ਕੇਵੜੀਆ, 10 ਸਤੰਬਰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇਕ ਵਿਅਕਤੀ ਨੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਕਿ ਗੁਜਰਾਤ ਵਿਚ ਸਟੈਚੂ ਆਫ ਯੂਨਿਟੀ ’ਤੇ ਤਰੇੜਾਂ ਆ ਗਈਆਂ ਹਨ ਤੇ ਇਹ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਪੁਲੀਸ ਨੇ ਜਾਂਚ ਤੋਂ ਬਾਅਦ ਮਾਮਲੇ ਨੂੰ ਝੂਠਾ ਪਾਇਆ ਤੇ ਅਫਵਾਹ ਫੈਲਾਉਣ ਵਾਲੇ ਖ਼ਿਲਾਫ਼ …
Read More »ਕਰਨਾਟਕ: ਬਲਾਤਕਾਰ ਤੇ ਜਿਨਸੀ ਸ਼ੋਸ਼ਣ ਮਾਮਲੇ ’ਚ ਐੱਸਆਈਟੀ ਨੇ ਪ੍ਰਜਵਲ ਤੇ ਉਸ ਦੇ ਪਿਓ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ
ਬੰਗਲੌਰ, 24 ਅਗਸਤ ਅਪਰਾਧ ਜਾਂਚ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਾਤਕਾਰ ਅਤੇ ਉਸ ਦੇ ਪਿਤਾ ਅਤੇ ਵਿਧਾਇਕ ਐੱਚਡੀ ਰੇਵੰਨਾ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਚਾਰਜਸ਼ੀਟ ਦਾਇਰ ਕੀਤੀ ਹੈ। ਪ੍ਰਜਵਲ ਵਿਰੁੱਧ ਚਾਰ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਕਿਹਾ ਕਿ 2000 …
Read More »ਮੌਜੂਦਾ 151 ਸੰਸਦ ਮੈਂਬਰਾਂ ਤੇ ਵਿਧਾਇਕਾਂ ’ਤੇ ਔਰਤਾਂ ਖ਼ਿਲਾਫ਼ ਅਪਰਾਧ ਦੇ ਕੇਸ ਦਰਜ
ਨਵੀਂ ਦਿੱਲੀ, 21 ਅਗਸਤ ਦੇਸ਼ ’ਚ ਮੌਜੂਦਾ 151 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਆਪਣੇ ਚੋਣ ਹਲਫ਼ਨਾਮਿਆਂ ’ਚ ਔਰਤਾਂ ਖ਼ਿਲਾਫ਼ ਅਪਰਾਧ ਦੇ ਕੇਸਾਂ ਦੀ ਜਾਣਕਾਰੀ ਦਿੱਤੀ ਹੈ, ਜਿਨ੍ਹਾਂ ’ਚੋਂ ਪੱਛਮੀ ਬੰਗਾਲ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਐਸੋਸੀਏਸ਼ਨ ਫਾਰ ਡੈਮੋਕਰੈਟਿਕ ਰਿਫਾਰਮਸ (ਏਡੀਆਰ) ਦੀ ਰਿਪੋਰਟ ’ਚ ਇਹ …
Read More »ਕਿ੍ਕਟ: ਸ੍ਰੀਲੰਕਾ ਵੱਲੋਂ ਭਾਰਤ ਖਿਲਾਫ ਤੀਜੇ ਵਨਡੇ ’ਚ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ
ਕੋਲੰਬੋ, 7 ਅਗਸਤ ਸ੍ਰੀਲੰਕਾ ਨੇ ਬੁੱਧਵਾਰ ਨੂੰ ਇੱਥੇ ਤੀਜੇ ਅਤੇ ਆਖਰੀ ਵਨਡੇ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੇਜ਼ਬਾਨ ਟੀਮ ਨੇ ਆਪਣੀ ਪਲੇਇੰਗ ਇਲੈਵਨ ਵਿੱਚ ਇੱਕ ਬਦਲਾਅ ਕੀਤਾ ਹੈ ਜਿਸ ਵਿੱਚ ਅਕੀਲਾ ਦਾਨੰਜਯਾ ਦੀ ਥਾਂ ਮਹੇਸ਼ ਥੀਕਸ਼ਾਨਾ ਨੂੰ ਸ਼ਾਮਲ ਕੀਤਾ ਗਿਆ ਹੈ। ਭਾਰਤ ਦੀ ਗੱਲ …
Read More »ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਮੁਲਤਵੀ
ਕੁਲਦੀਪ ਸਿੰਘ ਚੰਡੀਗੜ੍ਹ, 24 ਜੁਲਾਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਜਲੰਧਰ ਜ਼ਿਮਨੀ ਚੋਣ ਵਿੱਚ ਕੀਤੇ ਗਏ ਵਾਅਦੇ ਮੁਤਾਬਕ ਮੀਟਿੰਗ ਦਾ ਸਮਾਂ ਨਾ ਦੇਣ ਦੇ ਰੋਸ ਵਜੋਂ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕਰਨ ਦੇ ਕੀਤੇ ਗਏ ਐਲਾਨ ਮਗਰੋਂ ਸਰਕਾਰ ਨੇ ਅੱਜ ਜਥੇਬੰਦੀ ਨੂੰ ਸੱਦਾ ਪੱਤਰ ਭੇਜ ਦਿੱਤਾ ਹੈ। ਸਾਂਝੇ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਦੇ …
Read More »ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 19 ਜੁਲਾਈ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ …
Read More »ਟੀ-20: ਭਾਰਤ ਦੀਆਂ ਜ਼ਿੰਬਾਬਵੇ ਖ਼ਿਲਾਫ਼ 8 ਓਵਰਾਂ ਵਿੱਚ 67 ਦੌੜਾਂ
ਹਰਾਰੇ, 10 ਜੁਲਾਈ ਭਾਰਤ ਨੇ ਅੱਜ ਜ਼ਿੰਬਾਬਵੇ ਨਾਲ ਖੇਡੇ ਜਾਣ ਵਾਲੇ ਟੀ-20 ਮੈਚ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਤੀਜਾ ਟੀ-20 ਮੈਚ ਹੈ। ਭਾਰਤ ਨੇ 8 ਓਵਰਾਂ ਵਿਚ ਬਿਨਾਂ ਕਿਸੇ ਵਿਕਟ ਦੇ ਨੁਕਸਾਨ ’ਤੇ 67 ਦੌੜਾਂ ਬਣਾ ਲਈਆਂ ਹਨ। ਭਾਰਤ …
Read More »ਮਾਣਹਾਨੀ ਮਾਮਲਾ: ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ
ਕੋਲਕਾਤਾ, 3 ਜੁਲਾਈ ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦਾ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਹੈ। ਰਾਜਪਾਲ ਨੇ ਇਹ ਮੁਕੱਦਮਾ ਮੁੱਖ ਮੰਤਰੀ ਬੈਨਰਜੀ ਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਕੁਝ ਹੋਰ ਆਗੂਆਂ ਵੱਲੋਂ ਉਨ੍ਹਾਂ ਖ਼ਿਲਾਫ਼ …
Read More »ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ
ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 25 ਜੂਨ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਅੱਜ ਤੋਂ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਆਸ਼ਾ ਵਰਕਰਾਂ ਨੇ ਅੱਜ ਸਿਵਲ ਸਰਜਨ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਆਸ਼ਾ ਵਰਕਰ ਪ੍ਰਧਾਨ ਰਾਜਵੀਰ ਕੌਰ ਨੇ ਕਿਹਾ ਕਿ ਕੋਈ ਵੀ ਆਸ਼ਾ ਵਰਕਰ ਕੰਮ ਦਾ ਬਾਈਕਾਟ …
Read More »ਸਰਵਉੱਚ ਅਦਾਲਤ ਨੇ ਵਾਧੂ ਅੰਕ ਦੇਣ ਦੀ ਨੀਤੀ ਰੱਦ ਕਰਨ ਖ਼ਿਲਾਫ਼ ਹਰਿਆਣਾ ਸਰਕਾਰ ਦੀ ਪਟੀਸ਼ਨ ਖਾਰਜ ਕੀਤੀ
ਨਵੀਂ ਦਿੱਲੀ, 24 ਜੂਨ ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ, ਜਿਸ ’ਚ ਭਰਤੀ ਪ੍ਰੀਖਿਆਵਾਂ ਵਿਚ ਹਰਿਆਣਾ ਦੇ ਵਸਨੀਕਾਂ ਨੂੰ ਵਾਧੂ ਅੰਕ ਦੇਣ ਦੀ ਸੂਬਾ ਸਰਕਾਰ ਦੀ ਨੀਤੀ ਨੂੰ ਰੱਦ ਕਰ ਦਿੱਤਾ ਸੀ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਰਾਜੇਸ਼ ਬਿੰਦਲ ਦੇ …
Read More »