ਮੁੰਬਈ, 28 ਜਨਵਰੀ ਬੌਲੀਵੁਡ ਅਦਾਕਾਰ ਸੈਫ ਅਲੀ ਖਾਨ ’ਤੇ ਹਮਲੇ ਦੀ ਜਾਂਚ ਕਰ ਰਹੀ ਮੁੰਬਈ ਪੁਲੀਸ ਨੇ ਅੱਜ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਬੰਗਲਾਦੇਸ਼ੀ ਵਿਅਕਤੀ ਖ਼ਿਲਾਫ਼ ਉਨ੍ਹਾਂ ਕੋਲ ਠੋਸ ਸਬੂਤ ਹਨ। ਇੱਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਵਧੀਕ ਪੁਲੀਸ ਕਮਿਸ਼ਨਰ (ਪੱਛਮੀ ਖੇਤਰ) ਪਰਮਜੀਤ ਦਹੀਆ ਨੇ ਜਾਂਚ ਸਬੰਧੀ ਵੇਰਵੇ …
Read More »Punjab News ਜਾਅਲੀ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼, 3 ਮੁਲਜ਼ਮ ਗ਼੍ਰਿਫ਼ਤਾਰ
ਐੱਨਪੀ.ਧਵਨ ਪਠਾਨਕੋਟ, 18 ਜਨਵਰੀ ਪਠਾਨਕੋਟ ਪੁਲੀਸ ਨੇ ਵਾਹਨਾਂ ਉੱਤੇ ਜਾਅਲੀ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਗਰੋਹ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਰਾਹੁਲ ਪੁੱਤਰ ਰੋਸ਼ਨ ਲਾਲ ਵਾਸੀ ਵਿਸ਼ਨੂ ਨਗਰ ਲਮੀਨੀ, ਏਜੰਟ ਅਸ਼ਵਨੀ ਕੁਮਾਰ ਅਤੇ ਸੋਨੂ ਵਜੋਂ ਦੱਸੀ …
Read More »ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲਾ ਹਮਲਾਵਰ ਛੱਤੀਸਗੜ੍ਹ ਤੋਂ ਗ੍ਰਿਫਤਾਰ
ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲਾ ਆਰੋਪੀ ਛੱਤੀਸਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਦੁਰਗ ਰੇਲਵੇ ਸਟੇਸ਼ਨ ‘ਤੇ ਇਕ 31 ਸਾਲਾ ਸ਼ੱਕੀ ਨੂੰ ਰੇਲਗੱਡੀ ਤੋਂ ਹਿਰਾਸਤ ਵਿਚ ਲਿਆ ਗਿਆ, ਅਧਿਕਾਰੀਆਂ ਨੇ ਦੱਸਿਆ। ਉਹ ਵਿਅਕਤੀ, ਜਿਸਦੀ ਫੋਟੋ ਮੁੰਬਈ ਪੁਲਿਸ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ …
Read More »Murderer arrested ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ 11 ਹੱਤਿਆਵਾਂ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਜਗਮੋਹਨ ਸਿੰਘ ਰੂਪਨਗਰ/ਘਨੌਲੀ, 23 ਦਸੰਬਰ ਜ਼ਿਲ੍ਹਾ ਰੂਪਨਗਰ ਪੁਲੀਸ ਨੇ ਬੇਗਮਪੁਰਾ, ਘਨੌਲੀ ਅਤੇ ਰੂਪਨਗਰ ਸ਼ਹਿਰ ਦੀ ਇੱਕ ਕਲੋਨੀ ਦੇ ਵਿਅਕਤੀਆਂ ਦੀਆਂ ਹੱਤਿਆਵਾਂ ਸਣੇ ਕੁੱਲ 11 ਹੱਤਿਆਵਾਂ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਥੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 18 ਅਗਸਤ …
Read More »ਕਿਸਾਨ ਦੀ ਹੱਤਿਆ ਕਰਨ ਦੇ ਦੋਸ਼ ਹੇਠ ਇਕ ਹੋਰ ਗ੍ਰਿਫ਼ਤਾਰ
ਗੁਰਦੀਪ ਸਿੰਘ ਭੱਟੀ ਟੋਹਾਣਾ, 27 ਨਵੰਬਰ ਇਥੋਂ ਦੇ ਪਿੰਡ ਸਮੈਨ ਵਿਚ ਖੇਤਾਂ ਕਾਰਨ ਗੁਆਂਢੀਆਂ ਦਰਮਿਆਨ ਖ਼ੂਨੀ ਸੰਘਰਸ਼ ਵਿਚ ਕਿਸਾਨ ਸ਼ਮਸ਼ੇਰ ਸਿੰਘ (55) ਦੀ 16 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਮਿ੍ਤਕ ਕਿਸਾਨ ਦੇ ਬੇਟੇ ਕਿਸ਼ਨ ਦੇ ਬਿਆਨ ’ਤੇ ਪਿੰਡ ਦੇ ਸਰਪੰਚ ਸਮੇਤ 28 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ …
Read More »ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ’ਤੇ 5 ਲੱਖ ਰੁਪਏ ਲੈਣ ਵਾਲਾ ਕਾਨੂੰਗੋ ਤੇ ਸਾਥੀ ਗ੍ਰਿਫਤਾਰ
ਰਾਮ ਕੁਮਾਰ ਮਿੱਤਲ ਗੂਹਲਾ ਚੀਕਾ (ਕੈਥਲ) , 27 ਨਵੰਬਰ ਐਂਟੀ ਕੁਰੱਪਸ਼ਨ ਬਿਊਰੋ ਕੈਥਲ ਦੀ ਟੀਮ ਨੇ ਕੈਥਲ ਦੇ ਸੈਕਟਰ-18 ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਦੇ ਨਾਂ ’ਤੇ ਕਾਨੂੰਗੋ ਕਰਮਬੀਰ ਸਿੰਘ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਕਰਮਬੀਰ ਦੇ ਨਾਲ ਉਸ ਦੇ ਸਾਥੀ ਕੈਥਲ ਨਿਵਾਸੀ …
Read More »ਦਿੱਲੀ ਪੁਲੀਸ ਵੱਲੋਂ ਲਾਰੈਂਸ ਗਰੋਹ ਦੇ ਸੱਤ ਸ਼ੂਟਰ ਗ੍ਰਿਫ਼ਤਾਰ
ਨਵੀਂ ਦਿੱਲੀ, 25 ਅਕਤੂਬਰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਗਰੋਹ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਜਣੇ ਨੂੰ ਲੁਧਿਆਣਾ ਤੋਂ ਕਾਬੂ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਜੀਤ ਕੁਮਾਰ ਉਰਫ ਬੱਬੂ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲੀਸ ਨੇ ਇਸ ਹੱਤਿਆ ਕਾਂਡ ਵਿਚ …
Read More »ਔਰਤ ਨਾਲ ਦੋ ਕਰੋੜ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਂਦਰੀ ਮੰਤਰੀ ਦਾ ਭਰਾ ਗ੍ਰਿਫ਼ਤਾਰ
ਬੰਗਲੁਰੂ, 19 ਅਕਤੂਬਰ ਇੱਥੋਂ ਦੀ ਪੁਲੀਸ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਭਰਾ ਨੂੰ ਇਕ ਔਰਤ ਨਾਲ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜੇਡੀ (ਐਸ) ਦੇ ਸਾਬਕਾ ਵਿਧਾਇਕ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਬਸਵੇਸ਼ਵਰਨਗਰ ਪੁਲੀਸ ਨੇ …
Read More »ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਰੈਲੀ ‘ਚ ਪਹੁੰਚਿਆ ਸ਼ੱਕੀ ਗ੍ਰਿਫਤਾਰ
FILE ਤੀਜੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਟਰੰਪ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ ਹੋਈ ਹੈ। ਇਸ ਵਾਰ ਟਰੰਪ ‘ਤੇ ਜਾਨਲੇਵਾ ਹਮਲਾ ਕਰਨ ਆਇਆ ਵਿਅਕਤੀ ਸਾਬਕਾ ਰਾਸ਼ਟਰਪਤੀ ਦੀ ਰੈਲੀ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਫੜਿਆ ਗਿਆ। ਇਸ ਤੋਂ ਪਹਿਲਾਂ ਵੀ ਦੋ ਵਾਰ ਟਰੰਪ ‘ਤੇ ਹਮਲਾ ਕਰਨ …
Read More »ਜੱਸਾ ਬੁਰਜ ਗਰੋਹ ਦੇ ਸਰਗਣੇ ਸਣੇ 4 ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ
ਨਵੀਂ ਦਿੱਲੀ, 5 ਅਕਤੂਬਰ Jassa Burj Gang kingpin, three associates held: ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬਠਿੰਡਾ ਪੁਲੀਸ ਨੇ ਸ਼ਨਿੱਚਰਵਾਰ ਨੂੰ ਇਕ ਸਾਂਝੀ ਕਾਰਵਾਈ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਣੇ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਉਨ੍ਹਾਂ ਉਤੇ ਹਥਿਆਰਾਂ …
Read More »