Home / Tag Archives: ਘਸਪਠ

Tag Archives: ਘਸਪਠ

Jaish-e-Mohammed Infiltration: ਜੈਸ਼ ਦੇ ਦਹਿਸ਼ਤਗਰਦਾਂ ਦੀ ਘੁਸਪੈਠ ਦਾ ਖ਼ਦਸ਼ਾ, ਬਮਿਆਲ ਖੇਤਰ ’ਚ ਹਾਈ ਅਲਰਟ

ਐੱਨਪੀ ਧਵਨ ਪਠਾਨਕੋਟ, 16 ਨਵੰਬਰ ਭਾਰਤ ਅਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਨਾਲ ਲੱਗਦਾ ਬਮਿਆਲ ਖੇਤਰ ਇਸ ਵੇਲੇ ਸੁਰੱਖਿਆ ਪੱਖੋਂ ਬਹੁਤ ਸੰਵੇਦਨਸ਼ੀਲ ਹੈ। ਪਾਕਿਸਤਾਨ ਦੀ ਦਹਿਸ਼ਤਗਰਦ ਜਥੇਬੰਦੀ ਜੈਸ਼-ਏ-ਮੁਹੰਮਦ ਆਪਣੇ ਦਹਿਸ਼ਤਗਰਦਾਂ ਨੂੰ ਇਸ ਖੇਤਰ ਰਾਹੀਂ ਪੰਜਾਬ ਦੀ ਹੱਦ ਅੰਦਰ ਘੁਸਪੈਠ ਕਰਵਾਉਣ ਲਈ ਮੌਕੇ ਦੀ ਭਾਲ ਵਿੱਚ ਹੈ। ਦੋ ਮਹੀਨਿਆਂ ਦੌਰਾਨ ਇਸ ਖੇਤਰ …

Read More »

ਅਦਾਕਾਰ ਸਲਮਾਨ ਖ਼ਾਨ ਦੇ ਫਾਰਮ ਹਾਊਸ ’ਚ ਘੁਸਪੈਠ ਕਰਨ ਵਾਲੇ ਦੋ ਵਿਅਕਤੀ ਪੁਲੀਸ ਨੇ ਹਿਰਾਸਤ ’ਚ ਲਏ

ਮੁੰਬਈ, 8 ਜਨਵਰੀ ਪਨਵੇਲ ‘ਚ ਅਭਿਨੇਤਾ ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਇੰਸਪੈਕਟਰ ਅਨਿਲ ਪਾਟਿਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ 4 ਜਨਵਰੀ ਨੂੰ ਗਾਰਡਾਂ ਵੱਲੋਂ ਸਲਮਾਨ ਦੇ ਅਰਪਿਤਾ ਫਾਰਮ ਹਾਊਸ ਦੇ ਅੰਦਰ …

Read More »

ਜੰਮੂ ਕਸ਼ਮੀਰ: ਰਾਜੌਰੀ ’ਚ ਐੱਲਓਸੀ ’ਤੇ ਘੁਸਪੈਠ ਨਾਕਾਮ, ਅਤਿਵਾਦੀ ਮਾਰਿਆ

ਜੰਮੂ, 11 ਜੁਲਾਈ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲਓਸੀ) ’ਤੇ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਗਿਆ ਅਤੇ ਅਤਿਵਾਦੀ ਨੂੰ ਮਾਰ ਦਿੱਤਾ ਗਿਆ। ਸੋਮਵਾਰ ਰਾਤ ਨੌਸ਼ਹਿਰਾ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਅਤਿਵਾਦੀਆਂ ਦੇ ਸਮੂਹ ਦੀ ਹਰਕਤ ਦਾ ਪਤਾ ਲਗਾਇਆ ਗਿਆ, ਜਦੋਂ ਉਹ ਸੁਰੱਖਿਆ ਵਾੜ ਦੇ ਨੇੜੇ ਪਹੁੰਚੇ, ਉਨ੍ਹਾਂ ਨੂੰ …

Read More »

ਚੀਨੀ ਘੁਸਪੈਠ ਸਬੰਧੀ ਭਾਰਤ ਨੂੰ ਖ਼ੁਫ਼ੀਆ ਜਾਣਕਾਰੀ ਦੇਣ ਬਾਰੇ ਖ਼ਬਰ ਦੀ ਪੁਸ਼ਟੀ ਨਹੀਂ ਕਰ ਸਕਦੇ: ਅਮਰੀਕਾ

ਵਾਸ਼ਿੰਗਟਨ, 21 ਮਾਰਚ ਵ੍ਹਾਈਟ ਹਾਊਸ ਨੇ ਉਸ ਰਿਪੋਰਟ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਨੇ ਪਿਛਲੇ ਸਾਲ ਭਾਰਤੀ ਫੌਜ ਨੂੰ ਮਹੱਤਵਪੂਰਨ ਖੁਫੀਆ ਜਾਣਕਾਰੀ ਮੁਹੱਈਆ ਕਰਵਾਈ ਸੀ, ਜਿਸ ਨਾਲ ਉਸ ਨੂੰ ਚੀਨੀ ਘੁਸਪੈਠ ਨੂੰ ਸਫਲਤਾਪੂਰਵਕ ਨਜਿੱਠਣ ਵਿੱਚ ਮਦਦ ਮਿਲੀ। ਵ੍ਹਾਈਟ ਹਾਊਸ ‘ਚ …

Read More »

ਜੰਮੂ: ਬੀਐੱਸਐੱਫ ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼

ਜੰਮੂ, 13 ਜੂਨ ਇੱਥੇ ਕੌਮਾਂਤਰੀ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਤੇ ਹਥਿਆਰਬੰਦ ਘੁਸਪੈਠੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਬੀਐੱਸਐੱਫ ਨੇ ਘੁਸਪੈਠੀਆਂ ਦੀ ਕੌਮਾਂਤਰੀ ਸਰਹੱਦ ਤੋਂ ਇਸ ਪਾਸੇ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਸਰਹੱਦਾਂ ਦੀ ਰਾਖੀ ਕਰਨ ਵਾਲੇ ਬਲ ਦੇ ਇਕ …

Read More »

ਮੈਕਸੀਕੋ ਦੀ ਸਰਹੱਦੀ ਵਾੜ ਕੱਟ ਕੇ ਕੈਲੀਫੋਰਨੀਆਂ ’ਚ ਘੁਸਪੈਠ ਕਰਨ ਬਾਅਦ ਹਾਦਸੇ ’ਚ 13 ਲੋਕਾਂ ਦੀ ਮੌਤ ਤੇ 9 ਪਰਵਾਸੀ ਜ਼ਖ਼ਮੀ

ਅਲ ਸੈਂਟਰੋ (ਕੈਲੀਫੋਰਨੀਆ), 5 ਮਾਰਚ ਕੈਲੀਫੋਰਨੀਆ ਦੀ ਐਂਪੀਰੀਅਲ ਵਾਦੀ ਵਿਚ ਇਕ ਵਾਹਨ ਇਕ ਟਰੈਕਟਰ-ਟ੍ਰੇਲਰ ਨਾਲ ਟਕਰਾਉਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਪਰਵਾਸੀ ਜ਼ਖਮੀ ਹੋ ਗਏ। ਵਾਹਨ ਵਿਚ ਕੁੱਲ 25 ਲੋਕ ਸਵਾਰ ਸਨ। ਕੈਲੀਫੋਰਨੀਆ ਹਾਈਵੇ ਪੈਟਰੋਲ (ਸੀਐੱਚਪੀ) ਨੇ ਦੱਸਿਆ ਕਿ ਇਹ ਪਰਵਾਸੀ ਮੈਕਸੀਕੋ ਦੀ ਸਰਹੱਦ ਨਾਲ ਵਾੜ …

Read More »

ਚੀਨੀ ਫੌਜ ਵਲੋਂ ਸਿੱਕਮ ਦੇ ਨਾਕੂ ਲਾ ਘੁਸਪੈਠ ਦੀ ਕੋਸ਼ਿਸ਼, ਭਾਰਤੀ ਫੌਜਾਂ ਨਾਲ ਝੜੱਪ

ਨਵੀਂ ਦਿੱਲੀ, 25 ਜਨਵਰੀ ਸਰਕਾਰ ਵਿਚਲੇ ਸੂਤਰਾਂ ਦੀ ਮੰਨੀਏ ਤਾਂ ਉੱਤਰੀ ਸਿੱਕਮ ਵਿੱਚ ਪਿਛਲੇ ਹਫ਼ਤੇ ਨਾਕੂ ਲਾ ਵਿੱਚ ਭਾਰਤ ਤੇ ਚੀਨ ਦੇ ਫੌਜੀਆਂ ਦਰਮਿਆਨ ਝੜਪ ਹੋਈ ਸੀ। ਉਂਜ ਹਾਲ ਦੀ ਘੜੀ ਹਾਲਾਤ ਕੰਟਰੋਲ ਹੇਠ ਹਨ। ਰਿਪੋਰਟਾਂ ਮੁਤਾਬਕ ਝੜਪ ’ਚ ਚਾਰ ਭਾਰਤੀ ਤੇ 20 ਚੀਨੀ ਫੌਜੀ ਜ਼ਖ਼ਮੀ ਹੋਏ ਹਨ, ਹਾਲਾਂਕਿ ਇਸ …

Read More »