ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਮਾਰਚ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ …
Read More »ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ
ਅੰਕਾਰਾ, 8 ਫਰਵਰੀ ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 11000 ਤੋਂ ਵੱਧ ਹੋ ਗਈ ਹੈ। ਤੁਰਕੀ ‘ਚ ਮਰਨ ਵਾਲਿਆਂ ਦੀ ਗਿਣਤੀ 8500 ਨੂੰ ਟੱਪ ਚੁੱਕੀ ਹੈ। ਦੇਸ਼ ਦੇ ਉਪ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ ਘੱਟੋ-ਘੱਟ 34,810 ਵਿਅਕਤੀ ਜ਼ਖਮੀ ਹੋਏ ਹਨ, ਜਦੋਂ ਕਿ …
Read More »ਥਾਈਲੈਂਡ ਦੇ ਆਨਲਾਈਨ ਵੀਜ਼ੇ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਸੱਤ ਗੁਣਾਂ ਵਧੀ
ਮੁੰਬਈ, 1 ਦਸੰਬਰ ਭਾਰਤ ਤੋਂ ਥਾਈਲੈਂਡ ਈ-ਵੀਜ਼ਾ ਆਨ ਅਰਾਈਵਲ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਇਸ ਸਾਲ ਮਾਰਚ ਤੋਂ ਅਕਤੂਬਰ ਦਰਮਿਆਨ ਸੱਤ ਗੁਣਾਂ ਵਧ ਗਈ ਹੈ। ਇਹ ਜਾਣਕਾਰੀ ਵੀਜ਼ੇ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਵਾਲੀ ਏਜੰਸੀ ਵੀਐੱਫਐੱਸ ਗਲੋਬਲ ਨੇ ਸਾਂਝੀ ਕੀਤੀ ਹੈ। ਵੀਐੱਫਐੱਸ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਥੋਂ …
Read More »ਦੇਸ਼ ’ਚ ਸਾਲ 2020-21 ਦੌਰਾਨ 20 ਹਜ਼ਾਰ ਤੋਂ ਜ਼ਿਅਦਾ ਸਕੂਲ ਬੰਦ ਹੋਏ, ਅਧਿਆਪਕਾਂ ਦੀ ਗਿਣਤੀ ਘਟੀ: ਸਿੱਖਿਆ ਮੰਤਰਾਲਾ
ਨਵੀਂ ਦਿੱਲੀ, 3 ਨਵੰਬਰ ਸਾਲ 2020-21 ਦੌਰਾਨ ਦੇਸ਼ ਭਰ ਵਿੱਚ 20,000 ਤੋਂ ਵੱਧ ਸਕੂਲ ਬੰਦ ਹੋ ਗਏ, ਜਦੋਂ ਕਿ ਅਧਿਆਪਕਾਂ ਦੀ ਗਿਣਤੀ ਵਿੱਚ ਵੀ ਪਿਛਲੇ ਸਾਲ ਦੇ ਮੁਕਾਬਲੇ 1.95 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸਿੱਖਿਆ ਮੰਤਰਾਲੇ ਦੀ ਨਵੀਂ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਗਿਆ ਹੈ। ਭਾਰਤ ਵਿੱਚ ਸਕੂਲੀ …
Read More »ਨਿਆਂਪਾਲਿਕਾ ’ਚ ਮਹਿਲਾਵਾਂ ਦੀ ਗਿਣਤੀ ਛੇਤੀ ਵਧੇਗੀ: ਚੀਫ਼ ਜਸਟਿਸ
ਪੁਡੂਚੇਰੀ, 10 ਸਤੰਬਰ ਭਾਰਤ ਦੇ ਚੀਫ਼ ਜਸਟਿਸ ਯੂ ਯੂ ਲਲਿਤ ਨੇ ਕਿਹਾ ਹੈ ਕਿ ਨੇੜ ਭਵਿੱਖ ‘ਚ ਵੱਡੀ ਗਿਣਤੀ ਮਹਿਲਾਵਾਂ ਨਿਆਂਪਾਲਿਕਾ ਦਾ ਹਿੱਸਾ ਬਣਨਗੀਆਂ। ਇਥੇ ਡਾਕਟਰ ਬੀ ਆਰ ਅੰਬੇਡਕਰ ਸਰਕਾਰੀ ਲਾਅ ਕਾਲਜ ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੀਫ਼ ਜਸਟਿਸ ਨੇ ਉਪ ਰਾਜਪਾਲ ਟੀ ਸੌਂਦਰਰਾਜਨ ਦੀ ਅਪੀਲ ਦਾ ਜ਼ਿਕਰ …
Read More »ਕਿਸ਼ਤੀ ਹਾਦਸਾ: ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋਈ
ਇਸਲਾਮਾਬਾਦ, 20 ਜੁਲਾਈ ਪਾਕਿਸਤਾਨ ਦੇ ਸੂਬਾ ਪੰਜਾਬ ਵਿੱਚ ਸਾਦਿਕਾਬਾਦ ਸ਼ਹਿਰ ਨੇੜੇ ਮਛਕਾ ਇਲਾਕੇ ਵਿੱਚ ਕਿਸ਼ਤੀ ਪਲਟਣ ਕਾਰਨ ਵਾਪਰੇ ਹਾਦਸੇ ‘ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ। ਕਿਸ਼ਤੀ ਪਲਟਣ ਦੀ ਇਹ ਘਟਨਾ ਸੋਮਵਾਰ ਨੂੰ ਵਾਪਰੀ ਸੀ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਘਟਨਾ ਸਮੇਂ ਕਿਸ਼ਤੀ ਵਿੱਚ 75 ਜਣੇ ਸਵਾਰ …
Read More »ਯੂਕਰੇਨ: ਰੂਸੀ ਹਮਲੇ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
ਕੀਵ, 12 ਜੁਲਾਈ ਰੂਸ ਵੱਲੋਂ ਯੂਕਰੇਨ ਦੇ ਚੈਸਿਵ ਯਾਰ ਸ਼ਹਿਰ ਦੀ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ‘ਤੇ 9 ਜੁਲਾਈ ਨੂੰ ਕੀਤੇ ਗਏ ਹਮਲੇ ਮਗਰੋਂ ਮੰਗਲਵਾਰ ਨੂੰ ਇਸ ਇਮਾਰਤ ਦੇ ਮਲਬੇ ਵਿੱਚੋਂ 34 ਲਾਸ਼ਾਂ ਮਿਲੀਆਂ ਹਨ। ਇਸ ਹਮਲੇ ਵਿੱਚ ਨੌਂ ਵਿਅਕਤੀ ਜ਼ਖ਼ਮੀ ਹੋਏ ਹਨ। ਇਹ ਜਾਣਕਾਰੀ ਦੋਨੇਤਸਕ ਓਬਲਾਸਟ ਮਿਲਟਰੀ ਪ੍ਰਸ਼ਾਸਨ ਦੇ ਮੁਖੀ …
Read More »ਸ੍ਰਮਿਤੀ ਇਰਾਨੀ ਨੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲਿਆ
ਨਵੀਂ ਦਿੱਲੀ, 7 ਜੁਲਾਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਇਹ ਚਾਰਜ ਮੁਖਤਾਰ ਅੱਬਾਸ ਨਕਵੀ ਵੱਲੋਂ ਕੈਬਨਿਟ ਤੋਂ ਅਸਤੀਫ਼ਾ ਦੇਣ ਦੇ ਇੱਕ ਦਿਨ ਬਾਅਦ ਸੰਭਾਲਿਆ ਹੈ। ਨਕਵੀ ਜਿਨ੍ਹਾਂ ਕੋਲ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲਾ ਸੀ, ਨੇ ਸਮ੍ਰਿਤੀ ਇਰਾਨੀ …
Read More »ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਤਲਾਂ ਦੀ ਗਿਣਤੀ ਘਟੀ: ਡੀਜੀਪੀ
ਜੁਪਿੰਦਰਜੀਤ ਸਿੰਘ ਚੰਡੀਗੜ੍ਹ, 11 ਅਪਰੈਲ ਪੰਜਾਬ ਦੇ ਡੀਜੀਪੀ ਵੀ.ਕੇ.ਭਾਵੜਾ ਨੇ ਸੂਬੇ ਵਿੱਚ ਕਤਲਾਂ ਦੀ ਗਿਣਤੀ ਵਧਣ ਦੇ ਵਿਰੋਧੀ ਧਿਰ(ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ) ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਾਲ ਹੁਣ ਤੱਕ 158 ਕਤਲ ਹੋਏ ਹਨ ਜਦੋਂਕਿ 2021 ਤੇ 2020 ਵਿੱਚ ਇਹ ਅੰਕੜਾ …
Read More »ਵੋਟਾਂ ਦੀ ਗਿਣਤੀ ‘ਚ ਸਿਰਫ ਕੁਝ ਘੰਟੇ ਬਾਕੀ, ਜੇਤੂ ਜਲੂਸ ਕੱਢਣ ‘ਤੇ ਪਾਬੰਦੀ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਕੱਲ੍ਹ 10 ਮਾਰਚ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਿੱਤ ਦੇ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ।ਐਸ।ਕਰੁਣਾ ਰਾਜੂ ਨੇ ਦੱਸਿਆ ਕਿ ਉਮੀਦਵਾਰ ਜਿੱਤ ਦਾ …
Read More »