Breaking News
Home / Tag Archives: ਗਲ

Tag Archives: ਗਲ

ਜ਼ਮੀਨੀ ਵਿਵਾਦ ਕਾਰਨ ਵਿਅਕਤੀ ਦਾ ਗੋਲੀ ਮਾਰ ਕੇ ਕਤਲ

ਧਿਆਨ ਸਿੰਘ ਭਗਤ ਕਪੂਰਥਲਾ, 23 ਅਕਤੂਬਰ ਇੱਥੋਂ ਨਜ਼ਦੀਕੀ ਪਿੰਡ ਝੱਲ ਠੀਕਰੀਵਾਲ ਵਿੱਚ ਮੰਗਲਵਾਰ ਦੇਰ ਸ਼ਾਮ ਜ਼ਮੀਨੀ ਵਿਵਾਦ ਕਾਰਨ ਗੋਲੀ ਮਾਰ ਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।  ਮ੍ਰਿਤਕ ਦੀ ਪਛਾਣ ਜਸਪਾਲ ਸਿੰਘ (60) ਵਾਸੀ ਸੁਖੀਆ ਨੰਗਲ ਥਾਣਾ ਫੱਤੂਢੀਂਗਾ ਵਜੋਂ ਹੋਈ ਹੈ। ਪੁਲੀਸ ਵੱਲੋਂ ਥਾਣਾ ਕੋਤਵਾਲੀ ਕਪੂਰਥਲਾ ਵਿੱਚ ਇਸ ਮਾਮਲੇ …

Read More »

ਗੋਲੀ ਚੱਲਣ ਦਾ ਮਾਮਲਾ: ਮੁੰਬਈ ਅਪਰਾਧ ਸ਼ਾਖਾ ਵੱਲੋਂ ਗੋਵਿੰਦਾ ਤੋਂ ਪੁੱਛ ਪੜਤਾਲ

ਮੁੰਬਈ, 2 ਅਕਤੂਬਰ ਮੁੰਬਈ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਨੇ ਬੌਲੀਵੁੱਡ ਅਦਾਕਾਰ ਗੋਵਿੰਦਾ ਜੋ ਕਿ ਲੰਘੇ ਦਿਨ ਆਪਣੇ ਪਿਸਤੌਲ ’ਚੋਂ ਅਚਾਨਕ ਗੋਲੀ ਚੱਲਣ ਕਾਰਨ ਜ਼ਖਮੀ ਹੋ ਗਿਆ ਸੀ, ਤੋਂ ਘਟਨਾ ਬਾਰੇ ਪੁੱਛ ਪੜਤਾਲ ਕੀਤੀ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।ਸਥਾਨਕ ਪੁਲੀਸ ਤੋਂ ਇਲਾਵਾ ਮੁੰਬਈ ਅਪਰਾਧ ਸ਼ਾਖਾ ਵੱਲੋਂ ਵੀ ਘਟਨਾ ਦੀ ਜਾਂਚ …

Read More »

ਫਿਰੋਜ਼ਪੁਰ ਵਿੱਚ ਆੜ੍ਹਤੀਏ ਨੂੰ ਗੋਲੀ ਮਾਰੀ

ਸੰਜੀਵ ਹਾਂਡਾ ਫ਼ਿਰੋਜ਼ਪੁਰ, 6 ਸਤੰਬਰ ਗੋਲੀਬਾਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰ ਸੁਰਖ਼ੀਆਂ ਵਿਚ ਹੈ। ਇਥੋਂ ਦੇ ਸਰਹੱਦੀ ਪਿੰਡ ਬਾਰੇ ਕੇ ਵਿਚ ਅੱਜ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਆੜ੍ਹਤੀਏ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੀੜਤ ਦੀ ਪਛਾਣ ਗੁਰਮੀਤ ਸਿੰਘ ਆੜ੍ਹਤੀਆ ਵਜੋਂ ਹੋਈ ਹੈ। ਉਹ …

Read More »

ਕੁਪਵਾੜਾ ਵਿੱਚ ਬੀਐੱਸਐੱਫ ਜਵਾਨ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਸ੍ਰੀਨਗਰ, 3 ਅਗਸਤ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੀਮਾ ਸੁੁਰੱਖਿਆ ਬਲ (ਬੀਐੈੱਸਐੱਫ) ਦੇ ਇੱਕ ਜਵਾਨ ਨੇ ਅੱਜ ਆਪਣੀ ਸਰਕਾਰੀ ਰਾਈਫਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਬੀਐੱਸਐੱਫ ਜਵਾਨ ਦੀ ਪਛਾਣ 89 ਬਟਾਲੀਅਨ ਦੇ ਐੱਸ.ਡੀ. ਰਾਮ ਕੁਮਾਰ ਵਜੋਂ ਦੱਸੀ ਹੈ ਜੋ ਕਿ …

Read More »

ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਗਤਾਰ ਸਿੰਘ ਨਹਿਲ ਲੌਂਗੋਵਾਲ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਪ੍ਰਭਜੋਤ ਸਿੰਘ ਚਾਹਲ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੇਹ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਪੁਲੀਸ ਗੋਲੀ ਲੱਗਣ ਦੇ ਕਾਰਨ ਦੀ ਜਾਂਚ ਕਰ ਰਹੀ ਹੈ। The post ਗੋਬਿੰਦ …

Read More »

ਲੰਬੀ: ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੀ

ਇਕਬਾਲ ਸਿੰਘ ਸ਼ਾਂਤ ਲੰਬੀ, 19 ਜੂਨ ਇਸ ਹਲਕੇ ਦੇ ਪਿੰਡ ਰੱਤਾ ਟਿੱਬਾ ਨੇੜੇ ਅੱਜ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਰਾਹ ਜਾਂਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਕਰੀਬ 21 ਸਾਲਾ ਵਿਸ਼ਾਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਗੱਦਾਡੋਬ (ਜ਼ਿਲ੍ਹਾ ਫਾਜ਼ਿਲਕਾ) ਵਜੋਂ ਹੋਈ ਹੈ। ਘਟਨਾ ਸਮੇਂ …

Read More »

ਨੂਹ ’ਚ ਗਊ ਤਸਕਰਾਂ ਦੀ ਗੋਲੀ ਕਾਰਨ ਨੌਜਵਾਨ ਜ਼ਖ਼ਮੀ

ਗੁਰੂਗ੍ਰਾਮ, 15 ਜੂਨ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਮਹੂ-ਚੋਪਟਾ ਪਿੰਡ ਨੇੜੇ ਅੱਜ ਸਵੇਰੇ ਗਊ ਤਸਕਰਾਂ ਨੇ ਗਊ ਰੱਖਿਅਕ ਨੂੰ ਕਥਿਤ ਤੌਰ ‘ਤੇ ਗੋਲੀ ਮਾਰ ਦਿੱਤੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰੇਵਾੜੀ ਜ਼ਿਲੇ ਦੇ ਰਹਿਣ ਵਾਲੇ ਸੋਨੂੰ ਸਰਪੰਚ ਵਜੋਂ ਹੋਈ ਹੈ। ਉਸ ਨੂੰ ਫਰੀਦਾਬਾਦ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ …

Read More »

ਟੀਐੱਮਸੀ ਆਗੂ ਦੇ ਗੋਲੀ ਮਾਰੀ

ਕੂਚ ਬਿਹਾਰ (ਪੱਛਮੀ ਬੰਗਾਲ), 17 ਮਈ ਪੱਛਮੀ ਬੰਗਾਲ ਦੇ ਕੂਚ ਬਿਹਾਰ ਜ਼ਿਲ੍ਹੇ ਵਿੱਚ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸਥਾਨਕ ਆਗੂ ਦੇ ਗੋਲੀ ਮਾਰ ਦਿੱਤੀ ਗਈ। ਪੁਲੀਸ ਨੇ ਅੱਜ ਦੱਸਿਆ ਕਿ ਸੀਤਲਕੂਚੀ ਵਿੱਚ ਲਾਲਬਾਜ਼ਾਰ ਦੇ ਪੰਚਾਇਤ ਪ੍ਰਧਾਨ ਅਨੀਮੇਸ਼ ਰੌਏ ’ਤੇ ਵੀਰਵਾਰ ਰਾਤ ਨੂੰ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਇੱਕ …

Read More »

ਸ਼ੁਭਮਨ ਗਿੱਲ ਨੂੰ 12 ਲੱਖ ਰੁਪਏ ਦਾ ਜੁਰਮਾਨਾ

ਚੇਨੱਈ, 27 ਮਾਰਚ ਗੁਜਰਾਤ ਟਾਈਟਨਜ਼ ਦੇ ਕਪਤਾਨ ਸ਼ੁਭਮਨ ਗਿੱਲ ਨੂੰ ਇੱਥੇ ਚੇਨੱਈ ਸੁਪਰਕਿੰਗਜ਼ (ਸੀਐੱਸਕੇ) ਖ਼ਿਲਾਫ਼ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਦੌਰਾਨ ਟੀਮ ਦੀ ਧੀਮੀ ਓਵਰ ਗਤੀ ਕਾਰਨ ਅੱਜ 12 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਆਈਪੀਐੱਲ ਦੇ ਇੱਕ ਬਿਆਨ ਵਿੱਚ ਕਿਹਾ ਗਿਆ, ‘‘ਆਈਪੀਐੱਲ ਦੀ ਘੱਟੋ ਘੱਟ ਓਵਰ ਗਤੀ ਨਾਲ …

Read More »

ਔਰਤ ਨੇ ਦਬਾਅ ਹੇਠ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਣ ਦੀ ਗੱਲ ਮੰਨੀ

ਬੀਰ ਇੰਦਰ ਸਿੰਘ ਬਨਭੌਰੀ ਸੁਨਾਮ ਊਧਮ ਸਿੰਘ ਵਾਲਾ, 24 ਮਾਰਚ ਇਸ ਸ਼ਹਿਰ ਦੇ ਵਾਰਡ ਨੰਬਰ 14 ਦੇ ਕੌਂਸਲਰ ਸੁਖਵੀਰ ਸਿੰਘ ਸੁੱਖੀ ਜਿੰਮ ਵਾਲਾ ਉੱਤੇ ਹੁਕਮਰਾਨ ਸਰਕਾਰ ਵੱਲੋਂ ਕਈ ਮਹੀਨੇ ਪਹਿਲਾਂ ਕੀਤੇ ਗਏ ਕਥਿਤ ਤੌਰ ਉੱਤੇ ਨਾਜਾਇਜ਼ ਪਰਚੇ ਦਾ ਮਾਮਲਾ ਉਦੋਂ ਮੁੜ ਭਖ ਗਿਆ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ …

Read More »