ਪੈਰਿਸ, 11 ਜਨਵਰੀ ਪੈਰਿਸ ਦੇ ਰੇਲਵੇ ਸਟੇਸ਼ਨ ‘ਤੇ ਚਾਕੂ ਨਾਲ ਕੀਤੇ ਹਮਲੇ ਵਿੱਚ 6 ਵਿਅਕਤੀ ਜ਼ਖ਼ਮੀ ਹੋ ਗਏ ਤੇ ਪੁਲੀਸ ਨੇ ਹਮਲਾਵਰ ਨੂੰ ਮੌਕੇ ‘ਤੇ ਹੀ ਗੋਲੀ ਮਾਰ ਕੇ ਮਾਰ ਦਿੱਤਾ ਹੈ। Source link
Read More »ਗ੍ਰਹਿ ਮੰਤਰਾਲੇ ਨੇ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ
ਨਵੀਂ ਦਿੱਲੀ, 9 ਜਨਵਰੀ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਤਲ, ਅਤਿਵਾਦ ਫੰਡਿੰਗ ਅਤੇ ਜਬਰੀ ਵਸੂਲੀ ਵਿੱਚ ਸ਼ਾਮਲ ਕੈਨੇਡਾ ਵਿਚਲੇ ਅਰਸ਼ਦੀਪ ਸਿੰਘ ਗਿੱਲ ਨੂੰ ਅਤਿਵਾਦੀ ਐਲਾਨਿਆ ਹੈ। Source link
Read More »ਫ਼ਿਰੋਜ਼ਪੁਰ: ਲੈੱਫਟੀਨੈਂਟ ਕਰਨਲ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖ਼ੁਦਕੁਸ਼ੀ ਕੀਤੀ
ਫਿਰੋਜ਼ਪੁਰ, 9 ਜਨਵਰੀ ਇਥੇ ਫੌਜੀ ਅਧਿਕਾਰੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ।ਅਧਿਕਾਰੀ ਅਤੇ ਉਸ ਦੀ ਪਤਨੀ ਦੀ ਸਰਕਾਰੀ ਰਿਹਾਇਸ਼ ‘ਤੇ ਲਾਸ਼ਾਂ ਮਿਲੀਆਂ ਹਨ। ਪੁਲੀਸ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਧਿਕਾਰੀ ਦੀ ਪਛਾਣ ਲੈਫਟੀਨੈਂਟ ਕਰਨਲ ਨਿਸ਼ਾਂਤ …
Read More »ਦਰਸ਼ਨ ਸਿੰਘ ਬੇਦੀ ਨੂੰ ਪ੍ਰੋ. ਹਰਦਿਲਬਾਗ ਸਿੰਘ ਗਿੱਲ ਯਾਦਗਾਰੀ ਐਵਾਰਡ
ਬਚਿੱਤਰ ਕੁਹਾੜਐਡੀਲੇਡ, 12 ਦਸੰਬਰ ਇੱਥੇ ਪ੍ਰੋ. ਹਰਦਿਲਬਾਗ ਸਿੰਘ ਗਿੱਲ ਯਾਦਗਾਰੀ ਟਰੱਸਟ ਸਾਊਥ ਆਸਟਰੇਲੀਆ ਵੱਲੋਂ ਕਰਵਾਏ ਗਏ ਸਾਹਿਤਕ ਸਮਾਗਮ ਵਿੱਚ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਸਾਹਿਤਕਾਰਾਂ ਨੇ ਹਿੱਸਾ ਲਿਆ। ਇਸ ਦੌਰਾਨ ਟਰੱਸਟੀ ਮੈਂਬਰ ਵਿਜੈ ਬਹਾਦਰ ਸਿੰਘ ਗਿੱਲ, ਸ਼ਮੀ ਜਲੰਧਰੀ, ਲੱਕੀ ਸਿੰਘ, ਬਸ਼ਾਰਤ ਸ਼ਮੀ ਸਮੇਤ ਹੋਰ ਲੇਖਕਾਂ ਨੇ ਚੜ੍ਹਦੇ ਪੰਜਾਬ ਦੇ ਲੇਖਕ …
Read More »ਪਾਕਿਸਤਾਨ ’ਚ ਇਮਰਾਨ ਖ਼ਾਨ ’ਤੇ ਕਾਤਲਾਨਾ ਹਮਲਾ: ਗੋਲੀ ਲੱਗਣ ਕਾਰਨ ਜ਼ਖ਼ਮੀ
ਇਸਲਾਮਾਬਾਦ, 3 ਨਵੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ‘ਚ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ‘ਚ ਇਮਰਾਨ ਸਮੇਤ ਘੱਟੋ-ਘੱਟ 4 ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਹਸਪਤਾਲ ਲਿਜਾਇਆ ਗਿਆ ਹੈ। ਡਾਅਨ ਨਿਊਜ਼ ਟੀਵੀ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਵਜ਼ੀਰਾਬਾਦ ਦੇ ਅੱਲ੍ਹਾ …
Read More »ਵੋਸਤੋਕ-2022 ਜੰਗੀ ਮਸ਼ਕਾਂ ਤੋਂ ਅਮਰੀਕਾ ਖਿਝਿਆ: ਇਹ ਬੜੀ ਚਿੰਤਾ ਵਾਲੀ ਗੱਲ ਹੈ
ਵਾਸ਼ਿੰਗਟਨ, 31 ਅਗਸਤ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਯੂਕਰੇਨ ਨਾਲ ਬਿਨਾਂ ਭੜਕਾਹਟ ਅਤੇ ਵਹਿਸ਼ੀ ਜੰਗ ਛੇੜਨ ਵਾਲੇ ਰੂਸ ਨਾਲ ਫੌਜੀ ਅਭਿਆਸ ਕਰਨਾ ਕਿਸੇ ਹੋਰ ਦੇਸ਼ ਲਈ ਚਿੰਤਾਜਨਕ ਹੈ। ਵ੍ਹਾਈਟ ਹਾਊਸ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਰੂਸ ਨੇ ‘ਵੋਸਤੋਕ 2022’ ਜੰਗੀ ਮਸ਼ਕਾਂ ਦਾ ਐਲਾਨ ਕੀਤਾ ਹੈ, ਜਿਸ ‘ਚ …
Read More »ਕੋਟਕਪੂਰਾ ਗੋਲੀ ਕਾਂਡ: ਸਿਟ ਨੇ ਸੁਮੇਧ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਅਗਸਤ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਐੱਸਆਈਟੀ ਦੇ ਮੁਖੀ ਹਨ। ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਸੈਣੀ ਨੇ ਪਹਿਲਾਂ ਭੇਜੇ ਗਏ ਦੋ …
Read More »ਮਜੀਠਾ: ਪਿੰਡ ਗਾਲੋਵਾਲੀ ਦੇ ਨੌਜਵਾਨ ਦਾ ਗਲ ਵੱਢਿਆ: ਸਰਪੰਚ ਸਣੇ ਕਈਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ
ਰਾਜਨ ਮਾਨ ਮਜੀਠਾ, 19 ਜੁਲਾਈ ਮਾਮੂਲੀ ਤਕਰਾਰ ਕਾਰਨ ਪਿੰਡ ਗਾਲੋਵਾਲੀ ਕੁੱਲੀਆਂ ਮੌਜੂਦਾ ਸਰਪੰਚ ਤੇ ਉਸ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲਾ ਵੱਢ ਦਿੱਤਾ। ਪਿੰਡ ਵਿੱਚ ਜਨਮ ਦਿਨ ਦੀ ਪਾਰਟੀ ਤੋਂ ਆ ਰਹੇ ਪਵਨਜੀਤ ਸਿੰਘ ‘ਤੇ ਅਜੈ, ਸੂਰਜ, ਸੰਜੇ ਅਤੇ ਸਰਪੰਚ ਦੀਪਕ ਵਿਚਕਾਰ ਵਿਚਕਾਰ ਤਕਰਾਰ ਹੋ ਗਿਆ ਅਤੇ …
Read More »ਸੰਜੈ ਪੋਪਲੀ ਦੇ ਪੁੱਤ ਨੇ ਗੋਲੀ ਮਾਰ ਕੇ ਖੁ਼ਦਕੁਸ਼ੀ ਕੀਤੀ, ਪਰਿਵਾਰ ਨੇ ਵਿਜੀਲੈਂਸ ’ਤੇ ਗੋਲੀ ਮਾਰਨ ਦੇ ਦੋਸ਼ ਲਗਾਏ
ਦਰਸ਼ਨ ਸਿੰਘ ਸੋਢੀ ਮੁਹਾਲੀ, 25 ਜੂਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਪੋਪਲੀ (27) ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਪਿਤਾ ਦੇ ਲਾਇਸੈਂਸੀ ਪਿਸਟਲ ਨਾਲ ਸਿਰ ‘ਚ ਗੋਲੀ ਮਾਰੀ। ਇਹ ਦਾਅਵਾ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਕੀਤਾ ਹੈ। ਉਨ੍ਹਾਂ ਮੀਡੀਆ …
Read More »ਅਮਰੀਕਾ: ਦੋਸਤ ਨੂੰ ਏਅਰਪੋਰਟ ’ਤੇ ਛੱਡ ਕੇ ਘਰ ਪਰਤ ਰਹੇ ਭਾਰਤੀ ਸਾਫਟਵੇਅਰ ਇੰਜਨੀਅਰ ਦੀ ਗੋਲੀ ਮਾਰ ਕੇ ਹੱਤਿਆ
ਹੈਦਰਾਬਾਦ, 22 ਜੂਨ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਤਿਲੰਗਾਨਾ ਦੇ ਸਾਫਟਵੇਅਰ ਇੰਜਨੀਅਰ ਦੀ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ| ਨੱਕਾ ਸਾਈ ਚਰਨ (26), ਜੋ ਤਿਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ, ਦੀ ਐਤਵਾਰ ਸ਼ਾਮ ਨੂੰ ਉਸ ਸਮੇਂ ਮੌਤ ਹੋ ਗਈ ਜਦੋਂ ਕਾਲੇ ਵਿਅਕਤੀ ਨੇ ਉਸ ‘ਤੇ …
Read More »