ਨਵੀਂ ਦਿੱਲੀ, 7 ਜੁਲਾਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਇਹ ਚਾਰਜ ਮੁਖਤਾਰ ਅੱਬਾਸ ਨਕਵੀ ਵੱਲੋਂ ਕੈਬਨਿਟ ਤੋਂ ਅਸਤੀਫ਼ਾ ਦੇਣ ਦੇ ਇੱਕ ਦਿਨ ਬਾਅਦ ਸੰਭਾਲਿਆ ਹੈ। ਨਕਵੀ ਜਿਨ੍ਹਾਂ ਕੋਲ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰਾਲਾ ਸੀ, ਨੇ ਸਮ੍ਰਿਤੀ ਇਰਾਨੀ …
Read More »ਪੰਜਾਬ ਵਿੱਚ ਪਿਛਲੇ ਸਾਲਾਂ ਦੇ ਮੁਕਾਬਲੇ ਕਤਲਾਂ ਦੀ ਗਿਣਤੀ ਘਟੀ: ਡੀਜੀਪੀ
ਜੁਪਿੰਦਰਜੀਤ ਸਿੰਘ ਚੰਡੀਗੜ੍ਹ, 11 ਅਪਰੈਲ ਪੰਜਾਬ ਦੇ ਡੀਜੀਪੀ ਵੀ.ਕੇ.ਭਾਵੜਾ ਨੇ ਸੂਬੇ ਵਿੱਚ ਕਤਲਾਂ ਦੀ ਗਿਣਤੀ ਵਧਣ ਦੇ ਵਿਰੋਧੀ ਧਿਰ(ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ) ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਾਲ ਹੁਣ ਤੱਕ 158 ਕਤਲ ਹੋਏ ਹਨ ਜਦੋਂਕਿ 2021 ਤੇ 2020 ਵਿੱਚ ਇਹ ਅੰਕੜਾ …
Read More »ਵੋਟਾਂ ਦੀ ਗਿਣਤੀ ‘ਚ ਸਿਰਫ ਕੁਝ ਘੰਟੇ ਬਾਕੀ, ਜੇਤੂ ਜਲੂਸ ਕੱਢਣ ‘ਤੇ ਪਾਬੰਦੀ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਕੱਲ੍ਹ 10 ਮਾਰਚ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਜਿੱਤ ਦੇ ਜਲੂਸ ‘ਤੇ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ।ਐਸ।ਕਰੁਣਾ ਰਾਜੂ ਨੇ ਦੱਸਿਆ ਕਿ ਉਮੀਦਵਾਰ ਜਿੱਤ ਦਾ …
Read More »ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
ਕੈਨੇਡਾ ‘ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ । ਸੰਸਦੀ ਚੋਣਾਂ ‘ਚ ਲਿਬਰਲ ਪਾਰਟੀ ਨੂੰ 338 ਵਿਚੋਂ 156 ਸੀਟਾਂ ਮਿਲੀਆਂ ਹਨ । ਇਨ੍ਹਾਂ ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਸੀ । ਸਾਲ 2019 ਵਿਚ ਵੀ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਹੀ ਮਿਲਿਆ ਸਨ …
Read More »ਬਿਹਾਰ ਸਰਕਾਰ ਨੇ ਦੱਸਿਆ ਕਿ ਸੂਬੇ ਵਿੱਚ ਕਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅਚਾਨਕ ਕਿਉਂ ਵਧੀ
ਪਟਨਾ, 10 ਜੂਨ gt;ਬਿਹਾਰ ਵਿੱਚ ਅਚਾਨਕ ਕਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵਧਣ ਦੇ ਮਾਮਲੇ ਵਿੱਚ ਆਲੋਚਨਾ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਿਹਤ ਮੰਤਰੀ ਮੰਗਲ ਪਾਂਡੇ ਨੇ ਵੀਰਵਾਰ ਨੂੰ ਕਿਹਾ ਕਿ ਪਿੰਡ ਅਤੇ ਜ਼ਿਲ੍ਹਾ ਪੱਧਰ ‘ਤੇ ਮੌਤਾਂ ਬਾਰੇ ਜਾਣਕਾਰੀ ਮਿਲਣ ਵਿੱਚ ਦੇਰੀ, ਬਿਹਾਰ ਵਿੱਚ ਗਿਣਤੀ ਵਧਣ ਦਾ ਮੁੱਖ ਕਾਰਨ …
Read More »ਮਹਾਰਾਸ਼ਟਰ ’ਚ ਅਗਲੇ 15 ਦਿਨਾਂ ’ਚ ਕਰੋਨਾ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ
ਮੁੰਬਈ, 15 ਅਪਰੈਲ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਗਲੇ ਪੰਦਰਾਂ ਦਿਨਾਂ ਵਿੱਚ ਸੂਬੇ ‘ਚ ਕੋਵਿਡ-19 ਦੇ ਸਰਗਰਮ ਕੇਸਾਂ ਦੀ ਗਿਣਤੀ ਦੁੱਗਣੀ ਹੋਣ ਦਾ ਖ਼ਦਸ਼ਾ ਜਤਾਇਆ ਹੈ। ਠਾਕਰੇ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਕੋਵਿਡ-19 ਦੇ ਮੌਜੂਦਾ ਸਰਗਰਮ ਕੇਸਾਂ ਦੀ ਗਿਣਤੀ 5.64 …
Read More »ਧਮਾਕਿਆਂ ’ਚ ਮਰਨ ਵਾਲਿਆਂ ਦੀ ਗਿਣਤੀ 98 ਹੋਈ
ਡੱਕਾਰ (ਸੈਨੇਗਲ), 9 ਮਾਰਚ ਇਕੁਆਟੋਰੀਅਲ ਗਿਨੀਆ ਵਿੱਚ ਫ਼ੌਜੀ ਅੱਡੇ ਵਿੱਚ ਹੋਏ ਲੜੀਵਾਰ ਧਮਾਕਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 98 ਹੋ ਗਈ ਹੈ। ਸਰਕਾਰ ਅਨੁਸਾਰ ਹਾਦਸਾ ਪੀੜਤਾਂ ਦੀਆਂ ਦਰਜਨਾਂ ਹੋਰ ਲਾਸ਼ਾਂ ਮਿਲੀਆਂ ਹਨ ਤੇ ਹਾਦਸੇ ‘ਚ 98 ਵਿਅਕਤੀ ਮਾਰੇ ਗਏ ਹਨ। ਐਤਵਾਰ ਨੂੰ ਮੌਨਡੌਂਗ ਨਕੂਆਂਟੋਮਾ ‘ਚ ਹੋਏ ਧਮਾਕੇ ਵਿੱਚ …
Read More »ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ, ਨਿਤੀਸ਼ ਕੁਮਾਰ ਨੇ ਲੰਗਰ ਛਕਿਆ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 20 ਜਨਵਰੀ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸਥਿਤ ਤਖ਼ਤ ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੂਰ ਦੁਰਾਡਿਓਂ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਤਖ਼ਤ ‘ਤੇ ਮੱਥਾ ਟੇਕਿਆ। ਇਸ ਮੌਕੇ ਰਾਜ ਦੇ ਮੁੱਖ ਮੰਤਰੀ …
Read More »