ਸੰਜੀਵ ਹਾਂਡਾ ਫ਼ਿਰੋਜ਼ਪੁਰ, 29 ਜਨਵਰੀ ਇਥੇ ਸਵੈਟ ਟੀਮ ਵਿਚ ਤਾਇਨਾਤ ਕਾਂਸਟੇਬਲ ਗੁਰਸੇਵਕ ਸਿੰਘ ਨੇ ਇੱਕ ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਦੇਰ ਰਾਤ ਛਾਉਣੀ ਸਥਿਤ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਵਾਪਰੀ ਹੈ। ਜਾਣਕਾਰੀ ਮੁਤਾਬਿਕ ਥਾਣਾ ਛਾਉਣੀ ਵਿਚ ਸੀਸੀਟੀਐਨਐਸ ਵਿੰਗ …
Read More »