ਲਖਨਊ, 4 ਸਤੰਬਰ ਉੱਤਰ ਪ੍ਰਦੇਸ਼ ’ਚ ਇੱਕ ਰਾਜ ਸਭਾ ਸੀਟ ’ਤੇ 15 ਸਤੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਨੇਤਾ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਇਹ ਸੀਟ ਭਾਜਪਾ ਦੇ ਹੀ ਰਾਜ ਸਭਾ ਮੈਂਬਰ ਹਰਦਵਾਰ ਦੂਬੇ ਦੇ ਦੇੇਹਾਂਤ …
Read More »ਪ੍ਰਵੀਨ ਕੌਰ ਕਾਂਗਰਸ ਮਹਿਲਾ ਵਿੰਗ ਜੈਤੋ ਦੀ ਪ੍ਰਧਾਨ ਚੁਣੀ
ਪੱਤਰ ਪ੍ਰੇਰਕ ਜੈਤੋ, 3 ਸਤੰਬਰ ਕਾਂਗਰਸ ਇਸਤਰੀ ਵਿੰਗ ਜੈਤੋ (ਸ਼ਹਿਰੀ) ਦੇ ਪ੍ਰਧਾਨ ਵਜੋਂ ਬੀਬੀ ਪ੍ਰਵੀਨ ਕੌਰ ਦਾ ਤਾਜਪੋਸ਼ੀ ਸਮਾਗਮ ਇੱਥੇ ਹੋਇਆ। ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪ੍ਰਵੀਨ ਕੌਰ ਨੇ ਕਿਹਾ ਕਿ ਉਹ ਪਾਰਟੀ ਅਤੇ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਲਗਨ ਅਤੇ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਜੈਤੋ ਤੋਂ …
Read More »ਭਵਾਨੀਗੜ੍ਹ: ਕੋਆਪਰੇਟਿਵ ਸੁਸਾਇਟੀ ਘਰਾਚੋਂ ਦੀ ਦੀ ਸਰਬਸੰਮਤੀ ਚੋਣ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 31 ਅਗਸਤ ਇਥੋਂ ਨੇੜਲੇ ਪਿੰਡ ਘਰਾਚੋਂ ਦੀ ਕਿਸਾਨ ਕੋਆਪਰੇਟਿਵ ਸੁਸਾਇਟੀ ਦੇ ਸਾਰੇ ਮੈਂਬਰ ਸਰਬਸੰਮਤੀ ਨਾਲ ਚੁਣੇ ਗਏ। ਸੁਸਾਇਟੀ ਦੇ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਘਰਾਚੋਂ ਅਤੇ ਸਜੂਮਾਂ ਦੀ ਸਾਂਝੀ ਕੋਆਪਰੇਟਿਵ ਸੁਸਾਇਟੀ ਦੇ ਕੁੱਲ 11 ਮੈਂਬਰ ਹਨ। ਇਨ੍ਹਾਂ ਦੀ ਚੋਣ ਅੱਜ ਸੁਸਾਇਟੀ ਵਿਖੇ ਰਿਟਰਨਿੰਗ ਅਫ਼ਸਰ …
Read More »ਪੀਯੂ ਵਿਦਿਆਰਥੀ ਚੋਣਾਂ: ਸਿਆਸੀ ਦਖ਼ਲਅੰਦਾਜ਼ੀ ਤੋਂ ਵਿਦਿਆਰਥੀ ਔਖੇ
ਕੁਲਦੀਪ ਸਿੰਘ ਚੰਡੀਗੜ੍ਹ, 24 ਅਗਸਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਜਿੱਥੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਆਪੋ-ਆਪਣੇ ਢੰਗਾਂ ਨਾਲ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ, ਉੱਥੇ ਹੀ ਕਈ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਸਿੱਧੇ ਢੰਗ ਨਾਲ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦਾ …
Read More »ਰਾਹੁਲ ਗਾਂਧੀ ਲੋਕ ਸਭਾ ਚੋਣ ਅਮੇਠੀ ਤੋਂ ਲੜਨਗੇ: ਰਾਏ
ਲਖਨਊ, 18 ਅਗਸਤ ਉੱਤਰ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਜੈ ਰਾਏ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ 2024 ਦੀਆਂ ਲੋਕ ਸਭਾ ਚੋਣਾਂ ਅਮੇਠੀ ਤੋਂ ਲੜਨਗੇ। ਸ੍ਰੀ ਗਾਂਧੀ 2004 ਤੋਂ ਅਮੇਠੀ ਲੋਕ ਸਭਾ ਸੀਟ ਦੀ ਨੁਮਾਇੰਦਗੀ ਕਰ ਰਹੇ ਸਨ ਪਰ ਸਾਲ 2019 ਵਿੱਚ ਭਾਜਪਾ ਦੀ …
Read More »ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐੱਮਐੱਨਸੀ ’ਚ ਚੋਣ, ਅਰੋੜਾ ਨੇ ਲੈਪਟਾਪ ਦੇ ਕੇ ਕੀਤਾ ਸਨਮਾਨ
ਚੰਡੀਗੜ੍ਹ, 16 ਅਗਸਤ ਮਲਟੀ-ਨੈਸ਼ਨਲ ਕੰਪਨੀ (ਐੱਮਐੱਨਸੀ) ਲਈ ਚੁਣੇ ਜਾਣ ’ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐੱਚਸੀਐੱਲ ਦੇ …
Read More »ਮੁੱਖ ਚੋਣ ਕਮਿਸ਼ਨਰ ਤੇ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਿੱਲ ਰਾਜ ਸਭਾ ’ਚ ਪੇਸ਼ ਪਰ ਚੋਣ ਪੈਨਲ ’ਚੋਂ ਸੁਪਰੀਮ ਕੋਰਟ ਦਾ ਚੀਫ ਜਸਟਿਸ ਬਾਹਰ
ਨਵੀਂ ਦਿੱਲੀ, 10 ਅਗਸਤ ਸਰਕਾਰ ਨੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ, ਸੇਵਾ ਦੀਆਂ ਸ਼ਰਤਾਂ ਅਤੇ ਕਾਰਜਕਾਲ ਬਾਰੇ ਅੱਜ ਰਾਜ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ। ਬਿੱਲ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਭਵਿੱਖ ਵਿੱਚ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ …
Read More »ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਦੀ ਚੋਣ ਰੱਦ
ਨਿੱਜੀ ਪੱਤਰ ਪ੍ਰੇਰਕ ਫਤਹਿਗੜ੍ਹ ਸਾਹਿਬ, 6 ਜੁਲਾਈ ਫਰਵਰੀ 2021 ਵਿੱਚ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਬਿਨਾ ਮੁਕਾਬਲੇ ਸਫਲ ਹੋਏ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਲਾਲੀ ਦੀ ਚੋਣ ਨੂੰ ਐੱਸਡੀਐੱਮ ਫਤਹਿਗੜ੍ਹ ਸਾਹਿਬ-ਕਮ-ਚੋਣ ਟ੍ਰਿਬਿਊਨਲ ਨੇ ਰੱਦ ਕਰ ਦਿੱਤਾ ਹੈ। ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ …
Read More »ਕੇਂਦਰ ’ਚ ਭਾਜਪਾ ਸਰਕਾਰ 6 ਮਹੀਨਿਆਂ ਦੀ ਪ੍ਰਹੁਣੀ, ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ’ਚ: ਮਮਤਾ
ਜਲਪਾਈਗੁੜੀ, 27 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਦਾਅਵਾ ਕੀਤਾ ਹੈ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ 6 ਮਹੀਨਿਆਂ ਦੀ ਪ੍ਰਹੁਣੀ ਹੈ ਤੇ ਲੋਕ ਸਭਾ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋਣਗੀਆਂ। Source link
Read More »ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ ’ਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਚੰਡੀਗੜ੍ਹ, 14 ਜੂਨ ਮੁਹਾਲੀ ਸਥਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਦੀਆਂ ਤਿੰਨ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਇਸ ਸਾਲ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ। ਇਸ ਅਕੈਡਮੀ ਵਿੱਚ ਚੁਣੀ ਗਈ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਦੀ ਹੈ …
Read More »