ਸ਼ਗਨ ਕਟਾਰੀਆ ਬਠਿੰਡਾ, 20 ਜਨਵਰੀ ਜਿਉਂਦ ਪਿੰਡ ’ਚ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਪੁੱਜੇ ਪਟਵਾਰੀਆਂ ਅਤੇ ਕਾਨੂੰਗੋਆਂ ਨੂੰ ਕਿਸਾਨ ਯੂਨੀਅਨ ਵੱਲੋਂ ਬੰਦੀ ਬਣਾਏ ਜਾਣ ਬਾਅਦ ਪੁਲੀਸ ਨੇ ਬਲ ਪ੍ਰਯੋਗ ਕਰਕੇ ਯੂਨੀਅਨ ਦੇ ਕਾਰਕੁਨਾਂ ਨੂੰ ਖਦੇੜ ਕੇ ਗ਼੍ਰਿਫ਼ਤ ’ਚ ਲਏ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਛੁਡਵਾ ਲਿਆ। ਇਸ ਖਿੱਚਧੂਹ ਦੌਰਾਨ …
Read More »ਸ਼ੰਭੂ ਮੋਰਚੇ ’ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ → Ontario Punjabi News
ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ ਸਿੰਘ ਨੇ ਕੇਂਦਰ ਸਰਕਾਰ ਦੀ ਬੇਰੁਖੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਰੇਸ਼ਮ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ …
Read More »Tractor March ਕਿਸਾਨਾਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕੱਢਣ ਦਾ ਐਲਾਨ
ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 7 ਜਨਵਰੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰਨਾਂ ਮੰਗਾਂ ਤੇ ਇਨ੍ਹਾਂ ਮੰਗਾਂ ਨੂੰ ਲੈ ਕੇ ਪਿਛਲੇ ਸਵਾ ਮਹੀਨੇ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਿਲਾਫ਼ ਅਪਣਾਏ ਅੜੀਅਲ ਰਵੱਈਏ …
Read More »President declines meeting ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਣ ਤੋਂ ਇਨਕਾਰ ਕੀਤਾ
ਆਤਿਸ਼ ਗੁਪਤਾ ਚੰਡੀਗੜ੍ਹ, 6 ਜਨਵਰੀ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਮੇਂ ਦੀ ਘਾਟ ਦਾ ਹਵਾਲਾ ਦਿੰਦਿਆਂ ਅੱਜ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐੱਸਕੇਐੱਮ ਦੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਸੁਲਝਾਉਣ ਲਈ ਰਾਸ਼ਟਰਪਤੀ …
Read More »ਕਿਸਾਨਾਂ ਦੀ ਮਹਾਂਪੰਚਾਇਤ ‘ਤੇ ਬੋਲੇ ਜਗਜੀਤ ਸਿੰਘ ਡੱਲੇਵਾਲ,”ਅਸੀਂ ਮੋਰਚਾ ਜਿੱਤਾਂਗੇ “
ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਸਾਨ ਆਗੂ ਡੱਲੇਵਾਲ ਨੇ ਕਿਹਾ ਹੈ ਕਿ ਪੁਲੀਸ ਵੱਲੋਂ ਉਨ੍ਹਾਂ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ। ਲੋਕਾਂ ਨੂੰ ਪਤਾ ਲੱਗਦਿਆਂ ਹੀ ਪੰਜਾਬ …
Read More »ਕੇਂਦਰੀ ਕੈਬਨਿਟ ਵੱਲੋਂ ਕਿਸਾਨਾਂ ਦੀ ਭਲਾਈ ਲਈ ਅਹਿਮ ਫ਼ੈਸਲੇ
ਨਵੀਂ ਦਿੱਲੀ, 1 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਰਥਿਕ ਮਾਮਲਿਆਂ ਬਾਰੇ ਕੇਂਦਰੀ ਕੈਬਨਿਟ ਨੇ ਨਵੇਂ ਸਾਲ ਦੇ ਪਹਿਲੇ ਦਿਨ ਹੀ ਕਿਸਾਨਾਂ ਲਈ ਕਈ ਅਹਿਮ ਫ਼ੈਸਲੇ ਲਏ ਹਨ। ਕੇਂਦਰ ਨੇ ਕਿਸਾਨਾਂ ਨੂੰ ਸਸਤੇ ਭਾਅ ’ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਯੱਕਮੁਸ਼ਤ ਵਿਸ਼ੇਸ਼ ਪੈਕੇਜ 31 ਦਸੰਬਰ, 2024 …
Read More »Dallewal: ਕਿਸਾਨ ਅੰਦੋਲਨ ਖ਼ਤਮ ਕਰਨ ਦੀ ਕੋਸ਼ਿਸ਼ ਨਹੀਂ, ਸਿਰਫ਼ ਡੱਲੇਵਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਚਾਹੁੰਦੇ ਹਾਂ: ਸੁਪਰੀਮ ਕੋਰਟ
ਨਵੀਂ ਦਿੱਲੀ, 19 ਦਸੰਬਰ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੀ ਹੱਦ ਖਨੌਰੀ ਬਾਰਡਰ ਉੱਤੇ ਪਿਛਲੇ 23 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਰਿਪੋਰਟ ਮੰਗ ਲਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ 70 ਸਾਲਾ ਕਿਸਾਨ ਆਗੂ ਨੂੰ ਮੈਡੀਕਲ ਸਹਾਇਤਾ …
Read More »ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨਾਜ਼ੁਕ: ਡਾਕਟਰ
ਚੰਡੀਗੜ੍ਹ, 19 ਦਸੰਬਰ ਖਨੌਰੀ ਬਾਰਡਰ ਉੱਤੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਡੱਲੇਵਾਲ ਅੱਜ ਸਵੇਰੇ ਇਸ਼ਨਾਨ ਕਰਨ ਮੌਕੇ ਡਿੱਗ ਪਏ ਸਨ ਤੇ ਉਹ 8 ਤੋਂ 10 ਮਿੰਟ ਤੱਕ ਬੇਹੋਸ਼ ਰਹੇ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਖਨੌਰੀ ਬਾਰਡਰ …
Read More »ਕਿਸਾਨਾਂ ਵਲੋਂ ਪੰਜਾਬ ਭਰ ’ਚ 18 ਦਸੰਬਰ ਨੂੰ ਰੇਲਾਂ ਰੋਕਣ ਦਾ ਐਲਾਨ
ਕਿਸਾਨਾਂ ਵਲੋਂ ਪੰਜਾਬ ਭਰ ਵਿਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ਤੇ ਉਸ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।ਸਰਵਣ ਸਿੰਘ ਪੰਧੇਰ ਨੇ ਏਐਨਆਈ ਨਾਲ ਗੱਲਬਾਤ …
Read More »ਝੋਨੇ ਦੀ ਫ਼ਸਲ ’ਤੇ ਕੱਟ ਲਾਉਣ ’ਤੇ ਰੋਸ; ਕਿਸਾਨਾਂ ਵੱਲੋਂ ਪ੍ਰਦਰਸ਼ਨ
ਦਵਿੰਦਰ ਸਿੰਘ ਭੰਗੂ ਰਈਆ, 2 ਦਸੰਬਰ ਮਾਰਕੀਟ ਕਮੇਟੀ ਰਈਆ ਦੇ ਦਫ਼ਤਰ ਦੇ ਬਾਹਰ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੁਤਾਲਾ ਮੰਡੀ ਦੇ ਕਿਸਾਨਾਂ ਵਲੋਂ ਆੜ੍ਹਤੀਆ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਝੋਨੇ ਦੀ ਫ਼ਸਲ ਦੀ ਅਦਾਇਗੀ ਐਮ ਐੱਸ ਪੀ (2320) ਦੀ ਥਾਂ 1860 ਤੋਂ 2100 ਰੁਪਏ …
Read More »