਦਦ ਦੀ ਅਪੀਲ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 26 ਜੁਲਾਈ ਬਲਾਕ ਕਾਹਨੂੰਵਾਨ ਅਧੀਨ ਪਿੰਡ ਜਲਾਲਪੁਰ ਬੇਦੀਆਂ ਵਿੱਚ ਗ਼ਰੀਬ ਔਰਤ ਦਾ ਕੱਚਾ ਮਕਾਨ ਢੱਠ ਗਿਆ ਹੈ। ਇਸ ਸਬੰਧੀ ਪੀੜਤ ਸੁਸ਼ਮਾ ਦੇਵੀ ਪਤਨੀ ਮਹਿੰਦਰ ਪਾਲ ਨੇ ਦੱਸਿਆ ਕਿ ਬੀਤੇ ਦਿਨ ਭਾਰੀ ਮੀਂਹ ਪੈਣ ਕਾਰਨ ਉਸ ਦੇ ਕੱਚੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਉੱਤੇ ਮੁਸੀਬਤਾਂ …

Read More »

ਫਿਲੌਰ ਬੱਸ ਅੱਡੇ ਕੋਲੋਂ ਪੰਜ ਹਥਿਆਰਬੰਦ ਨੌਜਵਾਨਾਂ ਨੇ ਟੌਲ ਪਲਾਜ਼ਾ ਦੇ ਮੈਨੇਜਰ ਕੋਲੋਂ 23.30 ਲੱਖ ਰੁਪਏ ਲੁੱਟੇ

ਸਰਬਜੀਤ ਗਿੱਲ ਫਿਲੌਰ, 24 ਜੁਲਾਈ ਇਥੇ ਲਾਡੋਵਾਲ ਟੌਲ ਪਲਾਜ਼ਾ ਦੇ ਮੈਨੇਜਰ ਦੀ ਕਾਰ ਨੂੰ ਲੁਟੇਰਿਆਂ ਨੇ ਘੇਰ ਕੇ ਸਥਾਨਕ ਬੱਸ ਅੱਡੇ ਕੋਲੋਂ 23.30 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਮੈਨੇਜਰ ਆਪਣੇ ਡਰਾਈਵਰ ਨਾਲ ਲਾਡੋਵਾਲ ਤੋਂ ਸਥਾਨਕ ਪੰਜਾਬ ਨੈਸ਼ਨਲ ਬੈਂਕ ’ਚ ਪੈਸੇ ਜਮ੍ਹਾਂ ਕਰਵਾਉਣ ਆ ਰਿਹਾ ਸੀ ਕਿ ਗੱਡੀ …

Read More »

ਦਿੱਲੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਉਜ਼ਬੇਕ ਦਾਦੀ-ਪੋਤੀ ਨੂੰ 8.16 ਕਰੋੜ ਰੁਪਏ ਮੁੱਲ ਦੇ 7 ਕਿਲੋ ਸੋਨੇ ਸਣੇ ਕਾਬੂ ਕੀਤਾ

ਨਵੀਂ ਦਿੱਲੀ, 14 ਜੂਨ ਕਸਟਮ ਅਧਿਕਾਰੀਆਂ ਨੇ ਇਥੋਂ ਦੇ ਹਵਾਈ ਅੱਡੇ ‘ਤੇ ਉਜ਼ਬੇਕ ਦਾਦੀ-ਪੋਤੀ ਨੂੰ 8.16 ਕਰੋੜ ਰੁਪਏ ਮੁੱਲ ਦੇ 7 ਕਿਲੋ ਸੋਨੇ ਸਣੇ ਗ੍ਰਿਫ਼ਤਾਰ ਕੀਤਾ ਹੈ। ਤਸਕਰੀ ਕਰਨ ਵਾਲੀਆਂ ਨੂੰ ਮੰਗਲਵਾਰ ਨੂੰ ਤਾਸ਼ਕੰਦ ਤੋਂ ਇਥੇ ਪੁੱਜਣ ‘ਤੇ ਰੋਕਿਆ ਗਿਆ ਸੀ। Source link

Read More »

ਅਟਾਰੀ: ਬੀਐੱਸਐੱਫ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਡੇਗਿਆ, 3 ਕਿਲੋ ਹੈਰੋਇਨ ਬਰਾਮਦ

ਦਿਲਬਾਗ ਸਿੰਘ ਗਿੱਲ ਅਟਾਰੀ, 5 ਜੂਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਪਾਕਿਸਤਾਨੀ ਡਰੋਨ ਡੇਗਿਆ ਅਤੇ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਐਤਵਾਰ ਦੀ ਰਾਤ ਨੂੰ 9:45 ਵਜੇ ਅੰਮ੍ਰਿਤਸਰ ਸੈਕਟਰ ਦੇ ਸਰਹੱਦੀ ਪਿੰਡ ਰਤਨ ਖੁਰਦ ਨੇੜੇ ਜਵਾਨਾਂ …

Read More »

ਰੂੜੇਕੇ ਕਲਾਂ: ਝੱਖੜ ਕਾਰਨ ਕਿਸਾਨ ਤੇ ਮਜ਼ਦੂਰ ਦੀ ਮੌਤ

ਅੰਮ੍ਰਿਤਪਾਲ ਸਿੰਘ ਧਾਲੀਵਾਲ ਰੂੜੇਕੇ ਕਲਾਂ, 18 ਮਈ ਬਰਨਾਲਾ ਜ਼ਿਲ੍ਹੇ ਵਿੱਚ ਬੀਤੀ ਰਾਤ ਜ਼ੋਰਦਾਰ ਝੱਖੜ ਦੀ ਲਪੇਟ ਵਿੱਚ ਆਉਣ ਕਾਰਨ ਇਲਾਕੇ ਅੰਦਰ ਕਿਸਾਨ ਅਤੇ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਕਿਸਾਨ ਅਜਮੇਰ ਸਿੰਘ (60) ਪੁੱਤਰ ਗੁਰਦੇਵ ਸਿੰਘ ਵਾਸੀ ਰੂੜੇਕੇ ਕਲਾਂ ਆਪਣੇ ਵਿਹੜੇ ਵਿੱਚ ਸੁੱਤਾ ਸੀ। ਤੇਜ਼ ਝੱਖੜ ਕਾਰਨ ਉਸ ਦੇ ਘਰ …

Read More »

ਜੀ-20: ਐੱਨਐੱਸਜੀ ਵੱਲੋਂ ਜੰਮੂ ਕਸ਼ਮੀਰ ’ਚ ਤਲਾਸ਼ੀ ਮੁਹਿੰਮ; ਕਸ਼ਮੀਰੀਆਂ ਨੂੰ ਕੌਮਾਂਤਰੀ ਨੰਬਰਾਂ ਤੋਂ ਸ਼ੱਕੀ ਫੋਨ ਕਾਲਾਂ ਆਈਆਂ

ਸ੍ਰੀਨਗਰ, 18 ਮਈ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਦੀ ਕਮਾਂਡੋ ਨੇ ਅਗਲੇ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਅੱਜ ਇੱਥੇ ਸ਼ਹਿਰ ਦੇ ਲਾਲ ਚੌਕ ਇਲਾਕੇ ਵਿੱਚ ਤਲਾਸ਼ੀ ਅਤੇ ਸੁਰੱਖਿਆ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਐੱਨਐੱਸਜੀ ਕਮਾਂਡੋ ਨਾਲ ਜੰਮੂ ਕਸ਼ਮੀਰ ਪੁਲੀਸ ਤੇ ਸੀਆਰਪੀਐੱਫ ਦੇ ਜਵਾਨ ਵੀ ਸਨ। …

Read More »

ਭਰਤਇੰਦਰ ਚਾਹਲ ਨੇ ਵਿਜੀਲੈਂਸ ਕੋਲੋਂ ਪੇਸ਼ ਹੋਣ ਲਈ ਹੋਰ ਮੋਹਲਤ ਮੰਗੀ

ਚਰਨਜੀਤ ਭੁੱਲਰਚੰਡੀਗੜ੍ਹ, 21 ਅਪਰੈਲ ਵਿਜੀਲੈਂਸ ਬਿਊਰੋ ਕੋਲ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦਾ ‘ਕਰੋਨਾ ਪਾਜ਼ੇਟਿਵ’ ਹੋਣ ਦਾ ਮੈਡੀਕਲ ਪੱਤਰ ਪੁੱਜਿਆ ਹੈ। ਵਿਜੀਲੈਂਸ ਅਫ਼ਸਰਾਂ ਦੀਆਂ ਭਰਤਇੰਦਰ ਚਾਹਲ ਦੀ ਉਡੀਕ ਵਿਚ ਅੱਖਾਂ ਪੱਕ ਗਈਆਂ ਹਨ ਪ੍ਰੰਤੂ ਚਾਹਲ ਵਿਜੀਲੈਂਸ ਦੀ ਪੁੱਛਗਿੱਛ ਵਿਚ ਸ਼ਾਮਿਲ ਨਹੀਂ …

Read More »

ਅੰਮ੍ਰਿਤਸਰ: ਸਰਹੱਦੀ ਪਿੰਡ ਦਾਉਕੇ ਦੇ ਖੇਤ ’ਚੋਂ 5 ਤੇ ਬੱਚੀਪਿੰਡ ਵਿਚੋਂ 2 ਕਿਲੋ ਹੈਰੋਇਨ ਤੇ ਡਰੋਨ ਬਰਾਮਦ

ਦਿਲਬਾਗ ਸਿੰਘ ਗਿੱਲ ਅਟਾਰੀ, 22 ਅਪਰੈਲ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਸਰਹੱਦੀ ਚੌਕੀ ਦਾਉਕੇ ਨੇੜਿਓਂ ਅੱਜ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਅੱਜ ਕੰਡਿਆਲੀ ਤਾਰ ਨਾਲ ਤਲਾਸ਼ੀ ਮੁਹਿੰਮ ਚਲਾਈ …

Read More »