ਕਾਨਪੁਰ, 27 ਸਤੰਬਰ ਭਾਰਤ ਖਿਲਾਫ਼ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਅੱਜ ਤੇਜ਼ ਗੇਂਦਬਾਜ਼ ਅਕਾਸ਼ਦੀਪ ਵੱਲੋਂ ਦਿੱਤੇ ਝਟਕਿਆਂ ਕਾਰਨ ਬੰਗਲਾਦੇਸ਼ ਦੀ ਸ਼ੁਰੂਆਤ ਚੰਗੀ ਨਾ ਰਹੀ। ਹਾਲਾਂਕਿ ਇਸ ਦੌਰਾਨ ਮੀਂਹ ਪੈਣ ਕਾਰਨ ਖੇਡ ਵਿਚਾਲੇ ਹੀ ਰੋਕ ਦਿੱਤੀ ਗਈ। ਖੇਡ ਰੋਕੇ ਜਾਣ ਤੱਕ ਬੰਗਲਾਦੇਸ਼ ਨੇ ਪਹਿਲੀ ਪਾਰੀ ’ਚ 3 ਵਿਕਟਾਂ …
Read More »ਗੜ੍ਹਸ਼ੰਕਰ ਦੇ ਪਿੰਡ ਜੇਜੋਂ ਦੁਆਬਾ ਦੀ ਖੱਡ ’ਚ ਇਨੋਵਾ ਰੁੜ੍ਹੀ; ਡਰਾਈਵਰ ਤੇ ਇਕੋ ਪਰਿਵਾਰ ਦੇ 10 ਜੀਆਂ ਦੀ ਮੌਤ
ਜੰਗ ਬਹਾਦਰ ਸਿੰਘ ਗੜ੍ਹਸ਼ੰਕਰ, 11 ਅਗਸਤ ਗੜ੍ਹਸ਼ੰਕਰ ਤਹਿਸੀਲ ਦੇ ਨੀਮ ਪਹਾੜੀ ਪਿੰਡ ਜੇਜੋਂ ਦੁਆਬਾ ਦੀ ਖੱਡ ਵਿੱਚ ਅੱਜ ਭਾਰੀ ਮੀਂਹ ਪਿੱਛੋਂ ਆਏ ਤੇਜ਼ ਪਾਣੀ ਦੇ ਵਹਾਅ ਵਿੱਚ ਇਨੋਵਾ ਗੱਡੀ ਰੁੜ੍ਹਨ ਨਾਲ 11 ਵਿਅਕਤੀਆਂ ਦੀ ਮੋਤ ਹੋ ਗਈ। ਮ੍ਰਿਤਕਾਂ ਵਿਚ ਡਰਾਈਵਰ ਅਤੇ ਇਕੋ ਪਰਿਵਾਰ ਦੇ 10 ਮੈਂਬਰ ਸ਼ਾਮਲ ਹਨ। ਪਰਿਵਾਰ ਦੇ …
Read More »ਜੰਮੂ ਕਸ਼ਮੀਰ: ਬੱਸ ਖੱਡ ਵਿਚ ਡਿੱਗੀ; ਇਕ ਹਲਾਕ
ਸ੍ਰੀਨਗਰ, 27 ਜੂਨ ਅਰਨਸ ਰਿਆਸੀ ਵਿਚ ਅੱਜ ਇਕ ਕਾਰ ਖੱਡ ਵਿਚ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਵਲੋਂ ਸਾਂਝੀ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਮੀਂਹ ਪੈਣ ਤੋਂ ਬਾਅਦ ਕਈ ਸੜਕਾਂ ਪ੍ਰਭਾਵਿਤ ਹੋਈਆਂ ਹਨ। ਪੁਲੀਸ ਨੇ …
Read More »ਕਾਲਜਾਂ ਦੇ ਖੇਡ ਵਿੰਗਾਂ ਦੀ ਚੋਣ ਲਈ ਹੋਏ ਟਰਾਇਲਾਂ ’ਚ 346 ਖਿਡਾਰੀ ਪੁੱਜੇ
ਖੇਤਰੀ ਪ੍ਰਤੀਨਿਧ ਲੁਧਿਆਣਾ, 25 ਜੂਨ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਕਰਨ ਲਈ ਖੇਡ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਵੱਖ-ਵੱਖ 20 ਖੇਡਾਂ ਦੇ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਮੌਕੇ ’ਤੇ 346 ਖਿਡਾਰੀ ਪਹੁੰਚੇ। ਜ਼ਿਲ੍ਹਾ ਖੇਡ ਅਫ਼ਸਰ …
Read More »ਛੱਤੀਸਗੜ੍ਹ: ਬੱਸ ਖੱਡ ਵਿੱਚ ਡਿੱਗੀ, ਚਾਰ ਹਲਾਕ ਤੇ 20 ਤੋਂ ਵੱਧ ਜ਼ਖ਼ਮੀ
ਦੁਰਗ, 9 ਅਪਰੈਲ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿੱਚ ਅੱਜ ਦੇਰ ਸ਼ਾਮ ਇਕ ਬੱਸ ਖੱਡ ਵਿੱਚ ਡਿੱਗ ਗਈ। ਇਸ ਦੌਰਾਨ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਕੁਮਹਾਰੀ ਪੁਲੀਸ ਥਾਣੇ ਅਧੀਨ ਪੈਂਦੇ ਪਿੰਡ ਖਾਪਰੀ ਨੇੜੇ ਰਾਤ 8.30 ਵਜੇ ਉਸ ਸਮੇਂ ਵਾਪਰਿਆ …
Read More »ਹਿਮਾਚਲ: ਜੀਪ ਖੱਡ ’ਚ ਡਿੱਗੀ; ਦੋ ਹਲਾਕ, 17 ਜ਼ਖ਼ਮੀ
ਨਹਾਨ (ਹਿਮਾਚਲ ਪ੍ਰਦੇਸ਼), 9 ਜਨਵਰੀ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ’ਚ ਓਵਰਲੋਡ ਬੋਲੈਰੋ ਜੀਪ ਖੱਡ ’ਚ ਡਿੱਗ ਗਈ ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ 17 ਜਣੇ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਇਹ ਹਾਦਸਾ ਹਿਮਾਚਲ ਪ੍ਰਦੇ਼ਸ਼ ਦੇ ਬੋਬਰੀ-ਬਸਵਾ ਸੜਕ ’ਤੇ ਬਸਵਾ ਪਿੰਡ ਨੇੜੇ ਵਾਪਰਿਆ। ਪੁਲੀਸ ਸੁਪਰਡੈਂਟ …
Read More »ਕੌਮੀ ਸਕੂਲ ਖੇਡਾਂ ਫੁੱਟਬਾਲ: ਪੰਜਾਬ ਦੀ ਲੜਕੀਆਂ ਪ੍ਰੀ-ਕਆਰਟਰ ਫਾਈਨਲ ’ਚ ਪੁੱਜੀਆਂ
ਜਗਮੋਹਨ ਸਿੰਘ ਰੂਪਨਗਰ, 27 ਦਸੰਬਰ ਬਿਹਾਰ ਦੇ ਛਪਰਾ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੌਮੀ ਸਕੂਲ ਖੇਡਾਂ ਦੌਰਾਨ ਪੰਜਾਬ ਦੀਆਂ ਲੜਕੀਆਂ ਦੀ ਅੰਡਰ-17 ਫੁੱਟਬਾਲ ਟੀਮ ਪ੍ਰੀ-ਕੁਆਰਟਰ ਫਾਈਨ ’ਚ ਪਹੁੰਚ ਗਈ ਹੈ। ਇਸ ਟੀਮ ਵਿੱਚ ਰੂਪਨਗਰ ਜ਼ਿਲ੍ਹੇ ਦੀਆਂ 6 ਲੜਕੀਆਂ ਖੇਡ ਰਹੀਆਂ ਹਨ, ਜਿਨ੍ਹਾਂ ਵਿੱਚ 3 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ, ਇਕ ਡੀਏਵੀ …
Read More »ਪੂਨੀਆ ਵੱਲੋਂ ਪੁਰਸਕਾਰ ਵਾਪਸ ਕਰਨ ਬਾਰੇ ਖੇਡ ਮੰਤਰੀ ਨੇ ਕੁੱਝ ਵੀ ਕਹਿਣ ਤੋਂ ਗੁਰੇਜ਼ ਕੀਤਾ
ਬੰਗਲੌਰ, 23 ਦਸੰਬਰ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨ ਬਜਰੰਗ ਪੂਨੀਆ ਵੱਲੋਂ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਫ਼ਾਦਾਰ ਸੰਜੈ ਸਿੰਘ ਨੂੰ ਕੁਸ਼ਤੀ ਦੇ ਪ੍ਰਧਾਨ ਚੁਣੇ ਜਾਣ ਦੇ ਵਿਰੋਧ ਵਿੱਚ ਪਦਮਸ੍ਰੀ ਵਾਪਸ ਕਰਨ ਦੇ ਵਿਵਾਦ ਬਾਰੇ ਕੁੱਝ ਵੀ ਕਹਿਣ ਤੋਂ ਗੁਰੇਜ਼ ਕੀਤਾ। ਸ੍ਰੀ ਠਾਕੁਰ ਨੇ ਇੱਥੇ ਸਾਈ ਸੈਂਟਰ ਵਿਖੇ ਉੱਘੇ ਅਥਲੀਟਾਂ …
Read More »ਹਿਮਾਚਲ ਪ੍ਰਦੇਸ਼: ਵਾਹਨ ਦੇ ਖੱਡ ’ਚ ਡਿੱਗਣ ਕਾਰਨ 6 ਮਜ਼ਦੂਰਾਂ ਦੀ ਮੌਤ ਤੇ ਕਈ ਜ਼ਖ਼ਮੀ
ਸ਼ਿਮਲਾ, 4 ਦਸੰਬਰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਸੁੰਨੀ ਨੇੜੇ ਅੱਜ ਸਵੇਰੇ ਵਾਹਨ ਖਾਈ ਵਿੱਚ ਡਿੱਗਣ ਕਾਰਨ ਘੱਟੋ-ਘੱਟ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਇੱਥੋਂ ਕਰੀਬ 35 ਕਿਲੋਮੀਟਰ ਦੂਰ ਕਰਾਰਾਘਾਟ ਵਿਖੇ ਉਸ ਸਮੇਂ ਹੋਇਆ, ਜਦੋਂ ਪਿਕਅੱਪ ਟਰੱਕ ਦੇ ਡਰਾਈਵਰ ਨੇ ਵਾਹਨ …
Read More »ਨਿਊਜ਼ੀਲੈਂਡ ਖ਼ਿਲਾਫ਼ 79 ਦੌੜਾਂ ’ਤੇ ਖੇਡ ਰਿਹਾ ਸ਼ੁਭਮਨ ਗਿੱਲ ਖੱਬੀ ਲੱਤ ’ਚ ਖਿਚਾਅ ਕਾਰਨ ਪੈਵੇਲੀਅਨ ਪਰਤਿਆ
ਮੁੰਬਈ, 15 ਨਵੰਬਰ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਅੱਜ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਵਿਸ਼ਵ ਕੱਪ ਸੈਮੀਫਾਈਨਲ ਵਿਚ ਖੱਬੀ ਲੱਤ ਵਿਚ ਕੜਵੱਲ ਕਾਰਨ ਪੈਵੇਲੀਅਨ ਪਰਤਣਾ ਪਿਆ। ਗਿੱਲ ਉਦੋਂ 79 ਦੌੜਾਂ ਬਣਾ ਕੇ ਖੇਡ ਰਹੇ ਸਨ। ਉਸ ਸਮੇਂ ਭਾਰਤ ਦਾ ਸਕੋਰ 23 ਓਵਰਾਂ ‘ਚ ਇਕ ਵਿਕਟ ‘ਤੇ 165 ਸੀ। ਉਸ ਨੇ …
Read More »