ਦੀਰ ਅਲ-ਬਲਾਹ, 10 ਅਕਤੂਬਰ Israeli strike on Gaza: ਫ਼ਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਇਜ਼ਰਾਈਲੀ ਫ਼ੌਜ ਵੱਲੋਂ ਗਾਜ਼ਾ ਵਿੱਚ ਉਜਾੜੇ ਦਾ ਸ਼ਿਕਾਰ ਲੋਕਾਂ ਦੀ ਇਕ ਪਨਾਹਗਾਹ ਉਤੇ ਕੀਤੇ ਗਏ ਹਵਾਈ ਹਮਲੇ ਵਿਚ ਘੱਟੋ-ਘੱਟ 27 ਵਿਅਕਤੀ ਮਾਰੇ ਗਏ ਹਨ। ਦੂਜੇ ਪਾਸੇ ਇਜ਼ਰਾਈਲੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ …
Read More »‘ਆਪ’ ਨੇ ਜੰਮੂ-ਕਸ਼ਮੀਰ ‘ਚ ਜਿੱਤੀ 1 ਸੀਟ → Ontario Punjabi News
ਜੰਮੂ-ਕਸ਼ਮੀਰ ’ਚ ਆਮ ਆਦਮੀ ਪਾਰਟੀ ਦੇ ਮਹਿਰਾਜ ਮਲਿਕ ਨੇ ਜੰਮੂ ਖੇਤਰ ਦੀ ਡੋਡਾ ਸੀਟ ਤੋਂ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਗਜੈ ਸਿੰਘ ਰਾਣਾ ਨੂੰ 4,470 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਲਿਕ ਨੂੰ 22,944 ਵੋਟਾਂ ਮਿਲੀਆਂ ਸਨ, ਰਾਣਾ 18,174 ਵੋਟਾਂ …
Read More »ਰਾਊਂਡਗਲਾਸ ਹਾਕੀ ਅਕਾਦਮੀ ਦੇ ਦੋ ਖਿਡਾਰੀ ਜੋਹੋਰ ਕੱਪ ਲਈ ਭਾਰਤੀ ਟੀਮ ’ਚ ਸ਼ਾਮਲ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਅਕਤੂਬਰ ਰਾਊਂਡਗਲਾਸ ਹਾਕੀ ਅਕਾਦਮੀ (ਆਰ.ਜੀ.ਐਚ.ਏ) ਦੇ ਫਾਰਵਰਡ ਖਿਡਾਰੀ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਆਗਾਮੀ ਜੋਹੋਰ ਕੱਪ ਲਈ 18 ਮੈਂਬਰੀ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਮੁਕਾਬਲਾ 19 ਅਕਤੂਬਰ ਤੋਂ ਮਲੇਸ਼ੀਆ ਵਿੱਚ ਖੇਡਿਆ ਜਾਣਾ ਹੈ। ਗੁਰਜੋਤ ਸਿੰਘ ਉਸ ਸੀਨੀਅਰ ਟੀਮ ਦਾ ਹਿੱਸਾ ਸਨ, …
Read More »ਸਰਪੰਚੀ ‘ਚ 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਗੋਲੀਬਾਰੀ
ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਇਆ ਪਿੰਡ ਹਰਦੋਵਾਲ ਕਲਾਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 …
Read More »ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ
ਵਾਸ਼ਿੰਗਟਨ, 5 ਅਕਤੂਬਰ (ਰਾਜ ਗੋਗਨਾ )-ਇਸ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ, ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਹਨ, ਜਦਕਿ ਮੌਜੂਦਾ ਉਪ- ਰਾਸ਼ਟਰਪਤੀ ਡੈਮੋਕ੍ਰੇਟਿਕ ਪਾਰਟੀ ਵੱਲੋਂ ਭਾਰਤੀ ਮੂਲ ਦੀ ਔਰਤ ਕਮਲਾ ਹੈਰਿਸ ਚੋਣ ਲੜ ਰਹੀ ਹੈ, …
Read More »ਕੈਨੇਡਾ ਦੇ ਲੋਕਾਂ ‘ਚ ਲਗਾਤਾਰ ਘੱਟ ਰਹੀ ਹੈ ਬੱਚੇ ਪੈਦਾ ਕਰਨ ਦੀ ਰੁਚੀ
ਪ੍ਰਤੀ ਮਾਂ ਬੱਚੇ ਪੈਦਾ ਕਰਨ ਦੀ ਦਰ ਹੁਣ 1.26 ਭਾਵ ਸਭ ਤੋਂ ਹੇਠਲੇ ‘ਤੇ ਪੱਜ ਗਈ ਹੈਟੋਰਾਂਟੋ (ਗੁਰਮੁੱਖ ਸਿੰਘ ਬਾਰੀਆ)- ਪਿੱਛਲੇ ਤਿੰਨ ਸਾਲਾਂ ‘ਚ ਕੈਨੇਡੀਅਨ ਲੋਕਾਂ ‘ਚ ਬੱਚੇ ਪੈਦਾ ਕਰਨ ਦੀ ਰੁਚੀ ਘਟਦੀ ਜਾ ਰਹੀ ਹੈ । ਦੱਸਣਯੋਗ ਹੈ ਕਿ 2023 ‘ਚ ਕੈਨੇਡਾ ‘ਚ ਬੱਚੇ ਪੈਦਾ …
Read More »ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ
ਨਵੀਂ ਦਿੱਲੀ, 1 ਅਕਤੂਬਰ ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅੱਜ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਕੇਂਦਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ …
Read More »ਬਰੈਂਪਟਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਤੇ ਫਲਸਤੀਨੀ ਹਮਾਇਤੀਆਂ ਵੱਲੋਂ ਹਮਲਾ
ਬਰੈਂਪਟਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਹਮਾਇਤੀਆਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੋਕ ਕਾਫੀ ਗੁੱਸਾ …
Read More »FBI ਨੇ ਐਰੀਜ਼ੋਨਾ ‘ਚ ਭਾਰਤੀ-ਗੁਜਰਾਤੀ ਦੀ ਮਲਕੀਅਤ ਵਾਲੇ ਰਾਇਲ‘ ਇਨ ‘ ਹੋਟਲ ਵਿੱਚ ਮਾਰਿਆ ਛਾਪਾ
ਦੇਹ ਵਪਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸ਼ਕਰੀ ਸਮੇਤ ਕਥਿਤ ਗੈਰਕਾਨੂੰਨੀ ਗਤੀਵਿਧੀਆਂ ਕਾਰਨ ਹੋਟਲ ਸੀਲਨਿਊਯਾਰਕ, 27 ਸਤੰਬਰ (ਰਾਜ ਗੋਗਨਾ )-ਅਮਰੀਕਾ ਵਿੱਚ ਆਪਣੇ ਹੋਟਲ ਵਿੱਚ ਸਾਲਾਂ ਤੋਂ ਗੁੰਮਨਾਮ ਕਾਰੋਬਾਰ ਚਲਾਉਣ ਵਾਲੀਆਂ ਦੋ ਗੁਜਰਾਤੀ ਔਰਤਾਂ ਹੁਣ ਫਸ ਗਈਆਂ ਹਨ।ਅਮਰੀਕਾ ਵਿੱਚ ਇੱਕ ਗੁਜਰਾਤੀ ਔਰਤ ਦੀ ਮਾਲਕੀ ਵਾਲੇ ਇੱਕ ਹੋਟਲ ਉੱਤੇ …
Read More »ਦੂਜਾ ਟੈਸਟ ਮੈਚ: ਮੀਂਹ ਕਾਰਨ ਖੇਡ ’ਚ ਪਿਆ ਅੜਿੱਕਾ
ਕਾਨਪੁਰ, 27 ਸਤੰਬਰ ਭਾਰਤ ਖਿਲਾਫ਼ ਦੂਜੇ ਤੇ ਆਖਰੀ ਕ੍ਰਿਕਟ ਟੈਸਟ ਮੈਚ ਦੇ ਪਹਿਲੇ ਅੱਜ ਤੇਜ਼ ਗੇਂਦਬਾਜ਼ ਅਕਾਸ਼ਦੀਪ ਵੱਲੋਂ ਦਿੱਤੇ ਝਟਕਿਆਂ ਕਾਰਨ ਬੰਗਲਾਦੇਸ਼ ਦੀ ਸ਼ੁਰੂਆਤ ਚੰਗੀ ਨਾ ਰਹੀ। ਹਾਲਾਂਕਿ ਇਸ ਦੌਰਾਨ ਮੀਂਹ ਪੈਣ ਕਾਰਨ ਖੇਡ ਵਿਚਾਲੇ ਹੀ ਰੋਕ ਦਿੱਤੀ ਗਈ। ਖੇਡ ਰੋਕੇ ਜਾਣ ਤੱਕ ਬੰਗਲਾਦੇਸ਼ ਨੇ ਪਹਿਲੀ ਪਾਰੀ ’ਚ 3 ਵਿਕਟਾਂ …
Read More »