ਨਵੀਂ ਦਿੱਲੀ, 19 ਜੁਲਾਈ ਦਿੱਲੀ ਪੁਲੀਸ ਨੇ ਮਹਿਲਾ ਪਾਇਲਟ ਅਤੇ ਉਸ ਦੇ ਪਤੀ, ਜੋ ਏਅਰਲਾਈਨ ਵਿਚ ਮੁਲਾਜ਼ਮ ਹੈ, ਨੂੰ ਦਵਾਰਕਾ ਵਿਚ 10 ਸਾਲ ਦੀ ਬੱਚੀ ਨੂੰ ਕਥਿਤ ਤੌਰ ’ਤੇ ਘਰੇਲੂ ਨੌਕਰ ਵਜੋਂ ਰੱਖਣ ਅਤੇ ਉਸ ’ਤੇ ਤਸ਼ੱਦਦ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ ਜਦੋਂ ਬੱਚੀ ਦੇ …
Read More »ਘਰੇਲੂ ਖਪਤ ’ਚ ਸੁਸਤੀ ਕਾਰਨ ਭਾਰਤ ਦੀ ਵਾਧਾ ਦਰ ’ਚ ਗਿਰਾਵਟ: ਆਈਐੱਮਐੱਫ
ਵਾਸ਼ਿੰਗਟਨ, 14 ਅਪਰੈਲ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਦੇ ਏਸ਼ੀਆ ਅਤੇ ਪ੍ਰਸ਼ਾਂਤ ਵਿਭਾਗ ਦੇ ਡਾਇਰੈਕਟਰ ਕ੍ਰਿਸ਼ਨਾ ਸ੍ਰੀਨਿਵਾਸਨ ਨੇ ਕਿਹਾ ਕਿ ਭਾਰਤ ਦੀ ਵਾਧਾ ਦਰ ਦਾ ਅਨੁਮਾਨ 6.1 ਫ਼ੀਸਦ ਤੋਂ ਘਟਾ ਕੇ 5.9 ਫ਼ੀਸਦ ਕਰਨ ਪਿੱਛੇ ਮੁੱਖ ਕਾਰਨ ਘਰੇਲੂ ਖਪਤ ਵਿੱਚ ਆ ਰਹੀ ਮੰਦੀ ਅਤੇ ਅੰਕੜਿਆਂ ਵਿੱਚ ਸੋਧ ਹੈ। ਆਈਐੱਮਐੱਫ ਨੇ ਮੰਗਲਵਾਰ …
Read More »ਘਰੇਲੂ ਕਲੇਸ਼ ਕਾਰਨ ਨੌਜਵਾਨ ਚਾਲਕ ਨੇ ਧੀ, ਭਰਾ ਤੇ ਭਤੀਜੇ ਸਣੇ ਗੱਡੀ ਨਹਿਰ ਵਿੱਚ ਸੁੱਟੀ
ਸੰਜੀਵ ਹਾਂਡਾ ਫ਼ਿਰੋਜ਼ਪੁਰ, 8 ਨਵੰਬਰ ਘਰੇਲੂ ਕਲੇਸ਼ ਕਾਰਨ ਨੌਜਵਾਨ ਨੇ ਆਪਣੇ ਭਰਾ, ਭਤੀਜੇ ਅਤੇ ਬੇਟੀ ਸਣੇ ਕਾਰ ਰਾਜਸਥਾਨ ਫ਼ੀਡਰ ਵਿਚ ਸੁੱਟ ਦਿੱਤੀ। ਇਹ ਘਟਨਾ ਅੱਜ ਸਵੇਰੇ ਕਰੀਬ ਦਸ ਵਜੇ ਦੀ ਹੈ ਪਰ ਹਾਲੇ ਤੱਕ ਗੱਡੀ ਅਤੇ ਉਸ ਵਿਚ ਸਵਾਰ ਕਿਸੇ ਜੀਅ ਦਾ ਕੋਈ ਸੁਰਾਗ ਨਹੀਂ ਲੱਗਾ। ਪੁਲੀਸ ਗੋਤਾਖੋਰਾਂ ਦੀ ਮਦਦ …
Read More »ਬੀਸੀਸੀਆਈ ਵੱਲੋਂ ਸ੍ਰੀਲੰਕਾ ਖ਼ਿਲਾਫ਼ ਘਰੇਲੂ ਲੜੀ ਦੇ ਸ਼ਡਿਊਲ ’ਚ ਬਦਲਾਅ; ਲਖਨਊ ਵਿੱਚ 24 ਫਰਵਰੀ ਨੂੰ ਹੋਵੇਗਾ ਪਹਿਲਾਂ ਟੀ-20 ਮੈਚ
ਮੁੰਬਈ, 15 ਫਰਵਰੀ ਬੀਸੀਸੀਆਈ ਨੇ ਸ੍ਰੀਲੰਕਾ ਖ਼ਿਲਾਫ਼ ਖੇਡੀ ਜਾਣ ਵਾਲੀ ਘਰੇਲੂ ਲੜੀ ਦੇ ਸ਼ਡਿਊਲ ਵਿਚ ਬਦਲਾਅ ਕੀਤਾ ਹੈ। ਬੀਸੀਸੀਆਈ ਵਲੋਂ ਜਾਰੀ ਜਾਣਕਾਰੀ ਅਨੁਸਾਰ ਹੁਣ ਟੈਸਟ ਮੈਚਾਂ ਤੋਂ ਪਹਿਲਾਂ ਟੀ-20 ਲੜੀ ਹੋਵੇਗੀ। ਜਿਸ ਦਾ ਪਹਿਲਾ ਮੈਚ ਲਖਨਊ ਵਿਚ 24 ਫਰਵਰੀ ਨੂੰ ਹੋਵੇਗਾ। ਲਖਨਊ ਨੂੰ ਪਹਿਲੀ ਵਾਰ ਟੀ-20 ਦੇ ਕੌਮਾਂਤਰੀ ਮੈਚ ਦੀ …
Read More »