Home / Tag Archives: ਚਲ

Tag Archives: ਚਲ

ਸ੍ਰੀ ਦਰਬਾਰ ਸਾਹਿਬ ਨੇੜੇ ਕਾਠੀਆਂ ਵਾਲਾ ਬਾਜ਼ਾਰ ਵਿੱਚ ਗੋਲੀ ਚੱਲੀ, ਨੌਜਵਾਨ ਦੀ ਮੌਤ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ,  29 ਅਪਰੈਲ  ਸ੍ਰੀ ਦਰਬਾਰ ਸਾਹਿਬ ਨੇੜੇ ਇਲਾਕੇ ਕਾਠੀਆਂ ਵਾਲਾ ਬਾਜ਼ਾਰ ਵਿਚ ਅੱਜ ਸ਼ਾਮ ਵੇਲੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਹੈ। ਮਾਰੇ ਗਏ ਵਿਅਕਤੀ ਦੀ ਸ਼ਨਾਖਤ ਰਵਨੀਤ ਸਿੰਘ ਉਰਫ ਸੋਨੂ ਮੋਟਾ ਵਜੋਂ ਦੱਸੀ ਗਈ ਹੈ। ਮੌਕੇ ਤੇ ਹਾਜ਼ਰ ਲੋਕਾਂ …

Read More »

ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ, ਆਰਬੀਆਈ ਨੇ ਦਿੱਤੀ ਹਰੀ ਝੰਡੀ

ਮੁੰਬਈ, 21 ਅਪਰੈਲ ਭਾਰਤੀ ਰਿਜ਼ਰਵ ਬੈਂਕ (RBI) ਨੇ ਬੈਂਕਾਂ ਨੂੰ ਦਸ ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ ਅਤੇ ਚਲਾਉਣ ਬਾਰੇ ਸੋਧੇ ਹੋਏ ਨਿਰਦੇਸ਼ ਜਾਰੀ …

Read More »

ਮਸਜਿਦ ਬਾਹਰ ਦੋ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ, ਦਸ ਜ਼ਖ਼ਮੀ

ਗਗਨਦੀਪ ਅਰੋੜਾ ਲੁਧਿਆਣਾ, 15 ਮਾਰਚ ਹੋਲੀ ਮੌਕੇ ਸਨਅਤੀ ਸ਼ਹਿਰ ਦੀ ਬਿਹਾਰੀ ਕਲੋਨੀ ਸਥਿਤ ਮਸਜਿਦ ਨੇੜੇ ਦੋ ਧਿਰਾਂ ਦਰਮਿਆਨ ਇੱਟਾਂ ਤੇ ਪੱਥਰ ਚੱਲੇ। ਇੱਕ ਧਿਰ ਨੇ ਦੋਸ਼ ਲਾਇਆ ਕਿ ਨਮਾਜ਼ ਮੌਕੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਦਕਿ ਦੂਜੀ ਧਿਰ ਨੇ ਦੋਸ਼ ਲਾਇਆ ਕਿ ਮਸਜਿਦ ਅੰਦਰੋਂ ਪਥਰਾਅ ਹੋਇਆ ਹੈ। ਇਸ ਦੌਰਾਨ ਦੋਵਾਂ …

Read More »

Punjab News: ਮੇਲਾ ਮਾਘੀ: 19 ਸਾਲ ਬਾਅਦ ਵੀ ਨਾ ਤੁਰੀ ਚਾਲ਼ੀ ਮੁਕਤਿਆਂ ਦੀ ਸ਼ਹੀਦੀ ਯਾਦਗਾਰ ਦੀ ਗੱਲ

2 ਮਈ, 2005 ਨੂੰ ਬੀਬੀ ਜਗੀਰ ਕੌਰ ਤੇ ਪ੍ਰਕਾਸ਼ ਸਿੰਘ ਬਾਦਲ ਨੇ ਰੱਖਿਆ ਦੀ ਨੀਂਹ ਪੱਥਰ ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ Punjab News: ਜਿਉਂ ਹੀ ਸ੍ਰੀ ਮੁਕਤਸਰ ਸਾਹਿਬ ਦੇ ਮੇਲਾ ਮਾਘੀ ਦਾ ਜ਼ਿਕਰ ਹੁੰਦਾ ਹੈ ਤਾਂ 19 ਸਾਲ 8 ਮਹੀਨੇ ਪਹਿਲਾਂ 2 ਮਈ 2005 ਨੂੰ ਮਾਈ ਭਾਗੋ …

Read More »

ਖੇਤੀ ਨੀਤੀ ਮੋਰਚਾ: ਬੀਕੇਯੂ ਉਗਰਾਹਾਂ ਵੱਲੋਂ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਚੱਲੋ ਦਾ ਐਲਾਨ

ਪਰਸ਼ੋਤਮ ਬੱਲੀ ਬਰਨਾਲਾ, 26 ਅਗਸਤ ਵਿਧਾਨ ਸਭਾ ਸੈਸ਼ਨ ਦੇ ਮੱਦੇਨਜ਼ਰ ਬੀਕੇਯੂ ਉਗਰਾਹਾਂ ਵੱਲੋਂ ਆਪਣੇ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ ਵਜੋਂ 27 ਤੋਂ 31 ਅਗਸਤ ਤੱਕ ਐਲਾਨੇ 5 ਰੋਜ਼ਾ ਜ਼ਿਲ੍ਹਾ ਪੱਧਰੀ ਧਰਨਿਆਂ ਦਾ ਪ੍ਰੋਗਰਾਮ ਰੱਦ ਕਰਕੇ ਇੱਕ ਸਤੰਬਰ ਤੋਂ ਚੰਡੀਗੜ੍ਹ ਵੱਲ ਚਾਲੇ ਪਾਉਣ ਦਾ ਐਲਾਨ ਕੀਤਾ ਹੈ। ਇਸ ਪ੍ਰੋਗਰਾਮ ਤਬਦੀਲੀ …

Read More »

ਦੁਨੀਆ ਦੀ ਸਭ ਤੋਂ ਉਮਰਦਰਾਜ਼ ਔਰਤ 117 ਸਾਲ ਦੀ ਉਮਰ ਭੋਗ ਕੇ ਚੱਲ ਵਸੀ

ਮੈਡਰਿਡ, 20 ਅਗਸਤ ਦੁਨੀਆ ਦੀ ਸਭ ਤੋਂ ਬਿਰਧ ਮੰਨੀ ਜਾਂਦੀ ਅਮਰੀਕੀ ਮੂਲ ਦੀ ਸਪੈਨਿਸ਼ ਔਰਤ ਮਾਰੀਆ ਬ੍ਰਾਨਿਆਸ ਦਾ 117 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਬ੍ਰਾਨਿਆਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ, ‘‘ਮਾਰੀਆ ਬ੍ਰਾਨਿਆਸ ਦਾ ਦੇਹਾਂਤ ਉਸੇ ਤਰ੍ਹਾਂ ਹੋਇਆ ਹੈ, ਜਿਵੇਂ ਉਹ ਚਾਹੁੰਦੀ ਸੀ। ਨੀਂਦ ਵਿੱਚ ਸ਼ਾਂਤੀ ਅਤੇ ਬਿਨਾ ਕਿਸੇ …

Read More »

ਡਾ. ਅੰਬੇਡਕਰ ਤੇ ਭਗਤ ਸਿੰਘ ਦੀ ਸੋਚ ’ਤੇ ਚੱਲ ਰਹੇ ਨੇ ਕੇਜਰੀਵਾਲ: ਚੀਮਾ

ਸਤਨਾਮ ਸਿੰਘ ਸ਼ਾਹਬਾਦ ਮਾਰਕੰਡਾ, 5 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨਵੀਂ ਅਨਾਜ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਅਤੇ ਵਪਾਰੀਆਂ ਦਾ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ ਪਰ ਇਸ ਵਾਰ ਜਦੋਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਏਗੀ …

Read More »

ਕੁਆਲੀਫਾਈਡ ਪਰਸਨਾਂ ਤੋਂ ਸੱਖਣੇ ਚੱਲ ਰਹੇ ਹਨ ਮੈਡੀਕਲ ਸਟੋਰ

ਜਗਮੋਹਨ ਸਿੰਘ ਰੂਪਨਗਰ, 27 ਜੂਨ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਾ ਤਸਕਰੀ ਰੋਕਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਉਪਰੰਤ ਪੰਜਾਬ ਪੁਲੀਸ ਵੱਲੋਂ ਚਿੱਟਾ ਵੇਚਣ ਵਾ‌ਲਿਆਂ ਖਿਲਾਫ ਪੂਰੀ ਸਖਤੀ ਵਰਤੀ ਜਾ ਰਹੀ ਹੈ। ਹੁਣ ਨਸ਼ਾ ਕਰਨ ਦੇ ਆਦੀ ਹੋ ਚੁੱਕੇ ਕਾਫੀ ਨੌਜਵਾਨਾਂ ਨੇ ਨਸ਼ੇ ਦੀ ਤੋੜ ਨੂੰ ਪੂਰਾ …

Read More »

ਸੈਕਸ ਸਕੈਂਡਲ: ਪ੍ਰਜਵਲ ਰੇਵੰਨਾ ਖ਼ਿਲਾਫ਼ ‘ਹਾਸਨ ਚੱਲੋ’ ਪ੍ਰਦਰਸ਼ਨ

ਹਾਸਨ (ਕਰਨਾਟਕ), 30 ਮਈ ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਖ਼ਿਲਾਫ਼ ਕੀਤੇ ਰੋਸ ਮਾਰਚ ਵਿੱਚ ਅੱਜ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਅਤੇ ਪੀੜਤਾਂ ਲਈ ਨਿਆਂ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਜਿਨਸੀ ਸ਼ੋਸ਼ਣ …

Read More »

ਮਲੋਟ ਦੇ ਕਾਰ ਬਾਜ਼ਾਰ ’ਚ ਗੋਲੀ ਚੱਲੀ

ਲਖਵਿੰਦਰ ਸਿੰਘ ਮਲੋਟ, 12 ਮਾਰਚ ਇਥੋਂ ਦੀ ਦਾਣਾ ਮੰਡੀ ਵਿਖੇ ਸਥਿਤ ਕਾਰ ਬਾਜ਼ਾਰ ਵਿਚ ਕਾਰ ਦੇ ਸੌਦੇ ’ਤੇ ਤਲਖਬਾਜ਼ੀ ਦੌਰਾਨ ਗੋਲੀ ਚੱਲ ਗਈ। ਮਨਦੀਪ ਸਿੰਘ ਨੇ ਮੌਕੇ ‘ਤੇ ਪੁੱਜੇ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਨੂੰ ਦੱਸਿਆ ਕਿ ਉਹ ਕਾਰਾਂ ਦੇ ਸੌਦੇ ਕਰਾਉਂਦਾ ਹੈ। ਨਾਲ ਦੇ ਕਾਰ ਬਾਜਾਰ ਵਿਚੋਂ ਨਿਕਲੇ …

Read More »