ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 11 ਅਗਸਤ ਇਥੋਂ ਦੇ ਨਰੈਣਾ ਖੇਤਰ ਵਿੱਚ ਮਿਊਂਸੀਪਲ ਸਕੂਲ ਦੇ 24 ਵਿਦਿਆਰਥੀ ਅੱਜ ਕਥਿਤ ਤੌਰ ‘ਤੇ ਨੇੜੇ ਗੈਸ ਲੀਕ ਹੋਣ ਕਾਰਨ ਬਿਮਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਨਗਰ ਨਿਗਮ ਦੇ ਸੀਨੀਅਰ ਹਸਪਤਾਲ ’ਚ 19 ਵਿਦਿਆਰਥੀਆਂ ਨੂੰ ਤੁਰੰਤ ਆਰਐੱਮਐੱਲ ਹਸਪਤਾਲ ਲਿਜਾਇਆ ਗਿਆ, ਜਦੋਂ ਕਿ …
Read More »ਸਰਕਾਰ ਨੇ ਗੈਸ ਕੀਮਤਾਂ ਦੀ ਸਮੀਖਿਆ ਲਈ ਕਮੇਟੀ ਬਣਾਈ
ਨਵੀਂ ਦਿੱਲੀ, 6 ਸਤੰਬਰ ਸਰਕਾਰ ਨੇ ਓਐੱਨਜੀਸੀ ਅਤੇ ਰਿਲਾਇੰਸ ਵਰਗੀਆਂ ਕੰਪਨੀਆਂ ਵੱਲੋਂ ਪੈਦਾ ਕੀਤੀ ਜਾਂਦੀ ਗੈਸ ਦੀ ਕੀਮਤ ਤੈਅ ਕਰਨ ਵਾਲੇ ਫਾਰਮੂਲੇ ਦੀ ਸਮੀਖਿਆ ਲਈ ਇੱਕ ਕਮੇਟੀ ਗਠਿਤ ਕੀਤੀ ਹੈ। ਪੈਟਰੋਲੀਅਮ ਤੇ ਗੈਸ ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕਰ ਕੇ ਯੋਜਨਾ ਕਮਿਸ਼ਨ ਦੇ ਸਾਬਕਾ ਮੈਂਬਰ ਕੇ. ਐੱਸ. ਪਾਰਿਖ ਦੀ ਅਗਵਾਈ …
Read More »ਹੁਸ਼ਿਆਰਪੁਰ: ਲੁਟੇਰਿਆਂ ਨੇ ਗੈਸ ਕਟਰ ਦੀ ਮਦਦ ਨਾਲ ਏਟੀਐੱਮ ’ਚੋਂ 17 ਲੱਖ ਰੁਪਏ ਲੁੱਟੇ
ਹੁਸ਼ਿਆਰਪੁਰ, 27 ਅਗਸਤ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕਰੀਬ 23 ਕਿਲੋਮੀਟਰ ਦੂਰ ਪਿੰਡ ਭਾਮ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੈਸ ਕਟਰ ਨਾਲ ਏਟੀਐੱਮ ਤੋੜ ਕੇ 17 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ। ਉਪ ਪੁਲੀਸ ਕਪਤਾਨ ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਏਟੀਐੱਮ ਦੇ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ …
Read More »ਯੂਕਰੇਨ ਨੇ ਰੂਸੀ ਗੈਸ ਸਪਲਾਈ ਰੋਕੀ
ਜ਼ਾਪੋਰੀਜ਼ਜ਼ੀਆ, 11 ਮਈ ਯੂਕਰੇਨ ਨੇ ਯੂਰੋਪੀਅਨ ਮੁਲਕਾਂ ‘ਚ ਜਾਣ ਵਾਲੀ ਰੂਸੀ ਕੁਦਰਤੀ ਗੈਸ ਸਪਲਾਈ ਨੂੰ ਰੋਕ ਦਿੱਤਾ ਹੈ। ਉਧਰ ਕੀਵ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਹਿਮ ਉੱਤਰ-ਪੂਰਬੀ ਸ਼ਹਿਰ ਨੇੜੇ ਜੰਗ ‘ਚ ਸਫ਼ਲਤਾ ਹਾਸਲ ਕੀਤੀ ਹੈ। ਪਿਛਲੇ 11 ਹਫ਼ਤਿਆਂ ਤੋਂ ਯੂਕਰੇਨੀ ਸ਼ਹਿਰ ਜੰਗ ਦਾ ਮੈਦਾਨ ਬਣੇ ਹੋਏ ਹਨ …
Read More »ਅਮਰੀਕਾ ’ਚ ਨਸਲੀ ਹਮਲੇ ਦੇ ਸ਼ਿਕਾਰ ਸਿੱਖ ਟੈਕਸੀ ਚਾਲਕ ਨੇ ਕਿਹਾ,‘ਮੈਂ ਹੈਰਾਨ ਤੇ ਗੁੱਸੇ ’ਚ ਹਾਂ’
ਨਿਊ ਯਾਰਕ (ਅਮਰੀਕਾ), 13 ਜਨਵਰੀ ਅਮਰੀਕਾ ਵਿਚ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ਨੇ ਕਿਹਾ ਕਿ ਉਹ ਹਮਲੇ ਤੋਂ ਹੈਰਾਨ ਅਤੇ ਗੁੱਸੇ ਵਿਚ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਨਫ਼ਰਤ ਭਰੀ ਹਿੰਸਾ ਦਾ ਸਾਹਮਣਾ ਨਾ ਕਰਨਾ ਪਵੇ। ਕੁੱਝ ਦਿਨ ਪਹਿਲਾਂ ਜੇਐੱਫਕੇ ਹਵਾਈ ਅੱਡੇ ‘ਤੇ …
Read More »ਕਰਾਚੀ ਵਿੱਚ ਗੈਸ ਧਮਾਕੇ ਕਾਰਨ 14 ਹਲਾਕ
ਕਰਾਚੀ, 18 ਦਸੰਬਰ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਸ਼ਨਿਚਰਵਾਰ ਨੂੰ ਸੀਵਰੇਜ ਸਿਸਟਮ ਵਿੱਚ ਗੈਸ ਧਮਾਕਾ ਹੋਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਤੇ 12 ਵਿਅਕਤੀ ਜ਼ਖ਼ਮੀ ਹੋ ਗਏ। ‘ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਕਰਾਚੀ ਕੋਲ ਸ਼ੇਰਸ਼ਾਹ ਇਲਾਕੇ ਵਿੱਚ ਪ੍ਰਾਈਵੇਟ ਬੈਂਕ ਦੀ ਇਮਾਰਤ ਢਕੇ ਹੋਏ ਸੀਵਰ ਸਿਸਟਮ ਉੱਤੇ …
Read More »