Home / Tag Archives: ਗਲ (page 2)

Tag Archives: ਗਲ

ਹਾਕੀ: ਹਰਮਨਪ੍ਰੀਤ ਦੇ ਚਾਰ ਗੋਲਾਂ ਸਦਕਾ ਭਾਰਤ ਦੀ ਪਾਕਿ ਖ਼ਿਲਾਫ ਸਭ ਤੋਂ ਵੱਡੀ ਜਿੱਤ

ਹਾਂਗਜ਼ੂ, 30 ਸਤੰਬਰ ਕਪਤਾਨ ਹਰਮਨਪ੍ਰੀਤ ਸਿੰਘ ਦੇ ਚਾਰ ਗੋਲਾਂ ਸਦਕਾ ਭਾਰਤੀ ਹਾਕੀ ਟੀਮ ਨੇ ਇੱਥੇ ਏਸ਼ਿਆਈ ਖੇਡਾਂ ’ਚ ਪੂਲ-ਏ ਦੇ ਇੱਕ ਮੈਚ ਵਿੱਚ ਪਾਕਿਸਤਾਨ ਖ਼ਿਲਾਫ਼ 10-2 ਗੋਲਾਂ ਦੇ ਅੰਤਰ ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਦਰਜ ਕਰਦਿਆਂ ਸੈਮੀਫਾਈਨਲ ’ਚ ਜਗ੍ਹਾ ਪੱਕੀ ਕਰ ਲਈ ਹੈ। ਭਾਰਤ ਵੱਲੋਂ ਹਰਮਨਪ੍ਰੀਤ ਨੇ 11ਵੇਂ, …

Read More »

ਏਸ਼ਿਆਈ ਖੇਡਾਂ: ਛੇਤਰੀ ਦੇ ਗੋਲ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 1-0 ਨਾਲ ਹਰਾਇਆ

ਹਾਂਗਜ਼ੂ, 21 ਸਤੰਬਰ ਸਟ੍ਰਾਈਕਰ ਸੁਨੀਲ ਛੇਤਰੀ ਦੇ ਆਖਰੀ ਪਲਾਂ ਵਿਚ ਕੀਤੇ ਗੋਲ ਦੀ ਬਦੌਲਤ ਭਾਰਤੀ ਫੁੱਟਬਾਲ ਟੀਮ ਨੇ ਅੱਜ ਇਥੇ ਗਰੁੱਪ ਮੈਚ ਵਿਚ ਬੰਗਲਾਦੇਸ਼ ਨੂੰ 1-0 ਨਾਲ ਹਰਾ ਕੇ ਏਸ਼ਿਆਈ ਖੇਡਾਂ ਦੇ ਨਾਕਆਊਟ ਵਿਚ ਥਾਂ ਬਣਾਉਣ ਦੀਆਂ ਆਪਣੀਆਂ ਉਮੀਦਾਂ ਬਰਕਰਾਰ ਰੱਖੀਆਂ। ਮੰਗਲਵਾਰ ਨੂੰ ਮੇਜ਼ਬਾਨ ਚੀਨ ਤੋਂ 1-5 ਦੀ ਨਿਰਾਸ਼ਾਜਨਕ ਹਾਰ …

Read More »

ਭਾਰਤ ਵਿੱਚ ਜਮਹੂਰੀ ਢਾਂਚੇ ਦਾ ਗਲਾ ਘੁਟੇ ਜਾਣ ਤੋਂ ਯੂਰਪੀ ਸੰਘ ਵੀ ਚਿੰਤਤ: ਰਾਹੁਲ

ਲੰਡਨ, 8 ਸਤੰਬਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੀਆਂ ਜਮਹੂਰੀ ਸੰਸਥਾਵਾਂ ’ਤੇ ‘ਪੂਰੇ ਜ਼ੋਰ ਨਾਲ ਹਮਲੇ’ ਹੋ ਰਹੇ ਹਨ ਤੇ ਦੇਸ਼ ਦੇ ਜਮਹੂਰੀ ਢਾਂਚੇ ਦਾ ‘ਗ਼ਲਾ ਘੁੱਟਣ’ ਤੋਂ ਯੂਰਪੀ ਸੰਘ ਦੇ ਮੁਲਕ ਵੀ ਫਿਕਰਮੰਦ ਹਨ। ਤਿੰਨ ਯੂਰਪੀ ਮੁਲਕਾਂ ਦੇ ਦੌਰੇ ’ਤੇ ਆਏ ਗਾਂਧੀ ਨੇ ਬ੍ਰਸੱਲਜ਼ ਵਿੱਚ ਪੱਤਰਕਾਰਾਂ …

Read More »

ਹਿੰਦੀ ਵਿੱਚ ਗੱਲ ਕਰਨ ’ਤੇ ਭਾਰਤੀ ਮੂਲ ਦੇ ਅਮਰੀਕੀ ਇੰਜਨੀਅਰ ਨੂੰ ਨੌਕਰੀ ਤੋਂ ਕੱਢਿਆ

ਵਾਸ਼ਿੰਗਟਨ, 1 ਅਗਸਤ ਅਮਰੀਕਾ ਵਿੱਚ ਰਹਿ ਰਹੇ 78 ਸਾਲਾ ਭਾਰਤੀ ਮੂਲ ਦੇ ਇੰਜਨੀਅਰ ਨੂੰ ਨੌਕਰੀ ਤੋਂ ਸਿਰਫ਼ ਇਸ ਲਈ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਕਿਉਂਕਿ ਉਹ ਭਾਰਤ ਵਿੱਚ ਮਰ ਰਹੇ ਆਪਣੇ ਇੱਕ ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਹਿੰਦੀ ਵਿੱਚ ਗੱਲ ਕਰ ਰਿਹਾ ਸੀ। ਮੀਡੀਆ ਨੇ ਮੁਕੱਦਮੇ ਦਾ ਹਵਾਲਾ …

Read More »

ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ

ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। …

Read More »

ਅਮਰੀਕਾ ਵਿੱਚ ਗੋਲੀ ਲੱਗਣ ਕਾਰਨ ਭਾਰਤੀ ਨੌਜਵਾਨ ਦੀ ਮੌਤ

ਅਮਰਾਵਤੀ, 21 ਅਪਰੈਲ ਅਮਰੀਕਾ ਵਿੱਚ ਪੈਟਰੋਲ ਪੰਪ ‘ਤੇ ਕਥਿਤ ਤੌਰ ‘ਤੇ ਗੋਲੀ ਲੱਗਣ ਕਾਰਨ ਉੱਥੇ ਕੰਮ ਕਰਦੇ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਉਹ ਉੱਥੇ ਮਾਸਟਰਜ਼ ਡਿਗਰੀ ਕਰਨ ਲਈ ਗਿਆ ਸੀ। ਮ੍ਰਿਤਕ ਦੀ ਪਛਾਣ ਸੈਏਸ਼ ਵੀਰਾ ਵਜੋਂ ਹੋਈ ਹੈ। ਇਹ ਘਟਨਾ ਸੂਬੇ ਦੀ ਕੋਲੰਬਸ ਡਿਵੀਜ਼ਨ ਵਿੱਚ ਵੀਰਵਾਰ ਨੂੰ ਵਾਪਰੀ ਹੈ। …

Read More »

ਜਮਹੂਰੀਅਤ ਦੇ ਦੋਖੀ ਇਸ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ: ਖੜਗੇ ਦਾ ਭਾਜਪਾ ’ਤੇ ਵਾਰ

ਨਵੀਂ ਦਿੱਲੀ, 13 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੰਸਦ ਵਿੱਚ ਲੋਕਤੰਤਰ ਬਾਰੇ ਰਾਹੁਲ ਗਾਂਧੀ ਦੇ ਬਿਆਨ ‘ਤੇ ਹੰਗਾਮਾ ਕਰਨ ਵਾਲੀ ਭਾਜਪਾ ਨੂੰ ਕਿਹਾ ਹੈ ਕਿ ਲੋਕਤੰਤਰ ਨੂੰ ਕੁਚਲਣ ਤੇ ਤਬਾਹ ਕਰਨ ਵਾਲੇ ਲੋਕਤੰਤਰ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤਾਨਾਸ਼ਾਹ’ ਵਾਂਗ …

Read More »

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਜ਼ਮਾਨਤ ਲਈ ਫ਼ਰੀਦਕੋਟ ਅਦਾਲਤ ਦਾ ਦਰ ਖੜਕਾਇਆ

ਫ਼ਰੀਦਕੋਟ, 9 ਮਾਰਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਅੱਜ ਫ਼ਰੀਦਕੋਟ ‘ਚ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਆਪਣੀ ਜ਼ਮਾਨਤ ਅਰਜ਼ੀ ਦਾਖ਼ਲ ਕਰਵਾਈ ਗਈ ਹੈ। ਅਦਾਲਤ ਵਲੋਂ ਇਸ ਅਰਜ਼ੀ ‘ਤੇ 14 ਮਾਰਚ ਨੂੰ ਸੁਣਵਾਈ ਰੱਖੀ ਗਈ …

Read More »

ਰੂਸ: ਕੋਵਿਡ ਵੈਕਸੀਨ ਸਪੂਤਨਿਕ ਦੇ ਖੋਜੀਆਂ ’ਚੋਂ ਇਕ ਦੀ ਗਲਾ ਘੁੱਟ ਕੇ ਹੱਤਿਆ

ਮਾਸਕੋ, 4 ਮਾਰਚ ਰੂਸੀ ਕੋਵਿਡ-19 ਵੈਕਸੀਨ ਸਪੂਤਨਿਕ ਵੀ ਬਣਾਉਣ ਵਿਚ ਸ਼ਾਮਲ ਵਿਗਿਆਨੀਆਂ ਵਿਚੋਂ ਇਕ ਆਂਦਰੇ ਬੋਤੀਕੋਵ ਨੂੰ ਇੱਥੇ ਉਸ ਦੇ ਅਪਾਰਟਮੈਂਟ ਵਿਚ ਬੈਲਟ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ ਅਤੇ ਪੁਲੀਸ ਨੇ ਕਤਲ ਦੇ ਸਬੰਧ ਵਿਚ ਇਕ ਮਸ਼ਕੂਕ ਨੂੰ ਗ੍ਰਿਫਤਾਰ ਕੀਤਾ ਹੈ। ਰਸ਼ੀਅਨ ਫੈਡਰੇਸ਼ਨ ਦੀ ਜਾਂਚ ਕਮੇਟੀ ਦੇ ਹਵਾਲੇ …

Read More »

ਪੈਰਿਸ ਦੇ ਰੇਲਵੇ ਸਟੇਸ਼ਨ ’ਤੇ ਚਾਕੂ ਨਾਲ ਹਮਲੇ ’ਚ 6 ਵਿਅਕਤੀ ਜ਼ਖ਼ਮੀ, ਪੁਲੀਸ ਨੇ ਹਮਲਾਵਰ ਨੂੰ ਗੋਲੀ ਮਾਰੀ

ਪੈਰਿਸ, 11 ਜਨਵਰੀ ਪੈਰਿਸ ਦੇ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਕੀਤੇ ਹਮਲੇ ਵਿੱਚ 6 ਵਿਅਕਤੀ ਜ਼ਖ਼ਮੀ ਹੋ ਗਏ ਤੇ ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗੋਲੀ ਮਾਰ ਕੇ ਮਾਰ ਦਿੱਤਾ ਹੈ। Source link

Read More »