ਰਵਿੰਦਰ ਰਵੀ ਧਨੌਲਾ, 15 ਫਰਵਰੀ ਇਥੋਂ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕੇ ਦੌਰਾਨ ਭਗੌੜੇ ਗੈਂਗਸਟਰ ਗੋਪੀ ਸੇਲਬਰਾਹ ਨੂੰ ਸਾਥੀਆਂ ਸਣੇ ਕਾਬੂ ਕੀਤਾ ਹੈ। ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਧਨੌਲਾ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਠਿੰਡਾ ਖੇਤਰ ਦਾ ਗੈਂਗਸਟਰ ਮੌਜੀ ਗਰੁੱਪ ਦਾ ਗੁਰਪ੍ਰੀਤ ਸਿੰਘ …
Read More »ਕੈਨੇਡਾ ਪੁਲੀਸ ਵੱਲੋਂ ਗੈਂਗਸਟਰ ਅਰਸ਼ ਡੱਲਾ ਰਿਹਾਅ
ਸੁਰਿੰਦਰ ਮਾਵੀ ਵਿਨੀਪੈੱਗ, 30 ਨਵੰਬਰ ਖਾਲਿਸਤਾਨੀ ਅਤਿਵਾਦੀ ਅਤੇ ਗੈਂਗਸਟਰ ਅਰਸ਼ਦੀਪ ਸਿੰਘ ਡੱਲਾ ਨੂੰ ਕੈਨੇਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ 30 ਹਜ਼ਾਰ ਡਾਲਰ ਦਾ ਮੁਚੱਲਕਾ ਭਰਨ ਮਗਰੋਂ ਜ਼ਮਾਨਤ ’ਤੇ ਰਿਹਾਅ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਹੁਣ ਅਗਲੇ ਸਾਲ 24 ਫਰਵਰੀ ਨੂੰ ਹੋਵੇਗੀ। ਡੱਲਾ ਨੂੰ ਜ਼ਮਾਨਤ ਅਜਿਹੇ …
Read More »Encounter: ਹਰਿਆਣਾ: ਬਿਹਾਰ ਨਾਲ ਸਬੰਧਤ ਲੋੜੀਂਦਾ ਗੈਂਗਸਟਰ ਸਰੋਜ ਰਾਏ ਮੁਕਾਬਲੇ ’ਚ ਹਲਾਕ
ਗੁਰੁਗ੍ਰਾਮ, 29 ਨਵੰਬਰ ਕਈ ਕੇਸਾਂ ’ਚ ਲੋੜੀਂਦਾ ਤੇ ਇਨਾਮੀ ਗੈਂਗਸਟਰ ਸਰੋਜ ਰਾਏ ਹਰਿਆਣਾ ਦੇ ਗੁਰੂਗ੍ਰਾਮ ’ਚ ਅੱਜ ਤੜਕੇ ਬਿਹਾਰ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਅਤੇ ਗੁੁਰੂਗ੍ਰਾਮ ਪੁਲੀਸ ਦੀ ਅਪਰਾਧ ਸ਼ਾਖਾ ਦੀ ਸਾਂਝੀ ਟੀਮ ਨਾਲ ਮੁਕਾਬਲੇ ’ਚ ਮਾਰਿਆ ਗਿਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੇ ਜਨਤਾ ਦਾਲ ਯੂਨਾਈਟਿਡ ਦੇ ਵਿਧਾਇਕ …
Read More »ਬਿਆਸ ਦਰਿਆ ਕੰਢੇ ਪੁਲੀਸ ਨਾਲ ਮੁਕਾਬਲੇ ’ਚ ਇਕ ਗੈਂਗਸਟਰ ਹਲਾਕ, ਦੂਜਾ ਫ਼ਰਾਰ
ਦਵਿੰਦਰ ਸਿੰਘ ਭੰਗੂ ਰਈਆ, 30 ਅਕਤੂਬਰ ਇੱਥੋਂ ਨੇੜੇ ਦਰਿਆ ਬਿਆਸ ਦੇ ਕੰਢੇ ਮੰਡ ਇਲਾਕੇ ਵਿਚ ਬੁੱਧਵਾਰ ਨੂੰ ਪੁਲੀਸ ਨਾਲ ਹੋਏ ਮੁਕਾਬਲੇ ਵਿਚ ਇਕ ਗੈਂਗਸਟਰ ਪੁਲੀਸ ਗੋਲੀ ਨਾਲ ਮਾਰਿਆ ਗਿਆ, ਜਦੋਂਕਿ ਉਸ ਦਾ ਦੂਜਾ ਸਾਥੀ ਦਰਿਆ ਦੇ ਪਾਣੀ ਵਿਚ ਛਾਲ ਮਾਰ ਕੇ ਭੱਜਣ ਵਿਚ ਕਾਮਯਾਬ ਹੋ ਗਿਆ। ਉਂਝ ਭਾਰੀ ਪੁਲੀਸ ਫੋਰਸ …
Read More »ਜੱਸਾ ਬੁਰਜ ਗਰੋਹ ਦੇ ਸਰਗਣੇ ਸਣੇ 4 ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ
ਨਵੀਂ ਦਿੱਲੀ, 5 ਅਕਤੂਬਰ Jassa Burj Gang kingpin, three associates held: ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬਠਿੰਡਾ ਪੁਲੀਸ ਨੇ ਸ਼ਨਿੱਚਰਵਾਰ ਨੂੰ ਇਕ ਸਾਂਝੀ ਕਾਰਵਾਈ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਣੇ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਉਨ੍ਹਾਂ ਉਤੇ ਹਥਿਆਰਾਂ …
Read More »ਜਲੰਧਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ ਕੀਤੇ
ਪਾਲ ਸਿੰਘ ਨੌਲੀ ਜਲੰਧਰ, 16 ਅਗਸਤ ਜਲੰਧਰ ਦਿਹਾਤੀ ਪੁਲੀਸ ਨੇ ਜਲੰਧਰ-ਬਟਾਲਾ ਹਾਈਵੇਅ ’ਤੇ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ …
Read More »ਤਰਨ ਤਾਰਨ: ਹਸਪਤਾਲ ’ਚੋਂ ਫ਼ਰਾਰ ਗੈਂਗਸਟਰ ਰਾਜੂ ਸ਼ੂਟਰ 3 ਸਾਥੀਆਂ ਸਣੇ ਕਾਬੂ
ਗੁਰਬਖਸ਼ਪੁਰੀ ਤਰਨ ਤਾਰਨ, 25 ਅਪਰੈਲ ਕੁਝ ਦਿਨ ਪਹਿਲਾਂ ਅੱਧੀ ਰਾਤ ਨੂੰ ਇਥੋਂ ਦੇ ਸਿਵਲ ਹਸਪਤਾਲ ’ਚੋਂ ਫਰਾਰ ਹੋਏ ਗੈਂਗਸਟਰ ਚਰਨਜੀਤ ਸਿੰਘ ਉਰਫ ਰਾਜੂ ਸ਼ੂਟਰ ਵਾਸੀ ਸੰਘਾ ਅਤੇ ਉਸ ਨੂੰ ਫਰਾਰ ਕਰਵਾ ਕੇ ਲੈ ਜਾਣ ਵਾਲੇ ਪੰਜ-ਮੈਂਬਰੀ ਗਰੋਹ ਦੇ ਤਿੰਨ ਮੈਂਬਰਾਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਅੱਜ ਕਾਬੂ ਕਰ …
Read More »ਪੁਲੀਸ ਅਤੇ ਗੈਂਗਸਟਰ ਚਿੰਟੂ ਦਰਮਿਆਨ ਮੁਕਾਬਲਾ
ਹਤਿੰਦਰ ਮਹਿਤਾ ਜਲੰਧਰ, 29 ਮਾਰਚ ਇੱਥੋਂ ਦੇ ਆਬਾਦਪੁਰਾ ਵਿੱਚ ਬੀਤੀ ਦੇਰ ਰਾਤ ਸੀਆਈਏ ਸਟਾਫ਼ ਦੀ ਟੀਮ ਦਾ ਗੈਂਗਸਟਰ ਚਿੰਟੂ ਅਤੇ ਸਾਥੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਇਕ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ। ਇਸ ਮੌਕੇ ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚੱਲੀਆਂ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ …
Read More »ਗੈਂਗਸਟਰ ਲੱਕੀ ਪਟਿਆਲ ਗਰੋਹ ਦੇ ਤਿੰਨ ਮੈਂਬਰ ਪਿਸਤੌਲਾਂ ਸਮੇਤ ਕਾਬੂ
ਸਰਬਜੀਤ ਸਿੰਘ ਭੰਗੂ ਪਟਿਆਲਾ, 15 ਮਾਰਚ ਸਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਹੈਰੀ ਬੋਪਾਰਾਏ ਅਤੇ ਟੀਮ ਵੱਲੋਂ ਗੈਂਗਸਟਰ ਲੱਕੀ ਪਟਿਆਲ ਗਰੋਹ ਦੇ ਤਿੰਨ ਮੈਂਬਰਾਂ ਨੂੰ ਤਿੰਨ ਪਿਸਤੌਲਾਂ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਪੁਲੀਸ ਲਾਈਨ ਵਿਖੇ ਐੱਸਐੱਸਪੀ ਵਰੁਣ ਸ਼ਰਮਾ ਨੇ ਜਾਣਕਾਰੀ ਦਿੱਤੀ, ਜਿਸ ਦੌਰਾਨ ਐੱਸਪੀ ਡੀ. ਅਤੇ ਸਪੈਸ਼ਲ …
Read More »ਸੀਪੀ ਮਾਲ ਫਾਇਰਿੰਗ ਮਾਮਲਾ: ਪੰਜ ਗੈਂਗਸਟਰ ਅਸਲੇ ਸਣੇ ਪੀਲੀਭੀਤ ਤੋਂ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 8 ਮਾਰਚ ਇੱਥੋਂ ਦੇ ਸੈਕਟਰ-67 ਸਥਿਤ ਸੀਪੀ67 ਮਾਲ ਦੇ ਸਾਹਮਣੇ ਫਾਇਰਿੰਗ ਕਰਕੇ ਮੌਤ ਦੇ ਘਾਟ ਉਤਾਰੇ ਗੈਂਗਸਟਰ ਰਾਜੇਸ਼ ਡੋਗਰਾ ਉਰਫ਼ ਮੋਹਨਬੀਰ ਵਾਸੀ ਜੰਮੂ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਪੰਜ ਗੈਂਗਸਟਰਾਂ ਨੂੰ ਪੀਲੀਭੀਤ ਤੋਂ ਭਾਰੀ ਅਸਲੇ ਸਣੇ ਕਾਬੂ ਕਰ ਲਿਆ ਹੈ। ਇਸ ਦੌਰਾਨ …
Read More »