ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …
Read More »ਥਾਈਲੈਂਡ ਦੀ ਖਾੜੀ ਵਿੱਚ ਜੰਗੀ ਬੇੜਾ ਡੁੱਬਿਆ; 31 ਜਲ ਸੈਨਿਕ ਲਾਪਤਾ
ਬੈਂਕਾਕ, 19 ਦਸੰਬਰ ਥਾਈਲੈਂਡ ਦੀ ਖਾੜੀ ਵਿੱਚ ਥਾਈ ਜਲ ਸੈਨਾ ਦਾ ਇੱਕ ਜੰਗੀ ਬੇੜਾ ਡੁੱਬਣ ਕਾਰਨ 12 ਘੰਟਿਆਂ ਮਗਰੋਂ ਵੀ 31 ਜਲ ਸੈਨਿਕ ਲਾਪਤਾ ਹਨ। ਉਨ੍ਹਾਂ ਦੀ ਭਾਲ ਜਾਰੀ ਹੈ, ਜਦੋਂਕਿ 75 ਜਲ ਸੈਨਿਕਾਂ ਨੂੰ ਬਚਾਅ ਲਿਆ ਗਿਆ ਹੈ। ਜਲ ਸੈਨਾ ਨੇ ਦੱਸਿਆ ਕਿ ‘ਐੱਚਟੀਐੱਮਐੱਲ ਸੁਖੋਥਾਈ ਕਾਰਵੇਟ’ ਐਤਵਾਰ ਸ਼ਾਮ ਨੂੰ …
Read More »ਭਾਰਤ ਵੱਲੋਂ ਖਾੜੀ ਮੁਲਕਾਂ ਨਾਲ ਤਾਲਮੇਲ ਵਧਾਉਣ ਲਈ ਸਮਝੌਤਾ ਸਹੀਬੱਧ
ਰਿਆਧ, 11 ਸਤੰਬਰ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਖਾੜੀ ਮੁਲਕਾਂ ਦੀ ਕੌਂਸਲ (ਜੀਸੀਸੀ) ਦੇ ਸਕੱਤਰ ਜਨਰਲ ਨਾਯੇਫ ਫਾਲਾਹ ਮੁਬਾਰਕ ਅਲ-ਹਜਰਾਫ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਤੇ ਛੇ ਦੇਸ਼ਾਂ ਦੇ ਇਸ ਸਮੂਹ ਦਰਮਿਆਨ ਤਾਲਮੇਲ ਹੋਰ ਮਜ਼ਬੂਤ ਕਰਨ ਦੇ ਢੰਗ-ਤਰੀਕਿਆਂ ਸਬੰਧੀ ਇਕ ਸਮਝੌਤੇ ਉਤੇ ਸਹੀ …
Read More »ਖੇੜੀ ਗੰਡਿਆਂ ’ਚ ਦੋ ਸਕੇ ਭਰਾਵਾਂ ਦੇ ਕਤਲ ਦੀ ਗੁੱਥੀ ਸੁਲਝੀ: ਮਾਂ ਨੇ ਆਪਣੇ ਪ੍ਰੇਮੀ ਤੋਂ ਕਰਵਾਈਆਂ ਹੱਤਿਆਵਾਂ
ਸਰਬਜੀਤ ਸਿੰਘ ਭੰਗੂ ਪਟਿਆਲਾ, 3 ਮਾਰਚ ਪਟਿਆਲਾ-ਚੰਡੀਗੜ੍ਹ ਸੜਕ ‘ਤੇ ਪੈਂਦੇ ਪਿੰਡ ਖੇੜੀ ਗੰਡਿਆਂ ਵਿੱਚ ਡੇਢ ਸਾਲ ਪਹਿਲਾਂ 8 ਤੇ 10 ਸਾਲਾਂ ਦੇ ਦੋ ਸਕੇ ਭਰਾਵਾਂ ਦੀ ਮੌਤ ਦਾ ਭੇਤ ਖੁੱਲ੍ਹ ਗਿਆ ਹੈ। ਜਸ਼ਨ ਅਤੇ ਹਸਨ ਦੀ ਹੱਤਿਆ ਉਨ੍ਹਾਂ ਦੀ ਮਾਂ ਨੇ ਹੀ ਆਪਣੇ ਕਥਿਤ ਪ੍ਰੇਮੀ ਤੋਂ ਕਰਵਾਈ ਸੀ। ਉਸ ਨੇ …
Read More »